ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ

ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਅੱਠ ਮਾਰਚ ਦੇ ਧਰਨੇ ਦੇ ਸਬੰਧ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਵਰਕਰਾਂ ਨੂੰ ਅੱਠ ਮਾਰਚ ਦੇ ਦਿਨ ਆਪਣੇ ਸਾਰੇ ਕੰਮ-ਕਾਜ ਛੱਡ ਕੇ ਐਸ.ਐਸ.ਪੀ ਦਫਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਇਸ ਮੌਕੇ ਵਿਧਾਇਕ ਕੰਵਰਜੀਤ ਸਿੰਘ ਸਿੰਘ ਰੋਜ਼ੀ ਬਰਕੰਦੀ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਏ ਕਿ ਜਦੋਂ ਦੀ ਕਾਂਗਰਸ ਸਰਕਾਰ ਸੱਤਾ ਚ ਆਈ ਹੈਉਦੋਂ ਤੋਂ ਹੀ ਅਕਾਲੀ ਦਲ ਦੇ ਵਰਕਰਾਂ ‘ਤੇ ਨਜ਼ਾਇਜ਼ ਢੰਗ ਨਾਲ ਪਰਚੇ ਦਰਜ਼ ਕਰਕੇ ਉਨ੍ਹਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੁਆਰਾ ਅਕਾਲੀ ਦਲ ਦੇ ਵਰਕਰਾਂ ਨੂੰ ਤੰਗ ਪ੍ਰਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਕਸੂਰ ਲੋਕਾਂ ਦੇ ਘਰਾਂ ਤੇ ਰਾਤ ਦੇ ਸਮੇਂ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਪ੍ਰਰੇਸ਼ਾਨ ਕੀਤਾ ਜਾ ਰਿਹਾ ਹੈ।

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਜਿਆਦਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਅੱਠ ਮਾਰਚ ਨੂੰ ਸਾਰੇ ਵਰਕਰ ਧਰਨੇ ਚ ਸ਼ਾਮਲ ਹੋਣ ਨੂੰ ਹੀ ਪਹਿਲ ਦੇਣਗੇ। ਇਸ ਦੇਣ ਚਾਹੇ ਘਰ ਦੇ ਜਾਂ ਹੋਰ ਕੋਈ ਵੀ ਜ਼ੂਰਰੀ ਕੰਮ ਹੋਣ ਉਨਾਂ ਨੂੰ ਛੱਡ ਕੇ ਸਾਰੇ ਵਰਕਰ ਵੱਧ ਚਡ਼ ਕੇ ਇਸ ਧਰਨੇ ਚ ਸ਼ਾਮਲ ਹੋਣਗੇਤਾਂ ਜੋ ਕਾਂਗਰਸ ਸਰਕਾਰ ਤੇ ਐਸ.ਐਸ.ਪੀ ਤੋਂ ਅਕਾਲੀ ਵਰਕਰਾਂ ਨੂੰ ਝੂਠੇ ਪਰਚੇ ਪਾ ਕੇ ਜੇਲ ਭੇਜਣ ਸਬੰਧੀ ਜਵਾਬ ਤਲਬੀ ਕੀਤੀ ਜਾ ਸਕੇ। ਮੀਟਿੰਗ ਦੌਰਾਨ ਮੰਚ ਸੰਚਾਲਨ ਵਿਧਾਇਕ ਦੇ ਨਿਜੀ ਸਕੱਤਰ ਬਿੰਦਰ ਗੋਨਿਆਣਾ ਨੇ ਕੀਤਾ। ਵੱਡੀ ਗਿਣਤੀ ਚ ਅਕਾਲੀ ਆਗੂ ਮੀਟਿੰਗ ਚ ਸ਼ਾਮਲ ਹੋਏ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This