ਗਾਇਕ ਸਿੱਧੂ ਮੂਸੇ ਵਾਲਾ ਦੀ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਖ਼ਾਸ ਅਪੀਲ

Must Read

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਡੀਜ਼ਲ- ਪੈਟਰੋਲ ਦੇ ਰੇਟਾਂ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

ਜਲੰਧਰ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ...

ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋਏ ਕ੍ਰਿਕਟਰ ਮਨੋਜ ਤਿਵਾਰੀ

ਬੰਗਾਲ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਹੋਣ ਜਾ ਰਿਹਾ ਹੈ।...

ਇੰਗਲੈਂਡ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਅਹਿਮਦਾਬਾਦ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਟੈਸਟ ਮੈਚ ਅਹਿਮਦਾਬਾਦ...

ਚੰਡੀਗੜ੍ਹ,31 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਅੱਜ ਵੀ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ।ਅਜਿਹੇ ‘ਚ ਕਿਸਾਨ ਅੰਦੋਲਨ ‘ਚ ਪੰਜਾਬੀ ਕਲਾਕਾਰ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ।ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਲਾਈਵ ਹੋ ਕੇ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਗੱਲ ਰੱਖੀ ਹੈ। ਸਿੱਧੂ ਮੂਸੇ ਵਾਲਾ ਨੇ ਕਿਹਾ ਕਿ ਜੋ ਵੀ ਹੋ ਗਿਆ ਉਸ ਨੂੰ ਭੁੱਲ ਕੇ ਨਾਕਾਰਾਤਮਕਤਾ ਦੀ ਥਾਂ ਪੌਜੀਟਿਿਵਟੀ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨ੍ਹਾਂ ਸਾਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਅਸੀਂ ਉਨ੍ਹਾਂ ਹੀ ਇਕੱਠੇ ਹੋ ਕੇ ਉੱਠਾਂਗੇ। ਉਨ੍ਹਾਂ ਲੋਕਾਂ ਨੂੰ ਇਕੱਠੇ ਹੋਕੇ ਚੱਲਣ ਦੀ ਅਪੀਲ ਕੀਤੀ ਅਤੇ ਸੋਸ਼ਲ ਮੀਡੀਆ ‘ਤੇ ਨੈਗਟੀਵਿਟੀ ਫੈਲਾਉਣ ਤੋਂ ਕਿਨਾਰਾ ਕਰਨ ਲਈ ਕਿਹਾ।

Supreme Court 'disappointed' with govt's handling of farmer protests, says hold farm laws or we will - India News

ਸਿੱਧੂ ਮੂਸੇ ਵਾਲਾ ਨੇ ਕਿਹਾ ਇਕ-ਦੂਜੇ ‘ਤੇ ਇਲਜ਼ਾਮ ਲਾਉਣਾ ਛੱਡ ਕੇ ਆਪਣੇ ਅਸਲੀ ਮੰਤਵ ‘ਤੇ ਆਈਏ। ਸਿੱਧੂ ਮੂਸੇ ਵਾਲਾ ਨੇ ਕਿਹਾ ਸਬਰ ਤੋਂ ਕੰਮ ਲਈਏ, ਸ਼ਾਂਤੀ ਨਾਲ ਹਰ ਕਦਮ ਚੁੱਕੀਏ। ਅਸੀਂ ਵੀ ਉੱਥੇ ਪਹੁੰਚਾਂਗੇ ਤੇ ਤੁਸੀਂ ਵੀ ਵਧ ਚੜ੍ਹ ਕੇ ਅੰਦੋਲਨ ‘ਚ ਪਹੁੰਚੋ। ਹੁਣ ਅਸਲੀ ਟਾਇਮ ਆਇਆ ਹੈ ਸਾਨੂੰ ਉੱਥੇ ਜ਼ਰੂਰ ਪਹੁੰਚਣਾ ਚਾਹੀਦਾ ਹੈ ਤੇ ਅੰਦੋਲਨ ‘ਤੇ ਬੈਠਿਆਂ ਦਾ ਹੌਸਲਾ ਬਣੀਏ।’

35 farmer leaders protesting against new laws to take part in parleys with Centre- The New Indian Express

ਸਿੱਧੂ ਮੂਸੇ ਵਾਲਾ ਨੇ ਘੱਟ ਗਿਣਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰਾਂ ਅਕਸਰ ਇਸ ਤਰ੍ਹਾਂ ਕਰਦੀਆਂ ਨੇ ਤੇ ਅਸੀਂ ਆਪਣੇ ਹੌਸਲੇ ਨਾਲ ਡਟੇ ਰਹਾਂਗੇ। ਉਨ੍ਹਾਂ ਕਿਹਾ ਵਖਰੇਵੇਂ ਭੁੱਲੋ, ਗਲਤੀ ਹਰ ਇਕ ਤੋਂ ਹੁੰਦੀ ਹੈ ਤੇ ਹੁਣ ਸਮਾਂ ਹੈ ਇਕੱਠੇ ਹੋਣ ਦਾ

Day before Republic Day tractor rally, farmers look divided over route fixed by Delhi Police

ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਦੀ ਕਿਸਾਨ ਪਰੇਡ ਤੋਂ ਬਾਅਦ ਅਗਲੀ ਰਣਨੀਤੀ ਦਾ ਵੀ ਐਲਾਨ ਕੀਤਾ ਗਿਆ ਹੈ। ਸਿੰਘੂ ਬਾਰਡਰ ‘ਤੇ ਪ੍ਰੈੱਸ ਕਾਨਫਰੰਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਸੀ ਕਿ ਕਿਸਾਨ 1 ਫਰਵਰੀ ਨੂੰ ਸੰਸਦ ਭਵਨ ਵੱਲ ਮਾਰਚ ਕਰਨਗੇ। ਇਸ ਦਿਨ ਦੇਸ਼ ਦਾ ਆਮ ਬਜਟ ਪੇਸ਼ ਹੋਣਾ ਹੈ। ਕਿਸਾਨ ਜਥੇਬੰਦੀਆਂ ਨੇ ਬਜਟ ਸੈਸ਼ਨ ਦੌਰਾਨ ਪੈਦਲ ਸੰਸਦ ਵੱਲ ਮਾਰਚ ਕਰਨ ਦੀ ਗੱਲ ਆਖੀ ਹੈ।

 

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ 28 ਨਵੰਬਰ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਸਮੇਤ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਤਿੰਨੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਰਕਾਰ ਨੇ ਡੇਢ-ਦੋ ਸਾਲ ਤੱਕ ਕਾਨੂੰਨ ਲਾਗੂ ਕਰਨ ‘ਤੇ ਰੋਕ ਲਗਾਉਣ ਦਾ ਪ੍ਰਸਤਾਵ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਨੂੰ ਨਾਕਾਰ ਦਿੱਤਾ। ਹੁਣ ਤੱਕ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here

Latest News

ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਡੀਜ਼ਲ- ਪੈਟਰੋਲ ਦੇ ਰੇਟਾਂ ਨੂੰ ਲੈ ਕੇ ਕੀਤਾ ਗਿਆ ਪ੍ਰਦਰਸ਼ਨ

ਜਲੰਧਰ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਵੱਲੋਂ ਵਧੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ...

ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਿਲ ਹੋਏ ਕ੍ਰਿਕਟਰ ਮਨੋਜ ਤਿਵਾਰੀ

ਬੰਗਾਲ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ ਹੋਣ ਜਾ ਰਿਹਾ ਹੈ। ਬੰਗਾਲ ‘ਚ ਸੱਤਾਧਾਰੀ TMC ਅਤੇ...

ਇੰਗਲੈਂਡ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਅਹਿਮਦਾਬਾਦ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਟੈਸਟ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ...

ਸੱਤਵੀਂ ਵਾਰ ਕਿਸਾਨੀ ਮੋਰਚੇ ਲਈ ਦਿੱਲੀ ਗਏ ਕਿਸਾਨ ਦੀ ਮੌਤ

ਹੁਸ਼ਿਆਰਪੁਰ( ਅਮਰੀਕ ਕੁਮਾਰ),24 ਫਰਵਰੀ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਪੱਦੀ ਸੂਰਾ ਸਿੰਘ ਦੇ ਇੱਕ 70 ਸਾਲਾ ਕਿਸਾਨ ਦੀ ਬੀਤੀ ਰਾਤ ਦਿੱਲੀ ਸਿੰਘੂ ਬਾਰਡਰ 'ਤੇ ਦਿਲ...

ਨਰਿੰਦਰ ਮੋਦੀ ਦੇ ਨਾਂ ਨਾਲ ਜਾਣਿਆ ਜਾਵੇਗਾ ਮੋਟੇਰਾ ਸਟੇਡੀਅਮ

ਅਹਿਮਦਾਬਾਦ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਕੀਤਾ ਗਿਆ। ਇਸ ਪ੍ਰੋਗਰਾਮ...

More Articles Like This