ਚੰਡੀਗੜ੍ਹ (ਜਸਪ੍ਰੀਤ ਕੌਰ ), 18 ਨਵੰਬਰ 2021
ਇੱਕ ਹਫ਼ਤੇ ਦੇ ਰਿਮਾਂਡ ਤੋਂ ਬਾਅਦ ਅੱਜ ਫਿਰ ਸੁਖਪਾਲ ਖਹਿਰਾ ਨੂੰ ਮੋਹਾਲੀ ਦੀ ਸਪੈਸ਼ਲ ਕੋਰਟ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।ਇਸ ਦੌਰਾਨ ਈ.ਡੀ ਹਿਰਾਸਤ ਵਿੱਚ ਸੁਖਪਾਲ ਖਹਿਰਾ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ ।ਇਹ ਤੁਸੀ ਉਹਨਾਂ ਦੇ ਫੇਸਬੁੱਕ ਪੇਜ ਦੇ ਅਪਲੋਡ ਕੀਤੀ ਹੈ।