ਜਲੰਧਰ ਦੇ ਇਹਨਾਂ ਹਸਪਤਾਲਾਂ ‘ਚ ਨਹੀਂ ਲੱਗੇਗਾ ਬੁੱਧਵਾਰ ਤੇ ਸ਼ਨੀਵਾਰ ਨੂੰ ਕੋਰੋਨਾ ਟੀਕਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਜਲੰਧਰ,3 ਮਾਰਚ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਵੈਕਸੀਨ ਨੂੰ ਲੈ ਕੇ ਜਲੰਧਰ ਦੇ ਸਰਕਾਰੀ ਹਸਪਤਾਲਾਂ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੁੱਧਵਾਰ ਅਤੇ ਸ਼ਨੀਵਾਰ ਨੂੰ ਕੋਰੋਨਾ ਦਾ ਟੀਕਾ ਆਮ ਲੋਕਾਂ ਨੂੰ ਨਹੀਂ ਲੱਗੇਗਾ।ਸਿਹਤ ਵਿਭਾਗ ਦੇ ਆਈਡੀਐੱਸਪੀ ਵਿੰਗ ਦੇ ਸਟੇਟ ਨੋਡਲ ਅਫਸਰ ਡਾ ਰਾਜੇਸ਼ ਭਾਸਕਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ‘ਚ ਸਿਰਫ ਸੋਮਵਾਰ, ਮੰਗਲਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹੀ ਕੋਰੋਨਾ ਵੈਕਸੀਨ ਲੱਗੇਗੀ। ਬੁੱਧਵਾਰ ਤੇ ਸ਼ਨੀਵਾਰ ਨੂੰ ਸਿਹਤ ਵਿਭਾਗ ਦੇ ਟੀਕਾਕਰਨ ਦਾ ਦਿਨ ਹੋਵੇਗਾ ਇਸ ਤੋਂ ਇਲਾਵਾ ਐਤਵਾਰ ਤੇ ਸਰਕਾਰੀ ਛੁੱਟੀ ਵਾਲੇ ਦਿਨ ਵੀ ਕੋਰੋਨਾ ਵੈਕਸੀਨ ਨਹੀਂ ਲੱਗੇਗੀ। ਨਿਜੀ ਹਸਪਤਾਲ ਹਫਤੇ ਦੇ 7 ਦਿਨ ਕੋਰੋਨਾ ਵੈਕਸੀਨ ਲਗਾ ਸਕਦੇ ਹਨ।

1 ਮਹੀਨੇ ‘ਚ ਵਿਅਕਤੀ ਨੇ ਤਿਆਰ ਕੀਤਾ ਸੜਕ ‘ਤੇ ਚੱਲਣ ਵਾਲਾ ਜਹਾਜ਼

ਵੈਕਸੀਨ ਨੂੰ ਲੈ ਕੇ ਕੁੱਝ ਅਫਵਾਹਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਇਸ ਨੂੰ ਲੈ ਕੇ ਡਾਕਟਰਾਂ ਨੇ ਆਪਣੇ ਰਾਏ ਦਿੱਤੀ ਹੈ ਕਿ ਸਮਾਜ ‘ਚ ਫੈਲ ਰਹੀਆਂ ਅਫਵਾਹਾਂ ਤੇ ਧਿਆਨ ਨਾ ਦਵੋ। ਗਲੋਬਲ ਹਸਪਤਾਲ ‘ਚ ਤੀਜੇ ਚਰਨ ਦਾ ਕੰਮ ਸਵਾਲ ਸਰਜਨ ਡਾ ਬਲਵੰਤ ਸਿੰਘ ਨੇ ਕੀਤਾ। ਉਨ੍ਹਾਂ ਨੇ ਸਰਕਾਰ ਵੱਲੋਂ ਜਾਰੀ ਨੀਤੀਆਂ ਦੇ ਅਨੁਸਾਰ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ‘ਚ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਵੀ ਕੀਤਾ। ਹਸਪਤਾਲ ਦੇ ਡਾਇਰੈਕਟਰ ਡਾ ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਕੋਰੋਨਾ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਕਿਸੇ ਵੀ ਅਫ਼ਵਾਰ ‘ਚ ਆਉਣ ਦੀ ਜਰੂਰਤ ਨਹੀਂ ਹੈ। ਹਸਪਤਾਲ ਦੇ ਪਹਿਲੇ ਦਿਨ ਕਰੀਬ 42 ਲੋਕਾਂ ਨੇ ਵੈਕਸੀਨ ਲਗਵਾਈ ਅਤੇ ਇਸ ਮੌਕੇ ਰਾਜੀਵ ਸੂਦ, ਡਾ ਧੀਰਜ ਭਾਟੀਆ, ਗਗਨਪ੍ਰੀਤ ਕੌਰ ਅਤੇ ਬਾਕੀ ਹਸਪਤਾਲ ਦਾ ਸਟਾਫ ਮੌਜੂਦ ਸੀ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This