ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ

ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ ਹੈ ਉੱਥੇ ਹੀ ਇਸ ਸਬੰਧ ਦੇ ਵਿੱਚ ਹਲਕਾ ਗੜ੍ਹਸ਼ੰਕਰ ਦੇ ਵਿੱਚ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸਦੇ ਮੱਦੇਨਜ਼ਰ ਗੜ੍ਹਸ਼ੰਕਰ ਦੇ ਪਿੰਡ ਬੋੜਾ ਵਿੱਖੇ ਨਿਮਿਸ਼ਾ ਮਹਿਤਾ ਸਪੋਕਸਪਰਸਨ ਪੰਜਾਬ ਕਾਂਗਰਸ ਦੀ ਅਗੁਵਾਈ ਵਿੱਚ ਸਮਾਰਟ ਰਾਸ਼ਨ ਕਾਰਡ ਵੰਡੇ ਗਏ।

ਤਾਪਸੀ ਪੰਨੂੰ ਤੂੰ ਹਮੇਸ਼ਾ ਸਸਤੀ ਹੀ ਰਹੇਂਗੀ-ਕੰਗਨਾ ਰਣੌਤ

ਇਸ ਮੌਕੇ ਨਿਮਿਸ਼ਾ ਮਹਿਤਾ ਪੰਜਾਬ ਕਾਂਗਰਸ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਨਾਲ ਬਣਾਏ ਗਏ ਰਾਸ਼ਨ ਕਾਰਡ ਰਾਹੀਂ ਗਰੀਬਾਂ ਦੇ ਹੱਕਾਂ ਤੇ ਡਾਕਾ ਨਹੀਂ ਬਜੇਗਾ ਅਤੇ ਕੋਈ ਵੀ ਵਿਅਕਤੀ ਕਿਸੇ ਵੀ ਅਸਥਾਨ ਤੇ ਜਾਕੇ ਰਾਸ਼ਨ ਲੈ ਸਕਦਾ ਹੈ।

ਕੈਂਸਰ ਤੋਂ ਛੁਟਕਾਰਾ ਦਿਵਾਉਂਦਾ ਹੈ ਅਖ਼ਰੋਟ

ਨਿਮਿਸ਼ਾ ਮਹਿਤਾ ਪੰਜਾਬ ਕਾਂਗਰਸ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੀ ਜਨਤਾ ਨੂੰ ਸਹੂਲਤਾਂ ਦੇਣ ਲਈ ਬਚਨਵੱਧ ਹੈ ਅਤੇ ਹਲਕਾ ਗੜ੍ਹਸ਼ੰਕਰ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਵਿਕਾਸ ਦੀ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This