ਵੱਡੀ ਵਾਰਦਾਤ,ਦੋਸਤ ਨਾਲ ਮਿਲ ਕੇ ਦੋਹਤੇ ਨੇ ਦਿੱਤੀ ਨਾਨੀ ਨੂੰ ਰੂਹ ਕੰਬਾਉਣ ਵਾਲੀ ਮੌਤ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਤਰਨਤਾਰਨ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਸਥਾਨਕ ਸ਼ਹਿਰ ਦੇ ਚੌਕ ਭਾਨ ਸਿੰਘ ਵਿਖੇ 2 ਨੌਜਵਾਨਾਂ ਵਲੋਂ ਇਕ ਬਜ਼ੁਰਗ ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ। ਮੌਕੇ ਕੁਲਦੀਪ ਕੌਰ ਨਾਮਕ ਔਰਤ ਨੇ ਦੱਸਿਆ ਕਿ ਉਹ ਆਪਣੇ ਭਰਾ ਜਗਦੀਪ ਸਿੰਘ ਤੇ ਮਾਤਾ ਸਵਿੰਦਰ ਕੌਰ ਪਤਨੀ ਗੁਰਦਿਆਲ ਸਿੰਘ ਨਾਲ ਚੌਕ ਭਾਨ ਸਿੰਘ ਨਜ਼ਦੀਕ ਪੈਂਦੇ ਬਾਜ਼ਾਰ ’ਚ ਰਹਿੰਦੀ ਹੈ।

ਕਿਸਾਨੀ ਸੰਘਰਸ਼:SC ‘ਚ ਅੱਜ ਹੋਵੇਗੀ ਸੁਣਵਾਈ,ਕੀ ਕਿਸਾਨ ਕੱਢ ਸਕਣਗੇ 26 ਜਨਵਰੀ ਨੂੰ ‘ਟਰੈਕਟਰ ਮਾਰਚ’?

ਉਸ ਨੇ ਦੱਸਿਆ ਕਿ ਅੱਜ ਉਹ ਆਪਣੇ ਭਰਾ ਜਗਦੀਪ ਸਿੰਘ ਨਾਲ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਣ ਗਈ ਸੀ ਤੇ ਸ਼ਾਮ ਸਮੇਂ ਜਦ ਵਾਪਸ ਘਰ ਪਰਤੀ ਤਾਂ ਵੇਖਿਆ ਕਿ ਘਰ ’ਚ ਸਾਮਾਨ ਇੱਧਰ-ਉੇੱਧਰ ਖਿਲਰਿਆ ਹੋਇਆ ਸੀ ਤੇ ਉਸ ਦੀ ਬਜ਼ੁਰਗ ਮਾਤਾ ਸਵਿੰਦਰ ਕੌਰ (72) ਦੀ ਲਾਸ਼ ਖੂਨ ਨਾਲ ਲੱਥਪੱਥ ਹੋਈ ਪਈ ਸੀ, ਜਿਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਕੁਲਦੀਪ ਕੌਰ ਨੇ ਦੱਸਿਆ ਕਿ ਉਸ ਨੇ ਜਦ ਘਰ ਦੇ ਨਾਲ ਸਥਿਤ ਇਕ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਵੇਖਿਆ ਕਿ ਉਸ ਦੀ ਭੈਣ ਦਾ ਲੜਕਾ ਗੋਬਿੰਦਾ ਨਿਵਾਸੀ ਕਪੂਰਥਲਾ ਆਪਣੇ ਇਕ ਹੋਰ ਸਾਥੀ ਨਾਲ ਉਨ੍ਹਾਂ ਦੇ ਘਰ ਆਇਆ ਹੈ।

ਦੇਸ਼ ਦੇ 11 ਰਾਜਾਂ ’ਚ ਬਰਡ ਫਲੂ ਦਾ ਕਹਿਰ

ਉਸ ਨੇ ਸ਼ੱਕ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਉਸ ਦੀ ਮਾਤਾ ਦਾ ਕਤਲ ਉਸ ਦੇ ਭਣੇਵੇਂ ਨੇ ਹੀ ਕੀਤਾ ਹੈ, ਕਿਉਂਕਿ ਉਹ ਪਹਿਲਾਂ ਵੀ ਉਨ੍ਹਾਂ ਨਾਲ ਪੈਸਿਆਂ ਤੇ ਜਾਇਦਾਦ ਨੂੰ ਲੈ ਕੇ ਲੜਦਾ ਰਹਿੰਦਾ ਸੀ। ਉੱਧਰ ਐੱਸ. ਐੱਚ. ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਡੈੱਡ ਹਾਊਸ ਤਰਨਤਾਰਨ ’ਚ ਰਖਵਾ ਦਿੱਤੀ ਗਈ ਹੈ ਤੇ ਹਰੇਕ ਪਹਿਲੂ ਦੀ ਜਾਂਚ ਦੇ ਨਾਲ-ਨਾਲ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ, ਜਿਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

 

 

 

 

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This