ਬਾਰਵੀਂ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

Must Read

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ...

ਗੁਰਦਾਸਪੁਰ,20 ਜਨਵਰੀ (ਸਕਾਈ ਨਿਊਜ਼ ਬਿਊਰੋ)

ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਜੱਗੋਚੱਕ ਟਾਡਾਂ ‘ਚ ਇੱਕ ਨੌਜਵਾਨ ਵੱਲੋਂ ਦਰੱਖ਼ਤ ਨਾਲ ਫਾਹਾ ਲੈ ਆਤਮਹੱਤਿਆ ਕਰ ਲਈ ਗਈ ਹੈ।ਇਸ ਬਾਰੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੇਰਾ ਮੁੰਡਾ ਮਨਪ੍ਰੀਤ ਸਿੰਘ ਉਰਫ ਮੁੱਖਾ (15) 12ਵੀਂ ਕਲਾਸ ’ਚ ਪੜ੍ਹਦਾ ਸੀ।

ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਸਾਨਾਂ ਖਿਲਾਫ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਲਈ ਕਿਹਾ

ਉਨ੍ਹਾਂ ਕਿਹਾ ਕਿ 18 ਜਨਵਰੀ ਨੂੰ ਸ਼ਾਮ 6 ਵਜੇ ਦੇ ਕਰੀਬ ਘਰੋਂ ਪਿੰਡ ਦੇ ਗੁਰਦੁਆਰਾ ਸਾਹਿਬ ’ਚ ਸੇਵਾ ਕਰਨ ਲਈ ਗਿਆ ਅਤੇ ਮੁੜ ਘਰ ਨੂੰ ਵਾਪਸ ਨਹੀਂ ਆਇਆ। ਅਸੀਂ ਸਾਰੀ ਰਾਤ ਉਸ ਨੂੰ ਲੱਭਦੇ ਰਹੇ ਪਰ ਉਹ ਸਾਨੂੰ ਕੀਤੇ ਵੀ ਨਹੀਂ ਮਿਿਲਆ। ਅੱਜ ਜਦੋਂ ਸਾਡੇ ਚਾਚੇ ਦਾ ਮੁੰਡਾ ਅਚਾਨਕ ਪਿੰਡ ਤੋਂ ਥੋੜੀ ਦੂਰੀ ਖੇਤਾਂ ਵੱਲ ਗਿਆ ਤਾਂ ਉਥੇ ਉਸਨੇ ਦੇਖਿਆ ਮਨਪ੍ਰੀਤ ਸਫ਼ੇਦੇ ਦੇ ਦਰੱਖ਼ਤ ਨਾਲ ਆਪਣੇ ਦੁਮਾਲੇ ਨੂੰ ਗੱਲ ਵਿਚ ਪਾ ਕੇ ਲਟਕ ਰਿਹਾ ਸੀ।

Big Breaking – ਟ੍ਰੈਕਟਰ ਮਾਰਚ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ

ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੇਰਾ ਮੁੰਡਾ ਚੁੱਪ-ਚਾਪ ਅਤੇ ਇੱਕਲਾ ਜਿਹਾ ਰਹਿੰਦਾ ਸੀ ਪਤਾ ਨਹੀਂ ਉਹ ਮਨ ’ਚ ਕੀ ਸੋਚ ਸੀ, ਜਿਸ ਕਰਕੇ ਉਸ ਨੇ ਏਨਾ ਵੱਡਾ ਕਦਮ ਚੁੱਕਿਆ ਹੈ। ਪੁਲਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਰਵਾਈ ਕਰ ਕੇ ਨੌਜਵਾਨ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸ ਦੇ ਹਵਾਲੇ ਕਰ ਦਿੱਤੀ ਹੈ

 

 

 

LEAVE A REPLY

Please enter your comment!
Please enter your name here

Latest News

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

More Articles Like This