ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...
ਚੰਡੀਗੜ੍ਹ, 15 ਫਰਵਰੀ (ਸਕਾਈ ਨਿਊਜ਼ ਬਿਊਰੋ)
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ ਟੀਕਾਕਰਨ ਪੋ੍ਰਗਰਾਮ ਦੀ ਦੂਜੀ ਖ਼ੁਰਾਕ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਜਿਸ ਤਹਿਤ ਸਿਹਤ ਕਰਮਚਾਰੀਆਂ ਨੂੰ ਕੋਵਿਡ ਟੀਕੇ ਦੀ ਦੂਜੀ ਖ਼ੁਰਾਕ ਲਗਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਮੋਹਾਲੀ ਦੇ ਜ਼ਿਲ੍ਹਾ ਹਸਪਤਾਲ ਤੋਂ ਟੀਕਾਕਰਨ ਮੁਹਿੰਮ ਦਾ ਆਗਾਜ਼ ਕਰਨ ਮੌਕੇ 16 ਜਨਵਰੀ ਵਾਲੇ ਦਿਨ ਸਿਹਤ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਲਗਾਈ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਸਵੈ-ਇੱਛਾ ਨਾਲ ਟੀਕੇ ਦੀ ਦੂਜੀ ਖ਼ੁਰਾਕ ਲਗਵਾਉਣ ਵਾਲੇ ਵੱਖ ਵੱਖ ਵਿਭਾਗਾਂ ਦੇ ਡਾਕਟਰਾਂ ਵਿੱਚ ਡਾ. ਡਿੰਪਲ ਧਾਲੀਵਾਲ ਸ੍ਰੀਵਾਸਤਵ (ਬਾਲ ਰੋਗ ਮਾਹਿਰ), ਡਾ. ਸੰਦੀਪ (ਈ.ਐਨ.ਟੀ.), ਡਾ. ਸੰਜੀਵ ਕੰਬੋਜ਼ (ਹੱਡੀਆਂ ਦੇ ਮਾਹਰ), ਡਾ. ਚਰਨਕਮਲ ( ਫੋਰੈਂਸਿਕ), ਡਾ. ਵਿਨੀਤ (ਇਸਤਰੀ ਰੋਗਾਂ ਦੇ ਮਾਹਰ) ਸ਼ਾਮਲ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਦਿ੍ਰੜਤਾ ਨਾਲ ਅੱਗੇ ਵਧ ਰਹੀ ਹੈ ਅਤੇ 19 ਫਰਵਰੀ ਤੱਕ ਸਾਰੇ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਦਿੱਤੀ ਜਾਵੇਗੀ।
ਇਸੇ ਤਰ੍ਹਾਂ ਸਾਰੇ ਫਰੰਟ ਲਾਈਨ ਵਾਰੀਅਰਜ਼ ਨੂੰ 6 ਮਾਰਚ 2021 ਤੱਕ ਕਵਰ ਕੀਤਾ ਜਾਵੇਗਾ ਜਦੋਂਕਿ ਪੰਚਾਇਤੀ ਰਾਜ ਸੰਸਥਾਵਾਂ ਅਤੇ ਰੈੇਵੇਨਿਊ ਦੇ ਵੇਰਵੇ ਅਪਲੋਡ ਕਰਨ ਦੀ ਪ੍ਰਕਿਰਿਆ 17 ਫਰਵਰੀ 2021 ਤੱਕ ਵਧਾ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This