ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 315ਵਾਂ ਸੰਪੂਰਨਤਾ ਦਿਵਸ

Must Read

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ...

ਬਠਿੰਡਾ (ਹਰਮਿੰਦਰ ਸਿੰਘ ਅਵਿਨਾਸ਼), 29 ਅਗਸਤ 2021

ਮਾਲਵੇ ਅੰਦਰ ਸਥਿੱਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 315 ਵਾਂ ਸੰਪੂਰਨਤਾਂ ਦਿਵਸ ਸਮਾਗਮਾਂ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਬੜੀ ਸਰਧਾ ਭਾਵਨਾ ਨਾਲ ਮਨਾਏ ਗਏ।

ਐਤਵਾਰ ਨੂੰ ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨਾਂ ਤੋ ਪ੍ਰਕਾਸ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋ ਰਸਮਈ ਕੀਰਤਨ ਕੀਤਾ ਗਿਆਂ।ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਅਰਦਾਸ ਕੀਤੀ।ਭੋਗ ਉਪਰੰਤ ਤਖ਼ਤ ਸਾਹਿਬ ਵਿਖੇ ਧਾਰਮਿਕ ਸਟੇਜ ਸਜਾਈ ਗਈ।

ਸਮਾਗਮ ਦੋਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜੰਗੀਰ ਕੋਰ ਅਤੇ ਸੋ੍ਰਮਣੀ ਕਮੇਟੀ ਮੈਬਰਾਂ ਨੇ ਵਿਸੇਸ ਤੋਰ ਤੇ ਸਮੂਲੀਅਤ ਕੀਤੀ।ਸਮਾਗਮ ਦੋਰਾਨ ਭਾਈ ਹਰਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਫਤਿਹਗੜ੍ਹ ਸਾਹਿਬ ਅਤੇ ਭਾਈ ਮਨਬੀਰ ਸਿੰਘ ਰਬਾਬੀ ਰਾਗੀ ਜਥਾ ਤਰਨਤਾਰਨ ਸਾਹਿਬ ਨੇ ਸੰਗਤਾਂ ਨੂੰ ਰਸਮਈ ਕੀਰਤਨ ਕੀਤਾ।

ਸਮਾਗਮ ਵਿੱਚ ਇਲਾਕੇ ਦੀਆਂ ਧਾਰਮਿਕ ਸਖਸੀਅਤਾਂ,ਸੋ੍ਰਮਣੀ ਕਮੇਟੀ ਮੈਬਰ ਤੇ ਰਾਜਨੀਤੀ ਆਗੂਆਂ ਨੇ ਹਾਜਰੀ ਵੀ ਲਵਾਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਦੇਸ ਦਿੰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲੋ ਦੱਸੇ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ।ਜਦੋ ਕਿ ਸੋ੍ਰਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਦੀ ਵਧਾਈ ਦਿੱਤੀ।

 

ਅੱਜ ਤਖ਼ਤ ਸਾਹਿਬ ਵਿਖੇ ਜਿਥੇ ਸਮਾਗਮ ਨੂੰ ਲੈ ਕੇ ਵਿਸੇਸ ਰੋਸਨੀ ਕੀਤੀ ਗਈ ੳੇੁਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋ ਵੀ ਅਮ੍ਰਿੰਤ ਸੰਚਾਰ ਵੀ ਕਰਵਾਈਆ ਗਿਆ l

LEAVE A REPLY

Please enter your comment!
Please enter your name here

Latest News

ਮਾਨ ਸਰਕਾਰ ਵੱਲੋਂ ਕੋਪਰੇਟਿਵ ਬੈਂਕਾਂ ਲਈ 425 ਕਰੋੜ ਫ਼ੰਡ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ, 25 ਮਈ 2022 ਸਹਿਕਾਰੀ ਬੈਂਕਾਂ ਲਈ ਸਰਕਾਰ ਦਾ ਵੱਡਾ ਫੈਸਲਾ ਲਿਆ ਗਿਆ ਹੈ lਸਹਿਕਾਰੀ ਬੈਂਕਾਂ ਦੇ...

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਗਰੁੱਪ-ਸੀ ਤੇ ਡੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਵਾਸਤੇ ਪੰਜਾਬੀ ਯੋਗਤਾ ਟੈਸਟ ਲਾਜ਼ਮੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 25 ਮਈ 2022 ਮਾਨ ਸਰਕਾਰ ਦਾ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।ਪੰਜਾਬ ਸਰਕਾਰ ਨੇ ਗਰੁੱਪ ਸੀ ਅਤੇ ਡੀ ਪੋਸਟਾਂ ਲਈ ਉਮੀਦਵਾਰਾਂ...

ਜਲੰਧਰ ‘ਚ ਸ਼ਰਾਬ ਪੀ ਕੇ ਨੌਜਵਾਨਾਂ ਨੇ ਕੀਤੀ ਹੁੱਲੜਬਾਜ਼ੀ

ਜਲੰਧਰ (ਸਕਾਈ ਨਿਊਜ਼ ਪੰਜਾਬ), 25 ਮਈ 2022 ਜਲੰਧਰ ਦੇ ਕਾਦੀਆਂ ਪਿੰਡ ਵਿਖੇ ਕੱਲ੍ਹ ਦੇਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ l ਜਦ ਪਿੰਡ ਵਿੱਚ ਬਣੀ...

ਗੜ੍ਹਸ਼ੰਕਰ ‘ਚ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ‘ਚ ਲੱਗੀ ਅੱਗ, ਵਾਹਨ ਸੜ ਕੇ ਸੁਆਹ

ਗੜ੍ਹਸ਼ੰਕਰ( ਦੀਪਕ ਅਗਨੀਹੋਤਰੀ, 25 ਮਈ 2022 ਬੀਤੀ ਦੇਰ ਰਾਤ ਗੜ੍ਹਸ਼ੰਕਰ ਨੰਗਲ ਚੌਂਕ ਨਜ਼ਦੀਕ ਅਜੀਤ ਮਾਰਕੀਟ ਕੋਲ ਅਕਾਸ਼ ਆਟੋ ਰਿਪੇਅਰ ਦੀ ਦੁਕਾਨ ਤੇ ਸ਼ਾਰਟ ਸਰਕਟ ਨਾਲ...

ਭਾਰਤ ‘ਚ ਕੋਰੋਨਾ ਦਾ ਕਹਿਰ ਜਾਰੀ: 24 ਘੰਟਿਆਂ ‘ਚ 2124 ਨਵੇਂ ਕੇਸ ਆਏ ਸਾਹਮਣੇ

ਦਿੱਲੀ (ਸਕਾਈ ਨਿਊਜ਼ ਪੰਜਾਬ), 25 ਮਈ 2022 ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਜੇਕਰ ਗੱਲ ਪਿਛਲੇ 24 ਘੰਟਿਆਂ ਦੀ ਕੀਤੀ ਜਾਵੇ ਤਾਂ 2124 ਨਵੇਂ...

More Articles Like This