ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 19 ਮਈ 2022
ਪੰਜਾਬ ਦੀ ਸਿਆਸਤ ਨਾਲ ਜੁੜੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਕਾਂਗਰਸ ਪਾਰਟੀ ਨੂੰ ਛੱਡਣ ਤੋਂ ਬਾਅਦ ਵੱਡੇ ਸਿਆਸੀ ਆਗੂ ਸੁਨੀਲ ਜਾਖੜ ਅੱਜ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ।ਜੇਪੀ ਨੱਢਾ ਵੱਲੋਂ ਉਹਨਾਂ ਦਾ ਪਾਰਟੀ ਵਿੱਚ ਆਉਣ ‘ਤੇ ਭਰਵਾਂ ਸੁਆਗਤ ਕੀਤਾ ਗਿਆ ਹੈ। ਦਿੱਲੀ ਸਦੇ ਬੀਜੇਪੀ ਹੈਡਕੁਆਰਟਰ ਵਿੱਚ ਰੱਖੇ ਗਏ ਪ੍ਰੋਗਰਾਮ ਦੌਰਾਨ ਸੁਨੀਲ ਜਾਖੜ ਨੇ ਕਮਲ ਦਾ ਪੱਲਾ ਫੜ੍ਹਿਆ ਹੈ।