ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਲੋਹੜੀ ਦੀ ਵਧਾਈ

Must Read

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਚੰਡੀਗੜ, 12 ਜਨਵਰੀ (ਸਕਾਈ ਨਿਊਜ਼ ਬਿਊਰੋ)

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਲੋਕਾਂ ਨੂੰ ਲੋਹੜੀ ਦੇ ਸ਼ੁਭ ਮੌਕੇ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜਦੀ ਕਲਾ ਲਈ ਅਰਦਾਸ ਕਰਨ ਤੋਂ ਇਲਾਵਾ ਉਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਇਨਾਂ ਕਾਨੂੰਨਾਂ ਬਾਬਤ ਖ਼ਦਸ਼ਿਆਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕੀਤਾ ਜਾਵੇ।

ਆਪਣੇ ਵਧਾਈ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਤਿਉਹਾਰ ਸਾਡੀ ਸਮੁੱਚੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ ਜੋ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ ਨਾਲ ਮਿਲਵਰਤਣ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦੇ ਹਨ।

ਸੂਬੇ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਪ੍ਰਾਰਥਨਾ ਕਰਦਿਆਂ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਜਸ਼ਨ ਸਾਡੇ ਸਮਾਜ ਦੇ ਸਮੂਹ ਵਰਗਾਂ ਨੂੰ ਆਪਸੀ ਪਿਆਰ ਅਤੇ ਹਮਦਰਦੀ ਦੀ ਭਾਵਨਾ ਨਾਲ ਜੋੜਦੇ ਹਨ।

 

LEAVE A REPLY

Please enter your comment!
Please enter your name here

Latest News

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ ਮੁਖ ਮੁਨਸ਼ੀ ਤੋਂ ਤੰਗ ਹੋ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ ਵੱਲੋਂ ਦਿੱਲੀ ‘ਚ ਕਿਸਾਨਾਂ ਦੀ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

More Articles Like This