ਪਾਕਿਸਤਾਨ ਜਾਣ ਵਾਲੇ ਜੱਥੇ ‘ਤੇ ਭਾਰਤ ਸਰਕਾਰ ਵੱਲੋਂ ਲਾਈ ਰੋਕ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਸ਼੍ਰੀ ਅੰਮ੍ਰਿਤਸਰ ਸਾਹਿਬ(ਜਗਤਾਰ ਮਾਹਲਾ),18 ਫਰਵਰੀ

18 ਫਰਵਰੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇਜਾ ਸਿੰਘ ਸਮੁੰਦਰੀ ਹਾਲ ਤੋ ਇੱਕ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਸੀ ਜਿਸ ਉੱਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਇਸ ਰੋਗ ਤੇ ਬੋਲਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨੇ ਸਾਧੇ ਹਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਆਸਥਾ ਤੇ ਹਮਲਾ ਕੀਤਾ ਗਿਆ ਹੈ

ਪਾਕਿਸਤਾਨ ਨਹੀਂ ਜਾਵੇਗਾ ਐਸ ਜੀ ਪੀ ਸੀ ਜਥਾ- ਬੀਬੀ ਜਗੀਰ ਕੌਰ

ਉੱਥੇ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿੱਖਾਂ ਦੀ ਆਸਥਾ ਸ੍ਰੀ ਨਨਕਾਣਾ ਸਾਹਿਬ ਨੂੰ ਉਸੇ ਤਰ੍ਹਾਂ ਹੈ ਜਿਸ ਤਰ੍ਹਾਂ ਮੁਸਲਮਾਨਾਂ ਦੀ ਮੱਕਾ ਮਦੀਨਾ ਦੇ ਲਈ ਹੈ ਲੇਕਿਨ ਕੇਂਦਰ ਸਰਕਾਰ ਵੱਲੋਂ ਇਸ ਤੇ ਰੋਕ ਲਗਾ ਦਿੱਤੀ ਗਈ ਜਿਸ ਦੀ ਉਹ ਕੜੇ ਸ਼ਬਦਾਂ ਵਿਚ ਨਿੰਦਾ ਕਰਦੇ ਹਨ ਉੱਥੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਇਹ ਵਤੀਰਾ ਪੰਜਾਬ ਦੇ ਸਿੱਖਾਂ ਨਾਲ ਕੀਤਾ ਗਿਆ ਹੈ ਉਹ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ

 

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This