Sukhbir Badal ਸਣੇ 200 ਲੋਕਾਂ ਦੇ ਖਿਲਾਫ਼ ਕੇਸ ਦਰਜ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 8 ਜੂਨ

Sukhbir badal 200 people fir registered : ਬੀਤੇ ਦਿਨ ਅਕਾਲੀ ਦਲ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਕਾਂਗਰਸ ਸਰਕਾਰ ਖਿਲਾਫ ਮੋਹਾਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ।ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੇ ਖਿਲਾਫ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਆਰੋਪ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।ਸ਼ੋ੍ਰਮਣੀ ਅਕਾਲੀ ਦੇ ਪ੍ਰ੍ਰਧਾਨ ਸੁਖਬੀਰ ਬਾਦਲ ਸਮੇਤ ਕਈ ਵੱਡੇ ਅਕਾਲੀ ਆਗੂਆਂ ਖਿਲਾਫ ਮੋਹਾਲੀ ਦੇ ਮਟੌਰ ਥਾਣੇ ਚ ਮਾਮਲਾ ਦਰਜ ਕੀਤੇ ਗਏ ਹਨ। ਡਿਜਾਸਟਰ ਮੈਨੇਜਮੈਂਟ ਐਕਟ 186,188, 269, 270 ਤੇ 51ਏ ਦੇ ਤਹਿਤ ਮਾਮਲਾ ਦਰਜ ਕੀਤੇ ਗਏ ਹਨ।

ਅਨਮੋਲ ਗਗਨ ਮਾਨ ਸਮੇਤ 150 ‘ਆਪਨੇਤਾਵਾਂ ਖ਼ਿਲਾਫ਼ ਮਾਮਲਾ ਦਰਜ
ਇਸ ਤਰ੍ਹਾਂ ਹੀ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਆਮ ਆਦਮੀ ਪਾਰਟੀ (ਆਪ) ਦੇ 150 ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ‘ਆਪ’ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।

ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਮੋਹਾਲੀ ਚ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ l

 

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This