ਅੱਜ ਐਲਾਨੇ ਜਾਣਗੇ ਪੰਜਾਬ ‘ਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜੇ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਚੰਡੀਗੜ੍ਹ,17 ਫਰਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਹੋਵੇਗਾ ਪੰਜਾਬ ਰਾਜ ਦੀਆਂ 8 ਨਗਰ ਨਗਿਮਾਂ ਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਅਤੇ ਜਮਿਨੀ ਚੋਣਾਂ ਦੇ ਨਤੀਜਆਿਂ ਦਾ ਐਲਾਨ। ਵੋਟਾਂ ਦੀ ਗਣਿਤੀ ਸਵੇਰੇ 09.00 ਵਜੇ ਆਰੰਭ ਹੋਵੇਗੀ। ਇਸੇ ਵਿਚਾਲੇ ਕੁਝ ਥਾਵਾਂ ਅਜਿਹੀਆਂ ਹਨ ਜਿੱਥੇ ਚੋਣ ਕਮਿਸ਼ਨ ਵੱਲੋਂ ਮੁੜ ਵੋਟਾਂ ਪਵਾਈਆਂ ਗਈਆਂ ਹਨ।  ਇਸ ਤੋਂ ਇਲਾਵਾ ਬੁੱਧਵਾਰ ਨੂੰ ਮੋਹਾਲੀ ਦੇ ਦੋ ਬੂਥਾਂ ’ਤੇ ਵੀ ਅੱਜ ਮੁੜ ਤੋਂ ਪੋਲਿੰਗ ਕਰਾਉਣ ਦਾ ਫ਼ੈਸਲਾ ਲਿਆ ਗਿਆ ਹੈ ।

ਇਸ ਸਬੰਧੀ ਚੋਣ ਕਮਿਸ਼ਨ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ ਤੱਕ ਨਤੀਜੇ ਆਉਣ ਦੀ ਸੰਭਾਵਨਾ ਹੈ । ਇਨ੍ਹਾਂ ਚੋਣਾਂ ਦੌਰਾਨ ਕੁੱਲ 9222 ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੈ।

Punjab MC Poll Results ਦੱਸ ਦੇਈਏ ਕਿ ਇਸ ਵਾਰ ਇਨ੍ਹਾਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਭਰਪੂਰ ਉਤਸ਼ਾਹ ਨਾਲ ਵੋਟਾਂ ਪਾ ਕੇ 71 ਫ਼ੀਸਦੀ ਵੋਟਰ ਟਰਨ ਆਊਟ ਦਾ ਰਿਕਾਰਡ ਕਾਇਮ ਕੀਤਾ ਗਿਆ । ਇਨ੍ਹਾਂ ਚੋਣਾਂ ਲਈ ਕਾਂਗਰਸ (2,037), ਭਾਜਪਾ (1,030), ਅਕਲੀ ਦਲ (1,569) ਅਤੇ ਆਮ ਆਦਮੀ ਪਾਰਟੀ (1,606) ਤੋਂ ਇਲਾਵਾ 2,832 ਆਜ਼ਾਦ ਉਮੀਦਵਾਰ ਮੈਦਾਨ ਵਿੱਚ ਉਤਰੇ ਹਨ। ਇਨ੍ਹਾਂ ਚੋਣਾਂ ਲਈ ਲਗਭਰ 18,000 ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This