28 ਨਵੰਬਰ ਨੂੰ ਲੁਧਿਆਣਾ ਵਿੱਚ ਵਪਾਰ ਸੰਮੇਲਨ ਨੂੰ ਸੰਬੋਧਨ ਕਰਨਗੇ ਸੁਖਬੀਰ ਬਾਦਲ: ਦਲਜੀਤ ਚੀਮਾ

Must Read

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों...

ਲੁਧਿਆਣਾ (ਅਰੁਣ ਲੁਧਿਆਣਵੀ), 25 ਨਵੰਬਰ 2021

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਨਵੰਬਰ ਨੂੰ ਲੁਧਿਆਣਾ ਦੇ ਮੈਰੀ ਲੈਂਡ ਪੈਲੇਸ ਵਿੱਚ ਇੱਕ ਵਪਾਰ ਸੰਮੇਲਨ ਨੂੰ ਸੰਬੋਧਨ ਕਰਨਗੇ। ਜਿਸਨੂੰ ਲੈ ਕੇ ਇਕ ਬੈਠਕ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਲੁਧਿਆਣਾ ਵਿਖੇ ਜ਼ਿਲ੍ਹੇ ਦੇ ਆਗੂਆਂ ਨਾਲ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਲਜੀਤ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਨਵੰਬਰ ਨੂੰ ਮੈਰੀ ਲੈਂਡ ਪੈਲੇਸ ਵਿਖੇ ਇਕ ਵਪਾਰ ਸੰਮੇਲਨ ਨੂੰ ਸੰਬੋਧਨ ਕਰਨਗੇ। ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵਪਾਰੀ ਸ਼ਾਮਲ ਹੋਣਗੇ ਅਤੇ ਪਾਰਟੀ ਦੀ ਵਪਾਰ ਨੂੰ ਲੈ ਕੇ ਰਣਨੀਤੀ ਬਾਰੇ ਜਿਕਰ ਕੀਤਾ ਜਾਵੇਗਾ।

ਇਸ ਤੋਂ ਇਲਾਵਾ 14 ਨਵੰਬਰ ਨੂੰ ਮੋਗਾ ਵਿਖੇ ਪਾਰਟੀ ਦੇ 100 ਪੂਰੇ ਹੋਣ ਤੇ ਇਕ ਵੱਡੀ ਸਿਆਸੀ ਕਾਨਫਰੰਸ ਰੱਖੀ ਗਈ ਹੈ। ਪਾਰਟੀ ਵੱਲੋਂ ਲੁਧਿਆਣਾ ਦੀ ਇਕ ਪੈਂਡਿੰਗ ਸੀਟ ਉੱਤਰੀ ਵਿਚ ਆਰ ਡੀ ਸ਼ਰਮਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਜਦਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ  ਲੈ ਕੇ ਇੱਕ ਸਵਾਲ ਦੇ ਜਵਾਬ ਚ ਉਨ੍ਹਾਂ ਨੇ ਕਿਹਾ ਕਿ ਚੰਨੀ ਮੁੱਖ ਮੰਤਰੀ ਦੇ ਅਹੁਦੇ ਦੀ ਗਰਿਮਾ ਨੂੰ ਗਿਰਾ ਰਹੇ ਹਨ। ਜਿਨ੍ਹਾਂ ਵੱਲੋਂ ਕੀਤੇ ਐਲਾਨ ਜ਼ਮੀਨੀ ਪੱਧਰ ਤੇ ਲਾਗੂ ਨਹੀਂ ਹੋ ਰਹੇ।

 

 

 

LEAVE A REPLY

Please enter your comment!
Please enter your name here

Latest News

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

ਕੁਝ ਘੰਟਿਆਂ ਦੇ ਵਿਆਹ ਦੌਰਾਨ ਸੀਐੱਮ ਚੰਨੀ ਲਈ ਬਣਾਇਆ ਗਿਆ ਵਿਸ਼ੇਸ਼ ਹੈਲੀਪੈਡ

ਜ਼ੀਕਰਪੁਰ (ਸਕਾਈ ਨਿਊਜ਼ ਬਿਊਰੋ), 25 ਨਵੰਬਰ 2021 ਬੀਜੇਪੀ ਮੰਤਰੀ ਵਿਜੇ ਸਾਂਪਲਾ ਦੇ ਬੇਟੇ ਦੇ ਵਿਆਹ ਵਿੱਚ ਜ਼ੀਰਕਪੁਰ ਪਹੁੰਚੇ ਸੀਐਮ ਚੰਨੀ ਦੇ ਕੁਝ ਘੰਟਿਆਂ ਵਿੱਚ ਹੀ...

ਕੇਬਲ ਟੀ.ਵੀ ‘ਤੇ ਨਵਜੋਤ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),25 ਨਵੰਬਰ 2021 ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਿੱਥੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ, ਉੱਥੇ ਹੀ ਉਹ ਆਪਣੀ ਪਾਰਟੀ ਦੇ...

More Articles Like This