ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

Must Read

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ...

ਦਿੜ੍ਹਬਾ ਮੰਡੀ ( ਜਸਬੀਰ ਸਿੰਘ), 18 ਅਗਸਤ 2021

ਪੰਜਾਬੀ ਸੱਭਿਆਚਾਰ ਵਿੱਚ ਸਾਉਣ ਮਹੀਨੇ ਦੀ ਵਿਸ਼ੇਸ਼ ਮਹੱਤਤਾ ਹੈ। ਇਸ ਮਹੀਨੇ ਮਾਪੇ ਜਿੱਥੇ ਆਪਣੀਆਂ ਵਿਆਂਹਦੜ ਧੀਆਂ ਨੂੰ ਸੰਧਾਰੇ ਦੇ ਰੂਪ ਵਿੱਚ ਮੱਠੀਆਂ, ਬਿਸਕੁਟ ਤੇ ਹੋਰ ਮਠਿਆਈਆਂ ਲੈ ਕੇ ਜਾਂਦੇ ਹਨ, ਉੱਥੇ ਸਹੁਰੇ ਘਰ ਬੈਠੀਆਂ ਸਜ-ਵਿਆਹੀਆਂ ਦੇ ਮਨਾਂ ਅੰਦਰ ਆਪਣੇ ਪੇਕੇ ਘਰ ਜਾ ਕੇ ਆਪਣੀਆਂ ਹਾਣੀ ਕੁੜੀਆਂ ਨੂੰ ਮਿਲਣ ਦੀ ਤਾਂਘ ਵੀ ਪ੍ਰਗਟ ਹੁੰਦੀ ਹੈ ਤੇ ਇਸੇ ਮਹੀਨੇ ਹੀ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ l

ਇਹ ਖ਼ਬਰ ਵੀ ਪੜ੍ਹੋ:ਪੰਜਾਬ ਪੁਲਿਸ ਨੇ ਬਟਾਲਾ ਦੇ ਪਿੰਡ ਵਿੱਚੋਂ 4 ਹੋਰ ਹੱਥ-ਗੋਲ਼ੇ ਅਤੇ…

ਤੀਆਂ ਸਾਉਣ ਦੇ ਮਹੀਨੇ ਦੀ ਤੀਜ ਨੂੰ ਸ਼ੁਰੂ ਹੁੰਦੀਆਂ ਹਨ ਤੇ ਪੁੰਨਿਆਂ ਨੂੰ ਖ਼ਤਮ ਹੋ ਜਾਂਦੀਆਂ ਹਨ। ਰੀਤ ਮੁਤਾਬਕ ਮਾਪੇ ਆਪਣੀਆਂ ਧੀਆਂ ਨੂੰ ਸਾਉਣ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੇਕੇ ਲੈ ਆਉਦੇ ਹਨ। ਕੁੜੀਆਂ ਹੱਥਾਂ ਤੇ ਮਹਿੰਦੀ ਲਾਉਦੀਆਂ ਹਨ ਤੇ ਨਾਲੇ ਰੰਗ ਬਰੰਗੀਆਂ ਚੂੜੀਆਂ ਵੀ ਚੜਾਉਦੀਆਂ ਹਨ।

ਇਹ ਖ਼ਬਰ ਵੀ ਪੜ੍ਹੋ:ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 26 ਅਗਸਤ ਨੂੰ, ਲਏ ਜਾ ਸਕਦੇ…

ਪਿੰਡ ਦੀ ਸਾਂਝੀ ਥਾਂ ‘ਤੇ ਜਾਂਦੀਆਂ ਹਨ,  ਗੋਲ ਘੇਰਾ ਬਣਾ ਕੇ ਗਿੱਧਾ ਤੇ ਬੋਲੀਆਂ ਪਾਈਆਂ ਜਾਂਦੀਆਂ ਨੇ ਇਸ ਤਰ੍ਹਾਂ ਹੀ ਅੱਜ ਤੀਆਂ ਤਿਉਹਾਰ ਦਿੜ੍ਹਬਾ ਦੇ ਪਿੰਡ ਛਾਹੜ ਵਿਖੇ ਮਨਾਈਆਂ ਗਿਆ  ਅਜੋਕੇ ਸਮੇਂ ਵਿੱਚ ਜਦੋ ਸਾਡੀ ਨੌਜਵਾਨ ਪੀੜ੍ਹੀ ਪੱਛਮੀਕਰਨ ਦੇ ਪ੍ਰਭਾਵ ਹੇਠ ਆਉਂਦੀ ਜਾ ਰਹੀ ਹੈ ਤਾਂ ਤੀਜ ਵਰਗੇ ਤਿਉਹਾਰਾਂ ਦਾ ਆਯੋਜਨ ਇਕ ਚੰਗਾ ਕਦਮ ਮੰਨਿਆ ਜਾ  ਸਕਦਾ ਹੈ।

LEAVE A REPLY

Please enter your comment!
Please enter your name here

Latest News

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...

More Articles Like This