ਜੇਲ੍ਹਾਂ ‘ਚ ਬੰਦ ਕਿਸਾਨ ਨੌਜਵਾਨਾਂ ਨੂੰ ਰਿਹਾ ਕਰਨ ਅਤੇ ਝੂਠੇ ਪਰਚੇ ਰੱਦ ਕਰਨ ਦੀ ਸਟੂਡੈਂਟ ਔਰਗਾਨਾਈਜੇਸ਼ਨ ਨੇ ਕੀਤੀ ਮੰਗ

Must Read

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...
ਸ੍ਰੀ ਅਨੰਦਪੁਰ ਸਾਹਿਬ (ਸੰਦੀਪ ਸ਼ਰਮਾ),16 ਫਰਵਰੀ
ਸਟੂਡੈਂਟ ਔਰਗਾਨਾਈਜੇਸ਼ਨ (ਸੱਥ) ਵਲੋਂ ਇਕ ਰੋਜ਼ਾ ਰੋਸ਼ ਧਰਨਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਗਿਆ ਜਿਸ ਵਿੱਚ ਹੋਰ ਜਥੇਬੰਦੀਆਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ ਇਸ ਧਰਨੇ ਦਾ ਮੁੱਖ ਮਕਸਦ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਤੇ ਨੌਜਵਾਨਾਂ ਤੇ ਕੀਤੇ ਗਏ ਝੂਠੇ ਪਰਚੇ ਅਤੇ ਉਹਨਾਂ ਨੂੰ ਜੇਲਾਂ ਵਿੱਚ ਬੰਦ ਕਰਨ ਦੇ ਖਿਲਾਫ ਕੀਤਾ ਗਿਆ ਆਗੂਆਂ ਨੇ ਕਿਹਾ ਕਿ 26ਜਨਵਰੀ ਹਿੰਸਾ ਤੋਂ ਬਾਅਦ ਕਿਸਾਨਾਂ ਤੋਂ ਨਜਾਇਜ਼ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਹਨਾਂ ਨੂੰ ਜਾਣ-ਬੁੱਝ ਕੇ ਜੇਲਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ
ਕੇਂਦਰ ਸਰਕਾਰ  ਸਾਡੇ ਸ਼ਾਂਤਮਈ ਧਰਨੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਲੱਗ ਅਲੱਗ ਰਾਜਾਂ ਵਿੱਚ ਬੈਠੇ ਕਿਸਾਨ ਅਤੇ ਨੌਜਵਾਨਾਂ ਦੇ ਘਰਾਂ ਵਿਚ ਛਾਪੇਮਾਰੀ ਕਰਕੇ ਉਹਨਾਂ ਤੇ ਝੂਠੇ ਪਰਚੇ  ਕੀਤੇ ਜਾ ਰਹੇ ਹਨ ਅਤੇ ਜੇਲਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ ਜੋ ਬਿਲਕੁਲ ਵੀ ਸਹੀ ਨਹੀਂ ਹੈ ਅਤੇ ਨਿੰਦਣਯੋਗ ਹੈ
 ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਅਤੇ ਚੇਤਾਵਨੀ ਵੀ ਦਿੱਤੀ ਹੈ ਕਿ ਜਲਦ ਤੋਂ ਜਲਦ ਇਨ੍ਹਾਂ ਕਿਸਾਨ ਆਗੂਆਂ ਨੂੰ ਰਿਹਾ ਕੀਤਾ ਜਾਵੇ ਅਤੇ ਉਹਨਾਂ ਦੇ ਬਣਾਏ ਝੂਠੇ ਪਰਚਿਆਂ ਨੂੰ ਰੱਦ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਪੂਰੇ ਦੇਸ਼ ਵਿੱਚ ਹੋਰ ਵੀ ਤੇਜ਼ੀ ਲਿਆਏਗਾ ਅਤੇ ਕਿਹਾ ਕਿ ਜਲਦ ਤੋਂ ਜਲਦ ਿਤੰਨੇ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਸਹਿਮਤੀ ਬਣਾ ਕੇ ਨਵੇਂ ਕਾਨੂੰਨ ਬਣਾਏ ਜਾਣ ਅਤੇ ਸਰਕਾਰ ਨੂੰ ਜਲਦੀ ਤੋਂ ਜਲਦੀ ਕਿਸਾਨਾਂ ਨਾਲ ਗੱਲਬਾਤ ਕਰਕੇ ਸਹਿਮਤੀ ਬਣਾਈ ਜਾਣੀ ਚਾਹੀਦੀ ਹੈ

LEAVE A REPLY

Please enter your comment!
Please enter your name here

Latest News

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

More Articles Like This