ਸੋਨ ਤਗਮਾ ਜਿੱਤਣ ‘ਤੇ ਕ੍ਰਿਸ਼ਨਾ ਨਾਗਰ ਨੂੰ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

Must Read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ...

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ), 5 ਸਤੰਬਰ 2021

ਪੈਰਾ-ਬੈਡਮਿੰਟਨ ਖਿਡਾਰੀ ਕ੍ਰਿਸ਼ਨਾ ਨਾਗਰ ਵੱਲੋਂ ਟੋਕੀਓ ਪੈਰਾਲੰਪਿਕਸ 2020 ਵਿੱਚ ਬੈਡਮਿੰਟਨ ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੋਸ਼ਨ ਕੀਤਾ ਗਿਆ ਹੈ ।

ਇਹ ਖ਼ਬਰ ਵੀ ਪੜ੍ਹੋ: ਕ੍ਰਿਸ਼ਨਾ ਨਾਗਰ ਨੇ ਬੈਡਮਿੰਟਨ ‘ਚ ਜਿੱਤਿਆ ਸੋਨ ਤਗਮਾ

ਉਸ ਦੀ ਇਸ ਜਿੱਤ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਟਵੀਟ ਕਰਕੇ ਕ੍ਰਿਸ਼ਨਾ ਨਾਗਰ ਨੂ ਵਧਾਈ ਦਿੱਤੀ ਗਈ ਹੈ।ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸਾਡੇ ਬੈਡਮਿੰਟਨ ਖਿਡਾਰੀਆਂ ਨੂੰ ਟੋਕੀਓ ਪੈਰਾਲੰਪਿਕਸ ਵਿਚ ਉੱਤਮ ਪ੍ਰਦਰਸ਼ਨ ਕਰਦੇ ਹੋਏ ਵੇਖ ਕੇ ਖ਼ੁਸ਼ ਹਾਂ।

ਇਹ ਖ਼ਬਰ ਵੀ ਪੜ੍ਹੋ: ਮੁਜ਼ੱਫਰਨਗਰ ‘ਚ ਕਿਸਾਨ ਮਹਾਪੰਚਾਇਤ ਅੱਜ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਪੈਰਾ-ਬੈਡਮਿੰਟਨ ਖਿਡਾਰੀ ਕ੍ਰਿਸ਼ਨਾ ਨਾਗਰ ਦਾ ਇਤਿਹਾਸਕ ਪ੍ਰਦਰਸ਼ਨ ਰਿਹਾ।
ਭਾਰਤ ਨੇ ਪੈਰਾਲੰਪਿਕ ਖੇਡਾਂ 2020 ਵਿਚ ਹੁਣ ਤੱਕ 19 ਤਗਮੇ ਜਿੱਤੇ ਹਨ l

 

 

 

 

LEAVE A REPLY

Please enter your comment!
Please enter your name here

Latest News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

ਚੰਡੀਗੜ੍ਹ, 18 ਸਤੰਬਰ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ...

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਗਾਂ ਨੂੰ ਕੌਮੀ ਪਸ਼ੂ ਐਲਾਨਣ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ

ਚੰਡੀਗੜ੍ਹ, 18 ਸਤੰਬਰ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨੂੰ...

ਵੱਡੀ ਖ਼ਬਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸਰਕਾਰੀ ਰਿਹਾਇਸ਼

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਪੰਜਾਬ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਰਿਹਾਇਸ਼...

19 ਸਤੰਬਰ ਤੋਂ ਸ਼ੁਰੂ ਹੋਵੇਗੀ ਚਾਰ ਧਾਮ ਦੀ ਯਾਤਰਾ,ਪੜ੍ਹੋ ਪੂਰੀ Guidelines

ਉਤਰਾਖੰਡ (ਸਕਾਈ ਨਿਊਜ਼ ਬਿਊਰੋ), 18 ਸਤੰਬਰ 2021 ਉਤਰਾਖੰਡ ਵਿੱਚ ਚਾਰਧਾਮ ਯਾਤਰਾ ਐਤਵਾਰ, 19 ਸਤੰਬਰ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ, ਉਤਰਾਖੰਡ ਵਿੱਚ ਸਿੱਖਾਂ ਦੇ ਪੰਜਵੇਂ...

More Articles Like This