ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...
ਚੰਡੀਗੜ੍ਹ,19 ਜਨਵਰੀ(ਸਕਾਈ ਨਿਊਜ਼ ਬਿਊਰੋ)
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ  ਕਰ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਲਾਪਤਾ ਹੋ ਗਏ ਹਨ। ਅੱਜ ਦਿਲਪ੍ਰੀਤ ਢਿੱਲੋਂ ਨੇ ਪਿਤਾ ਨੂੰ ਲੱਭਣ ਲਈ ਸੋਸ਼ਲ ਮੀਡਿਆ ‘ਤੇ ਮਦਦ ਦੀ ਅਪੀਲ ਕੀਤੀ ਹੈ।
PunjabKesari
ਦੱਸ ਦਈਏ ਕਿ ਹਾਲ ਹੀ ‘ਚ ਪੰਜਾਬੀ ਕਲਾਕਾਰ ਦਿਲਪ੍ਰੀਤ ਢਿੱਲੋਂ ਨੇ ਆਪਣੇ ਸੋਸ਼ਲ ਮੀਡਿਆ ‘ਤੇ ਇਕ ਤਸਵੀਰ ਸ਼ੇਅਰ ਕੀਤੀ। ਇਸ ਦੇ ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਲਿਿਖਆ ਕਿ ‘ਪਿਛਲੇ ਦਿਨਾਂ ਤੋਂ ਮਿਿਸੰਗ ਹਨ ਅਤੇ ਇਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਾਂ ‘ਤੇ ਜਾਣਕਾਰੀ ਦੇਣ। ਨਾਲ ਹੀ ਦਿਲਪ੍ਰੀਤ ਢਿੱਲੋਂ ਨੇ ਆਪਣੇ ਦੋ ਨੰਬਰ ਵੀ ਦਿੱਤੇ ਹਨ।
 ਦੱਸ ਦਈਏ ਕਿ ਦਿਲਪ੍ਰੀਤ ਢਿੱਲੋਂ ਵਲੋਂ ਸਾਂਝੀ ਕੀਤੀ ਇਸ ਤਸਵੀਰ ਨੂੰ ਸਾਰੇ ਕਲਾਕਾਰਾਂ ਨੇ ਵੀ ਸ਼ੇਅਰ ਕੀਤਾ ਹੈ ਅਤੇ ਆਪਣੀ ਸਪੋਰਟ ਜ਼ਾਹਿਰ ਕੀਤੀ ਹੈ। ਦਿਲਪ੍ਰੀਤ ਦੇ ਪਹਿਲਾਂ ਇਸ ਤਸਵੀਰ ਨੂੰ ਪੋਸਟ ਕਰਨ ‘ਤੇ ਕਿਸੇ ਨੂੰ ਵੀ ਯਕੀਨ ਨਹੀਂ ਹੋਇਆ ਪਰ ਬਾਕੀ ਕਲਾਕਾਰਾਂ ਦੇ ਤਸਵੀਰਾਂ ਸ਼ੇਅਰ ਕਰਨ ‘ਤੇ ਇਸ ਗੱਲ ਦੀ ਪੁਸ਼ਟੀ ਹੋਈ।

 

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This