ਪਤਨੀ ਨਾਲ ਆਪਣੇ ਭਰਾ ਦੇ ਨਾਜ਼ਾਇਜ ਸਬੰਧਾ ਦੇ ਸ਼ੱਕ ਦੇ ਚਲਦੇ ਸਕੇ ਭਰਾ ਦਾ ਬੇਰਹਿਮੀ ਨਾਲ ਕਤਲ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਤਲਵੰਡੀ ਸਾਬੋ (ਹਰਮਿੰਦਰ ਸਿੰਘ),20 ਫਰਵਰੀ

ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਸੀਗੋ ਵਿਖੇ ਆਪਣੀ ਪਤਨੀ ਨਾਲ ਆਪਣੇ ਭਰਾ ਦੇ ਨਾਜਾਇਜ ਸਬੰਧਾ ਦੇ ਸੱਕ ਦੇ ਚਲਦੇ ਸਕੇ ਭਰਾ ਵੱਲੋ ਆਪਣੇ ਹੀ ਭਰਾ ਨੂੰ ਬੇਰਹਿਮੀ ਨਾਲ ਦਾ ਕਤਲ ਕਰਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ,ਮ੍ਰਿਤਕ ਦੀ ਲਾਸ ਨੂੰ ਤਲਵੰਡੀ ਸਾਬੋ ਦੇ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਦਾ ਗਿਆ ਹੈ,ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਤੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

ਐਂਬੂਲੈਂਸ ਡਰਾਇਵਰ ਨੇ ਬੱਚਿਆਂ ਸਮੇਤ ਨਿਗਲੀ ਜ਼ਹਿਰੀਲੀ ਵਸਤੂ ਨਿਗਲ,ਧੀ ਦੀ ਮੌਤ

ਹਰਬੰਸ ਸਿੰਘ ਅਤੇ ਅੰਗਰੇਜ ਸਿੰਘ ਦੋਵੇ ਸਕੇ ਇੱਕ ਹੀ ਘਰੇ ਸਕੀਆਂ ਭੈਣਾ ਨਾਲ ਵਿਆਹੇ ਹੋਏ ਹਨ ਹਰਬੰਸ ਸਿੰਘ ਦੇ ਕੋਈ ਵੀ ਔਲਾਦ ਨਹੀ ਅਤੇ ਅੰਗਰੇਜ ਸਿੰਘ ਦੇ ਦੋ ਬੱਚੇ ਹਨ,ਕਥਿਤ ਦੋਸੀ ਅੰਗਰੇਜ ਸਿੰਘ ਆਪਣੀ ਪਤਨੀ ਦੇ ਚਰਿੱਤਰ ਤੇ ਸੱਕ ਕਰਦਾ ਸੀ ਤੇ ਆਪਣੇ ਭਰਾ ਤੇ ਹੀ ਉਸ ਦੀ ਪਤਨੀ ਦੇ ਨਜਾਇਜ ਸਬੰਧ ਹੋਣ ਦਾ ਸੱਕ ਰੱਖਦਾ ਸੀ ਜਿਸ ਦੇ ਚਲਦੇ ਬੀਤੀ ਰਾਤ ਕਥਿਤ ਦੋਸੀ ਅੰਗਰੇਜ ਸਿੰਘ ਨੇ ਘਰ ਵਿੱਚ ਸੱਤੇ ਪਾਏ ਆਪਣੇ ਭਰਾ ਦੇ ਸਿਰ ਤੇ ਨਲਕੇ ਦੀ ਹੱਥੜੀ ਮਾਰ ਕੇ ਕਤਲ ਕਰ ਦਿੱਤਾ ਜਦੋ ਜਖਮੀ ਹਾਲਤ ਵਿੱਚ ਹਰਬੰਸ ਸਿੰਘ ਨੂੰ ਹਸਪਤਾਲ ਵਿੱਚ ਲਿਆਦਾ ਗਿਆ ਤਾ ਡਾਕਟਰਾ ਨੇ ਮ੍ਰਿਤਕ ਘੋਸਤ ਕਰ ਦਿੱਤਾ,

ਫੜੇ ਗਏ ਨਸ਼ਾ ਤਸਕਰ ਦੇ ਸਿਆਸੀ ਲੀਡਰਾਂ ਨਾਲ ਸੰਬੰਧ,ਤਸਵੀਰਾਂ ਹੋ ਰਹੀਆਂ ਵਾਇਰਲ

ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਦੀ ਲਾਂਸ ਦਾ ਤਲਵੰਡੀ ਸਾਬੋ ਦੇ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤੋ ਪੋਸਟਮਾਰਟਮ ਕਰਵਾ ਕੇ ਲਾਂਸ ਵਾਰਸਾ ਦੇ ਹਵਾਲੇ ਕਰ ਦਿੱਤੀ ਹੈ, ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਹਰਬੰਸ ਸਿੰਘ ਦੀ ਪਤਨੀ ਜਸਵਿੰਦਰ ਕੋਰ ਦੇ ਬਿਆਨ ਤੇ ਅੰਗਰੇਜ ਸਿੰਘ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਚ ਸੁਰੂ ਕਰ ਦਿੱਤੀ ਹੈ।ਜਾਂਚ ਅਧਿਕਾਰੀ ਨੇ ਦੱਸਿਆਂ ਕਿ ਮਾਮਲਾ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਦੋਸੀ ਨੂੰ ਗ੍ਰਿਫਤਾਰ ਕਰਨ ਲਈ ਛਾਪਾਮਾਰੀ ਵੀ ਜਾਰੀ ਹੈ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This