ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 7 ਜੂਨ 2022
ਪੰਜਾਬ ਸਰਕਾਰ ਵੱਲੋਂ ਪਹਿਲਟ ਬਜਟ ਦੀ ਤਾਰੀਖ ਦਾ ਐਲਾਨ ਕੀਤਾ ਗਿਆ ਹੈ।ਮਾਨ ਸਰਕਾਰ ਦਾ ਪਹਿਲਾਂ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚਲੇਗਾ। ਇਸ ਦਰਮਿਆਨ 27 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਜਨਤਾ ਦਾ ਬਜਟ ਪੇਸ਼ ਕੀਤਾ ਜਾਵੇਗਾ।ਤੁਹਾਨੂੰ ਦੱਸ ਦਈਏ ਕਿ ਪਹਿਲੀ ਵਾਰ ਆਮ ਜਨਤਾ ਦੀ ਰਾਏ ‘ਤੇ ਬਜਟ ਤਿਆਰ ਕੀਤਾ ਗਿਆ ਹੈ।