ਠੰਡ ਤੋਂ ਬੱਚਣ ਲਈ ਪਰਿਵਾਰ ਨੇ ਬਾਲ਼ੀ ਸੀ ਅੰਗੀਠੀ, ਮਾਂ–ਪੁੱਤ ਦੀ ਮੌਤ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਅੰਮ੍ਰਿਤਸਰ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੰਮ੍ਰਿਤਸਰ ਦੇ ਥਾਣਾ ਕੋਤਵਾਲੀ ਅਧੀਂਨ ਪੈਂਦੇ ਬਾਜ਼ਾਰ ਤਿਵਾਰੀਆ ਇਲਾਕੇ ‘ਚ ਠੰਡ ਤੋਂ ਬੱਚਣ ਲਈ ਕਮਰੇ ਵਿੱਚ ਅੰਗੀਠੀ ਬਾਲ ਕੇ ਸੁੱਤੇ ਪਰਿਵਾਰ ਦੇ ਮੈਂਬਰਾਂ ਵਿਚੋਂ ਮਾਂ -ਪੱੁਤ ਦੀ ਮੌਤ ਹੋ ਗਈ ਜਦੋਂ ਕਿ ਬੱਚੇ ਦੇ ਪਿਤਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।

ਜਿਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਜਨਾਨੀ ਰਜੀਨਾ ਬੇਗਮ ਦੀ ਉਮਰ 22 ਸਾਲ ਜਦਕਿ ਉਸ ਦੇ ਪੁੱਤਰ ਰਿਜਵਾਨ ਦੀ ਉਮਰ 4 ਸਾਲ ਦੱਸੀ ਜਾ ਰਹੀ ਹੈ। ਜਦਕਿ ਮ੍ਰਿਤਕਾ ਦਾ ਪਤੀ ਅਬਜਲ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਟਰੈਕਟਰ ਪਰੇਡ ‘ਤੇ ਸੁਪਰੀਮ ਕੋਰਟ ‘ਚ ਟਲੀ ਸੁਣਵਾਈ

PunjabKesariਦੱਸਿਆ ਜਾ ਰਿਹਾ ਹੈ ਕਿ ਅਬਜਲ ਸੋਨੇ ਦੇ ਗਹਿਣੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਪਿਛਲੇ ਚਾਰ-ਪੰਜ ਮਹੀਨਿਆਂ ਤੋਂ ਇਥੇ ਕਮਰਾ ਕਿਰਾਏ ‘ਤੇ ਲੈ ਕੇ ਰਹਿ ਰਿਹਾ ਸੀ। ਜ਼ਿਆਦਾ ਠੰਡ ਹੋਣ ਕਰਕੇ ਪਰਿਵਾਰ ਨੇ ਕਮਰੇ ਵਿਚ ਅੰਗੀਠੀ ਬਾਲੀ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

 

 

 

 

 

 

 

 

 

 

 

 

 

 

 

 

 

 

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This