ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

Must Read

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ ਪੂਰੇ ਹੋ ਗਏ ਹਨ।ਇਸ ਵਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵਾਂ ਪੂਰਬ ਕਿਸਾਨਾਂ ਵੱਲੋਂ ਪੱਕੇ ਧਰਨਿਆਂ ਵਿੱਚ ਹੀ ਮਨਾਇਆ ਜਾਵੇਗਾ।

ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ।60 ਵੇਂ ਦਿਨ ਪੰਜਾਬ ਭਰ ਟੋਲ –ਪਲਾਜ਼ਿਆਂ,ਭਾਜਪਾ ਆਗੂਆਂ ਦੇ ਘਰਾਂ ,ਪੰਪਾਂ ਅਤੇ ਸ਼ਾਪਿੰਗ –ਮਾਲਜ਼ ਸਾਹਮਣੇ ਵੀ ਕਰੀਬ 50 ਥਾਵਾਂ ‘ਤੇ ਪੱਕੇ ਧਰਨੇ ਜਾਰੀ ਰੱਖੇ ਗਏ।

ਕਿਸਾਨਾਂ ਦੀਆਂ ਨਜ਼ਰਾਂ ਟਿਕੀਆਂ ਨੇ ਦਿੱਲੀ ਮੋਰਚੇ ‘ਤੇ

ਪੰਜਾਬ ਦੀਆਂ ਵੱਖ- ਵੱਖ ‘ਤੇ ਚੱਲ ਰਹੇ ਸਾਂਝੇ ਕਿਸਾਨ ਮੋਰਚਿਆਂ ਵਿੱਚ ਬੈਠੇ ਕਿਸਾਨਾਂ ਦੀਆਂ ਨਜ਼ਰਾਂ ਦਿੱਲੀ – ਮੋਰਚੇ ‘ਤੇ ਟਿਕੀਆਂ ਹਨ।ਮੋਰਚਿਆਂ ‘ਤੇ ਬੈਠੇ ਕਿਸਾਨ ਦਿੱਲੀ ਮੋਰਚੇ ਨੂੰ ਸਫ਼ਲ ਬਣਾਉਣ ਲਈ ਵਿਉਂਤਬੰਦੀ ਕਰਦਿਆਂ ਪੰਜਾਬ ਤੋਂ ਹੋਰ ਟੀਮਾਂ ਭੇਜਣ ਦੀ ਤਿਆਰੀ ਕਰ ਰਹੇ ਹਨ। ਚੱਲ ਰਹੇ ਮੋਰਚਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਰਿੰਦਰ ਮੋਦੀ ਵੱਲੋਂ ਕੀਤੀ ‘ਮਾਨ ਕੀ ਬਾਤ’ਖਿਲਾਫ ਗੱੁਸੇ ਦੀ ਲਹਿਰ ਫੈਲ ਗਈ ਹੈ। ਕਿਸਾਨ ਕਹਿ ਰਹੇ ਹਨ ਕਿ ਮੋਦੀ ਆਪਣੀ ਗੱਲ ਨਾ ਸੁਣਾਵੇ ਸਗੋਂ ਦਿੱਲੀ ਬੈਠੇ ਕਿਸਾਨਾਂ ਦੀ ਗੱਲ ਸੁਣਨ

LEAVE A REPLY

Please enter your comment!
Please enter your name here

Latest News

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...

ਕੇਂਦਰ ਨੇ ਦਿੱਲੀ ਦੀਆਂ ਸਰਹੱਦਾਂ ‘ਤੇ ਇੰਟਰਨੈੱਟ ਸੇਵਾ ਕੀਤੀ ਬੰਦ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਵਿਚ ਵਾਪਰੇ ਘਟਨਾ¬ਕ੍ਰਮ ਨੂੰ ਦੇਖਦੇ ਹੋਏ ਕੇਂਦਰ ਵਲੋਂ ਦਿੱਲੀ ਦੇ ਬਾਰਡਰਾਂ ਸਿੰਘੂ ਬਾਰਡਰ, ਗਾਜ਼ੀਪੁਰ,...

ਟਰੈਕਟਰ ਮਾਰਚ ‘ਤੇ ਭੜਕੀ ਕੰਗਨਾ ਰਣੌਤ ,ਕਿਸਾਨਾਂ ਨੂੰ ਆਖੀ ਵੱਡੀ ਗੱਲ

26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵੱਲੋਂ ਅੱਜ ਦਿੱਲੀ ਵਿੱਚ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ।ਕਿਸਾਨਾਂ ਨੂੰ ਪੁਲਿਸ ਨੇ ਰੋਕਣ ਲਈ ਉਨ੍ਹਾਂ ਨੇ ਅੱਥਰੂ ਗੈਸ...

ਦੇਸ਼ ‘ਚ 24 ਘੰਟਿਆਂ ਦੌਰਾਨ 13 ਹਜ਼ਾਰ ਤੋਂ ਪਾਰ ਹੋਈ ਕੋਰੋਨਾ ਪੀੜਿਤਾਂ ਦੀ ਗਿਣਤੀ,131 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਭਾਰਤ ਸਣੇ ਦੁਨੀਆ ਭਰ ਦੇ 190 ਤੋਂ ਵੱਧ ਦੇਸ਼ ਕੋਰੋਨਾਵਾਇਰਸ ਦੀ ਬਿਮਾਰੀ ਨਾਲ ਪ੍ਰਭਾਵਿਤ ਹਨ। ਹੁਣ ਤੱਕ, ਦੁਨੀਆ ਵਿਚ...

More Articles Like This