Sports Department ਨੇ ਕਰਾਟੇ ਖਿਡਾਰੀ ਹਰਦੀਪ ਕੌਰ ਤੋਂ ਮੰਗੇ ਕਾਗਜਾਤ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਮਾਨਸਾ(ਭੀਸ਼ਮ ਗੋਇਲ),11 ਜੂਨ

ਕਰਾਟੇ ਖੇਡ ਵਿੱਚ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਸਕੂਲ ਖੇਡਾਂ ਵਿੱਚ ਮੈਡਲ ਜਿੱਤਣ ਵਾਲੀ ਮਾਨਸਾ ਦੇ ਪਿੰਡ ਗੁਰਨੇ ਕਲਾਂ ਦੀ ਹਰਦੀਪ ਕੌਰ ਨੂੰ ਖੇਡ ਮੰਤਰੀ ਵੱਲੋਂ ਨੌਕਰੀ ਦੇਣ ਦਾ ਦਿੱਤਾ ਗਿਆ ਭਰੋਸਾ ਚਾਰ ਸਾਲ ਬਾਅਦ ਵੀ ਪੂਰਾ ਨਹੀਂ ਹੋਇਆ। ਹਰਦੀਪ ਕੌਰ ਵਲੋ ਮਾਮਲਾ ਮੀਡਿਆ ਵਿੱਚ ਲੈ ਜਾਣ ਉੱਤੇ ਖੇਡ ਵਿਭਾਗ ਦੀ ਕੁੰਭਕਰਨੀ ਨੀਂਦ ਖੁੱਲੀ ਅਤੇ ਵਿਭਾਗ ਨੇ ਹਰਦੀਪ ਕੌਰ ਨੂੰ ਆਪਣੇ ਦਸਤਾਵੇਜ਼ ਜਮਾਂ ਕਰਾਉਣ ਦਾ ਸੁਨੇਹਾ ਦਿੱਤਾ। ਹਰਦੀਪ ਕੌਰ ਵੱਲੋਂ ਆਪਣੇ ਕਾਗਜਾਤ ਜਮਾਂ ਕਰਵਾਉਣ ਉੱਤੇ ਵਿਭਾਗ ਨੇ ਕਿਹਾ ਕਿ ਇਸਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜ ਦੇਵਾਂਗੇ।

ਮਾਨਸਾ ਵਿੱਚ ਜਿਲਾ ਖੇਡ ਅਫਸਰ ਦੇ ਦਫ਼ਤਰ ਵਿੱਚ ਆਪਣੇ ਕਾਗਜਾਤ ਲੈ ਕੇ ਆਈ ਕਰਾਟੇ ਖਿਡਾਰੀ ਹਰਦੀਪ ਕੌਰ ਨੇ ਦੱਸਿਆ ਕਿ ਮੈਨੂੰ ਜਿਲਾ ਖੇਡ ਦਫਤਰ ਤੋਂ ਫੋਨ ਆਇਆ ਸੀ ਅਤੇ ਉਨ੍ਹਾਂ ਨੇ ਦਸਤਾਵੇਜ਼ ਨਾਲ ਲੈ ਕੇ ਆਉਣ ਨੂੰ ਕਿਹਾ ਸੀ। ਉਸਨੇ ਦੱਸਿਆ ਕਿ ਵਿਭਾਗ ਨੇ ਸਾਰੇ ਦਸਤਾਵੇਜ਼ ਮੇਰੇ ਕੋਲੋਂ ਲੈ ਲਏ ਹਨ ਅਤੇ ਹੁਣ ਵਿਭਾਗ ਆਪਣੀ ਕਾਰਵਾਈ ਕਰੇਗਾ।

ਕਰਾਟੇ ਖਿਡਾਰੀ ਹਰਦੀਪ ਕੌਰ ਵੱਲੋਂ ਜਮਾਂ ਕਰਵਾਏ ਕਾਗਜਾਤ ਜਿਲਾ ਖੇਡ ਅਫਸਰ ਦੇ ਦਫ਼ਤਰ ਵੱਲੋਂ ਡਾਇਰੈਕਟਰ ਖੇਡ ਵਿਭਾਗ ਨੂੰ ਭੇਜਣ ਦੀ ਗੱਲ ਕਹੀ ਜਾ ਰਹੀ ਹੈ। ਦਫਤਰ ਦੇ ਕਰਮਚਾਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਖੇਡ ਵਿਭਾਗ ਦੇ ਡਾਇਰੈਕਟਰ ਦਾ ਫੋਨ ਆਇਆ ਸੀ ਜਿਸ ਉੱਤੇ ਅਸੀਂ ਹਰਦੀਪ ਕੌਰ ਦੇ ਸਾਰੇ ਦਸਤਾਵੇਜ਼ ਲੈ ਲਏ ਹਨ ਅਤੇ ਰਿਪੋਰਟ ਬਣਾ ਕੇ ਵਿਭਾਗ ਨੂੰ ਭੇਜ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਫੈਸਲਾ ਵਿਭਾਗ ਕਰੇਗਾ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This