ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

Must Read

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ...

ਓਡੀਸ਼ਾ ਰੇਲ ਹਾਦਸੇ ‘ਤੇ ਇਕ ਦਿਨ ਦਾ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਸਮਾਗਮ

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਓਡੀਸ਼ਾ ਸਰਕਾਰ ਨੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਨੀਵਾਰ (3 ਜੂਨ)...

ਓਡੀਸ਼ਾ ‘ਚ ਭਿਆਨਕ ਰੇਲ ਹਾਦਸਾ: 233 ਯਾਤਰੀਆਂ ਦੀ ਮੌਤ; ਜਾਣੋ ਹੁਣ ਤੱਕ ਕੀ ਹੋਇਆ ?

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਉੜੀਸਾ ਦੇ ਬਾਲਾਸੋਰ 'ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਟਰੇਨ ਦੀ ਟੱਕਰ ਤੋਂ...

ਗੁਰਦਾਸਪੁਰ( ਰੋਹਿਤ ਗੁਪਤਾ ), 12 ਜੂਨ 2022

ਗੁਰਦਾਸਪੁਰ ਦੇ ਪਿੰਡ ਹੇਮਰਾਜਪੁਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨੀ ਵਿਵਾਦ ਨੂੰ ਲੈਕੇ 10 ਕਰੀਬ ਵਿਅਕਤੀਆਂ ਨੇ ਦੂਜੀ ਧਿਰ ਦੇ ਵਿਅਕਤੀ ਦਿਲਬਾਗ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਅਤੇ ਉਸ ਨਾਲ ਗਾਲੀ ਗਲੋਚ ਕੀਤਾ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ 5 ਖੋਲ੍ਹ ਬਰਾਮਦ ਕੀਤੇ ਹਨ ਅਤੇ ਅਗਲੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀਡ਼ਤ ਵਿਅਕਤੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਸ ਨੇ ਪਿੰਡ ਵਿੱਚ ਦਵਿੰਦਰ ਸਿੰਘ ਨਾਮ ਦੇ ਵਿਅਕਤੀ ਤੋਂ 29 ਕਨਾਲਾ ਜ਼ਮੀਨ 47 ਲੱਖ ਰੁਪਏ ਦੀ ਖਰੀਦੀ ਹੈ lਪਰ ਦਵਿੰਦਰ ਸਿੰਘ ਸਿੰਘ ਦਾ ਵੱਡਾ ਭਰਾ ਕੁਲਵੰਤ ਸਿੰਘ ਉਸ ਨੂੰ ਜ਼ਮੀਨ ਤੇ ਕਬਜਾ ਨਹੀਂ ਕਰਨ ਦੇ ਰਿਹਾ ਉਸਦਾ ਕਹਿਣਾ ਹੈ ਕਿ ਇਹ ਜ਼ਮੀਨ ਉਸਦਾ ਰਕਬਾ ਹੈ ਜਿਸ ਨੂੰ ਲੈਕੇ ਉਸਦਾ ਵਿਵਾਦ ਚਲ ਰਿਹਾ ਹੈ ਅਤੇ ਪਿੰਡ ਦੇ ਕੁੱਝ ਸਿਆਸੀ ਲੋਕ ਮੇਰੇ ਤੋਂ 2.50 ਲੱਖ ਰੁਪਏ ਦੀ ਮੰਗ ਕਰ ਰਹੇ ਹਨ ਕਿ ਉਹ ਦੋਵਾਂ ਦਾ ਸਮਝੌਤਾ ਕਰਵਾ ਦੇਣਗੇ l

ਪਰ ਉਹ ਨਹੀਂ ਮੰਨਿਆ ਜਿਸ ਕਰਕੇ ਕੁਲਵੰਤ ਸਿੰਘ ਨੇ ਉਹਨਾਂ ਸਿਆਸੀ ਪਾਰਟੀ ਦੇ ਵਰਕਰਾਂ ਨੂੰ ਨਾਲ ਲਿਆ ਕੇ ਉਸ ਦੇ ਘਰ ਉਪਰ 15 ਰੋਂਦ ਫਾਇਰਿੰਗ ਕੀਤੀ ਹੈ ਉਸ ਨੇ ਕਿਹਾ ਜਦੋ ਰਾਤ ਉਸ ਦੇ ਘਰ ਉਪਰ ਫਾਇਰਿੰਗ ਕੀਤੀ ਗਈ l

ਉਹ ਘਰ ਨਹੀਂ ਸੀ ਉਸਦੇ ਬਚੇ ਅਤੇ ਉਸਦੀ ਪਤਨੀ ਸਿਮਰਜੀਤ ਕੌਰ ਘਰ ਸੀ ਜੋ ਡਰਦੇ ਬਾਹਰ ਨਹੀਂ ਨਿੱਕਲੇ ਉਹਨਾਂ ਕਿਹਾ ਉਹਨਾਂ ਨੇ 4 ਖੋਲ੍ਹ ਪੁਲਿਸ ਦੇ ਹਵਾਲੇ ਕਰ ਦਿੱਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲਬਾਗ ਸਿੰਘ ਨਾਮਕ ਵਿਅਕਤੀ ਨੇ ਸੂਚਨਾ ਦਿੱਤੀ ਕਿ ਉਸ ਦੇ ਘਰ ਉਪਰ ਕੁਝ ਵਿਅਕਤੀਆਂ ਨੇ ਫਾਇਰਿੰਗ ਕੀਤੀ ਹੈ ਜਿਸ ਤੋਂ ਬਾਅਦ ਮੌਕੇ ਤੇ ਜਾ ਕੇ ਦੇਖਿਆ ਗਿਆ ਤਾਂ ਉਸ ਸਮੇਂ ਉਨ੍ਹਾਂ ਨੂੰ ਉੱਥੋਂ ਕੋਈ ਵੀ ਖੋਲ ਬਰਾਮਦ ਨਹੀਂ ਹੋਏ l

ਜਿਸ ਤੋਂ ਬਾਅਦ ਸਵੇਰੇ ਇਸ ਵਿਅਕਤੀ ਨੇ ਪੁਲੀਸ ਨੂੰ ਚਾਰ ਖੋਲ੍ਹ ਦਿੱਤੇ ਹਨ ਅਤੇ ਦੱਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਲਕੇ ਉਸ ਉਪਰ ਫਾਇਰਿੰਗ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਦੀ ਸਾਰੀ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ l

 

LEAVE A REPLY

Please enter your comment!
Please enter your name here

Latest News

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ...

ਓਡੀਸ਼ਾ ਰੇਲ ਹਾਦਸੇ ‘ਤੇ ਇਕ ਦਿਨ ਦਾ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਸਮਾਗਮ

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਓਡੀਸ਼ਾ ਸਰਕਾਰ ਨੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਨੀਵਾਰ (3 ਜੂਨ) ਨੂੰ ਇੱਕ ਦਿਨ ਦੇ ਸੋਗ...

ਓਡੀਸ਼ਾ ‘ਚ ਭਿਆਨਕ ਰੇਲ ਹਾਦਸਾ: 233 ਯਾਤਰੀਆਂ ਦੀ ਮੌਤ; ਜਾਣੋ ਹੁਣ ਤੱਕ ਕੀ ਹੋਇਆ ?

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਉੜੀਸਾ ਦੇ ਬਾਲਾਸੋਰ 'ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਟਰੇਨ ਦੀ ਟੱਕਰ ਤੋਂ ਬਾਅਦ ਹਾਦਸੇ 'ਚ ਮਰਨ ਵਾਲਿਆਂ...

ਲਗਾਤਾਰ ਪਏ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

ਮੁਕੇਰੀਆਂ (ਦੀਪਕ ਅਗਨੀਹੋਤਰੀ), 1 ਜੂਨ 2023 ਹਲਕਾ-ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਨੰਗਲ ਬੀਹਲਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਇੱਕ ਮਕਾਨ...

ਸੀਐੱਮ ਮਾਨ ਨੇ ਕੇਂਦਰ ਦੀ Z+ Security ਤੋਂ ਇਨਕਾਰ!ਜਾਣੋ ਵਜ੍ਹਾ

ਮੋਹਾਲੀ (ਬਿਊਰੋ ਰਿਪੋਰਟ), 1 ਜੂਨ 2023 ਕੇਂਦਰ ਦੀ ਜੈੱਡ + ਸਕਿਊਰਿਟੀ ਦੀ ਲੋੜ ਨਹੀਂ ।ਮੇਰੇ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਤਾਂ ਪੰਜਾਬ ਦੇ...

More Articles Like This