ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 19 ਮਈ 2022
ਇਸ ਵੇਲੇ ਦੀ ਵੱਡੀ ਖ਼ਬਰ ਨਵਜੋਤ ਸਿੰਘ ਸਿੱਧੂ ਨਾਲ ਜੁੜੀ ਹੋਈ ਹੈ।ਸੁਪਰੀਮ ਕੋਰਟ ਵੱਲੋਂ ਰੋਡ ਰੇਜ਼ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਨਵਜੋਤ ਸਿੱਧੂ ਨੂੰ ਵੱਡਾ ਝਟਕਾ ਦਿੱਤਾ ਗਿਆ ਹੈ ।34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਜੁਰਮਾਨੇ ਦੇ ਨਾਲ-ਨਾਲ 1 ਸਾਲ ਦੀ ਜੇਲ੍ਹ ਦੀ ਸਜ਼੍ਹਾ ਸੁਣਾਈ ਗਈ ਹੈ।