183 ਹੋਰ ਪ੍ਰਾਇਮਰੀ ਸਕੂਲਾਂ ‘ਚ ਲੱਗਣਗੇ ਸੋਲਰ ਪੈਨਲ-ਸਿੰਗਲਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...
ਚੰਡੀਗੜ , 23 ਮਾਰਚ (ਸਕਾਈ ਨਿਊਜ਼ ਬਿਊਰੋ) 
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.74 ਕਰੋੜ ਰੁਪਏ ਦੇ ਖਰਚ ਨਾਲ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣਗੇ।
ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਸਕੂਲਾਂ ਵਿੱਚ ਸੋਲਰ ਉਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾਵੇਗਾ। ਇਸ ਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋੋਗ ਵਰਤੋਂ ਵੀ ਹੋ ਸਕੇਗੀ।
ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਤੋਂ ਪਹਿਲਾਂ 3214 ਸਕੂਲਾਂ ਵਿੱਚ 97.55 ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ। ਹੁਣ 3-ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜ਼ਿਲਾ ਫਿਰੋਜ਼ਪੁਰ ਦੇ ਹੋਰ 183 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This