ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ

Must Read

ਪ੍ਰਵਾਸੀ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਕਪੂਰਥਲਾ (ਸੁਨੀਲ ਗੋਗਨਾ),4 ਮਾਰਚ ਕਪੂਰਥਲਾ ਸ਼ਹਿਰ ‘ਚ ਉਸ ਵੇੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੁਹੱਲਾ ਜੱਗੂ ਸ਼ਾਹ ਡੇਰੇ ਨੇੜੇ...

ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਫਤਿਹਗੜ ਸਾਹਿਬ (ਜਗਦੇਵ ਸਿੰਘ),4 ਮਾਰਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿੱਤ ਦਿਨ ਵਧ ਰਹੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ...

ਤਾਜ ਮਹਿਲ ‘ਚ ਬੰਬ ਹੋਣ ਦੀ ਸੂਚਨਾ ਮਿਲਣ ‘ਤੇ ਮਚੀ ਹਲਚਲ

ਆਗਰਾ,4 ਮਾਰਚ (ਸਕਾਈ ਨਿਊਜ਼ ਬਿਊਰੋ) ਆਗਰਾ ਪੁਲਿਸ ਨੂੰ ਉਸ ਵੇਲੇ ਹੱਥਾਂ ਪੈਰ੍ਹਾਂ ਦੀ ਪੈ ਗਈ ਜਦੋਂ ਪੁਲਿਸ ਨੂੰ ਇਹ ਸੂਚਨਾ...
ਚੰਡੀਗੜ, 12 ਫਰਵਰੀ (ਸਕਾਈ ਨਿਊਜ਼ ਬਿਊਰੋ)
ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ ਦਾ ਕਾਰਜ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸਾਮ 04.00 ਵਜੇ ਤੱਕ ਹੋਵੇਗਾ।
ਬੁਲਾਰੇ ਨੇ ਕਿਹਾ ਕਿ ਜਿਹੜੇ ਵੋਟਰ ਸ਼ਾਮ 04.00 ਵਜੇ ਤੱਕ ਬੂਥ ਵਿਚ ਦਾਖਲ ਹੋ ਜਾਣਗੇ ਉਨਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਕਾਉਟਿੰਗ ਸੈਂਟਰਾਂ ਤੇ 17 ਫਰਵਰੀ, 2021 ਨੂੰ ਸਵੇਰੇ 09.00 ਵਜੇ ਸ਼ੁਰੂ ਹੋਵੇਗੀ।

LEAVE A REPLY

Please enter your comment!
Please enter your name here

Latest News

ਪ੍ਰਵਾਸੀ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ

ਕਪੂਰਥਲਾ (ਸੁਨੀਲ ਗੋਗਨਾ),4 ਮਾਰਚ ਕਪੂਰਥਲਾ ਸ਼ਹਿਰ ‘ਚ ਉਸ ਵੇੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੁਹੱਲਾ ਜੱਗੂ ਸ਼ਾਹ ਡੇਰੇ ਨੇੜੇ...

ਵੱਧ ਰਹੀ ਮਹਿੰਗਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

ਫਤਿਹਗੜ ਸਾਹਿਬ (ਜਗਦੇਵ ਸਿੰਘ),4 ਮਾਰਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿੱਤ ਦਿਨ ਵਧ ਰਹੇ ਪੈਟਰੋਲ ਡੀਜ਼ਲ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਰੋਪੜ ਬੱਸ...

ਤਾਜ ਮਹਿਲ ‘ਚ ਬੰਬ ਹੋਣ ਦੀ ਸੂਚਨਾ ਮਿਲਣ ‘ਤੇ ਮਚੀ ਹਲਚਲ

ਆਗਰਾ,4 ਮਾਰਚ (ਸਕਾਈ ਨਿਊਜ਼ ਬਿਊਰੋ) ਆਗਰਾ ਪੁਲਿਸ ਨੂੰ ਉਸ ਵੇਲੇ ਹੱਥਾਂ ਪੈਰ੍ਹਾਂ ਦੀ ਪੈ ਗਈ ਜਦੋਂ ਪੁਲਿਸ ਨੂੰ ਇਹ ਸੂਚਨਾ ਮਿਲੀ ਕਿ ਪਿਆਰ ਦੀ ਨਿਸ਼ਾਨੀ...

ਸੀਆਈਏ ਸਟਾਫ ਵਲੋਂ 2 ਵਿਅਕਤੀ 100 ਗ੍ਰਾਮ ਹੈਰੋਇਨ ਸਮੇਤ ਕਾਬੂ

ਰੋਪੜ (ਮਨਪ੍ਰੀਤ ਚਾਹਲ),4 ਮਾਰਚ ਸੀਆਈਏ ਸਟਾਫ ਰੋਪੜ ਦੀ ਟੀਮ ਨੇ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਭੋਜੇਮਾਜਰਾ ਪੁਲ ਦੇ ਕੋਲ ਨਾਕਾਬੰਦੀ ਦੌਰਾਨ ਸਵਿਫਟ ਡਿਜਾਇਰ ਕਾਰ ’ਤੇ...

ਪੰਜਾਬ ਵਿਧਾਨ ਸਭਾ ‘ਚ ਵਿਧਾਇਕਾਂ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਚੁੱਕੇ ਜਾ ਰਹੇ ਸਵਾਲ,ਮਾਹੌਲ ਗਰਮ

ਚੰਡੀਗੜ੍ਹ,4 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਗਰ ਪੰਚਾਇਤ...

More Articles Like This