ਪਿੰਡ ਮਾਹਨੇਕੇ ‘ਚ ਹੋਈ ਗੋਲਬਾਰੀ , 2 ਜ਼ਖਮੀ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਤਰਨਤਾਰਨ (ਰਿੰਪਲ ਗੌਲ੍ਹਣ),10 ਜੂਨ

 Shooting in village Mahneke : ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਮਾਹਨੇਕੇ ਵਿਚ ਗਲੀ ਵਿਚ ਲੱਗਾ ਰੁੱਖ ਵੱਢਣ ਨੂੰ ਲੈਕੇ ਹੋਈ ਦੋ ਧਿਰਾਂ ਦੀ ਲੜਾਈ ਵਿਚ ਇਕ ਧਿਰ 2 ਲੋਕ ਜ਼ਖਮੀ ਹੋ ਗਏ ਹਨ।ਇਸ ਸਬੰਧੀ ਘਰਿਆਲਾ ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਗਲੀ ਵਿਚ ਰੁੱਖ ਲੱਗਾ ਸੀ,ਜਿਸ ਕਰਕੇ ਆਉਣ ਜਾਣ ਦੀ ਮੁਸ਼ਕਿਲ ਆਉਂਦੀ ਸੀ l

ਜਿਸ ਕਰਕੇ ਉਨ੍ਹਾਂ ਰੁੱਖ ਵੱਡ ਦਿੱਤਾ ਪਰ ਦੂਜੀ ਧਿਰ ਦੇ ਬਲਜੀਤ ਸਿੰਘ,ਗੁਰਜੀਤ ਸਿੰਘ,ਦਰਸ਼ਨ ਸਿੰਘ ਆਦਿ। ਇਸ ਗੱਲ ਦਾ ਵਿਰੋਧ ਕਰਦੇ ਹੋਏ ਕਿ ਰੁੱਖ ਕਿਉਂ ਵੱਢਿਆ ਹੈ ਉਨ੍ਹਾਂ ਨਾਲ ਲੜ ਪਏ ਅਤੇ ਘਰ ਦੀ ਛੱਤ ਉੱਪਰ ਚੜ ਕੇ ਉਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਅਤੇ ਇੱਟਾਂ ਰੋੜੇ ਵੀ ਚਲਾਏ ਗਏ। ਗੋਲੀ ਚੱਲਣ ਨਾਲ ਉਹ ਅਤੇ ਉਸਦਾ ਭਰਾ ਜ਼ਖਮੀ ਹੋ ਗਏ। ਉਸਨੇ ਦੱਸਿਆ ਕਿ ਉਸਦਾ ਭਰਾ ਜ਼ਿਆਦਾ ਗੰਭੀਰ ਹੋਣ ਕਰਕੇ ਉਸਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਇਸ ਮੌਕੇ ਹਸਪਤਾਲ ਵਿਚ ਦਾਖ਼ਲ ਭਗਵੰਤ ਸਿੰਘ ਜਿਸ ਦੇ ਗੋਲੀ ਦੇ ਛਰੇ ਲੱਗੇ ਹੋਏ ਸਨ ਪੁਲੀਸ ਨੇ ਉਸਨੂੰ ਹਸਪਤਾਲ ਦੇ ਬੈੱਡ ‘ਤੇ ਹੱਥਕੜੀ ਲਗਾਕੇ ਨਾਲ ਗਾਰਦ ਲਗਾਈ ਹੋਈ ਸੀ ਜਦ ਕਿ ਪੁਲੀਸ ਅਜੇ ਤੱਕ ਕਿਸੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ।

ਇਸ ਸੰਬੰਧੀ ਜਦ ਚੌਂਕੀ ਇੰਚਾਰਜ ਘਰਿਆਲਾ ਨਰਿੰਦਰ ਸਿੰਘ ਨਾਲ ਗੱਲ ਕਰਨ ਦੀ ਕੋਸ਼ਿਸ਼ ਕਿ ਤਾਂ ਉਨ੍ਹਾਂ ਪੱਤਰਕਾਰ ਨਾਲ ਬਦਸਲੂਕੀ ਨਾਲ ਪੇਸ਼ ਆਉਂਦੇ ਮਾਈਕ ਆਇਡੀ ਟੇਬਲ ਤੋਂ ਚੁੱਕ ਥੱਲੇ ਸੁੱਟਣ ਦੀ ਕੋਸ਼ਿਸ਼ ਕੀਤੀ ਅਤੇ ਜਾਣਕਾਰੀ ਦੇਣ ਤੋਂ ਨਾ ਕਰ ਦਿੱਤੀ।

ਇਸ ਸੰਬੰਧੀ ਥਾਣਾ ਸਦਰ ਪੱਟੀ ਦੇ ਐੱਸਐਚਓ ਹਰਿੰਦਰ ਸਿੰਘ ਨੇ ਦੱਸਿਆ ਕਿ ਗਲੀ ਵਿਚ ਰੁੱਖ ਵੱਢਣ ਦੇ ਮਾਮਲੇ ਵਿਚ ਗੋਲੀ ਚੱਲੀ ਹੈ ਜਿਸ ਵਿਚ ਉਨ੍ਹਾਂ ਨੂੰ ਇਤਲਾਹ ਮਿਲੀ ਹੈ ਕਿ ਇਸ ਝਗੜੇ ਵਿਚ 3 ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਕਿਹਾ ਜ਼ਖਮੀਆਂ ਦੇ ਬਿਆਨ ਦਰਜ ਕਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜਦ ਉਨ੍ਹਾਂ ਦਾਖਲ ਵਿਅਕਤੀ ਨੂੰ ਹੱਥਕੜੀ ਲਗਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਉਸਦੇ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ l

 

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This