ਬਜਟ ਇਜਲਾਸ ਦਾ ਦੂਸਰਾ ਦਿਨ ਅੱਜ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਚੰਡੀਗੜ੍ਹ,2 ਮਾਰਚ (ਸਕਾਈ ਨਿਊਜ਼ ਬਿਊਰੋ)

ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਇਜਲਾਸ ਦਾ ਦੂਸਰਾ ਦਿਨ ਹੈ।ਬੀਤੇ ਕੱਲ੍ਹ ਤੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸ਼ੁਰੂ ਹੋਇਆ ਸੀ।ਇਹ ਪੰਜਾਬ ਸਰਕਾਰ ਦਾ ਆਖ਼ਰੀ ਬਜਟ ਹੈ ਇਸ ਲਈ ਇਸ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਅੱਜ ਸਵੇਰੇ 10 ਵਜੇ ਸ਼ੁਰੂ ਹੋਵੇਗੀ ਸਦਨ ਦੀ ਕਾਰਵਾਈ।ਰਾਜਪਾਲ ਦੇ ਭਾਸ਼ਣ ‘ਤੇ ਕੀਤੀ ਜਾਵੇਗੀ ਚਰਚਾ।ਬਜਟ ਇਜਲਾਸ ਦੇ ਪਹਿਲੇ ਦਿਨ ਹੰਗਾਮੇ ਦੇਖਣ ਨੂੰ ਮਿਲਿਆ ਸੀ।

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਅਕਾਲੀਆਂ ਦੇ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਗਿਆ ਸੀ। ਇਸ ਦੌਰਾਨ ਪੁਲਿਸ ਵੱਲੋਂ ਅਕਾਲੀਆਂ ਨੂੰ ਰੋਕਣ ਲਈ ਬੈਰੀਕੇਡ ਵੀ ਲਗਾਏ ਗਏ ਸਨ। ਜਿਹਨਾਂ ਨੂੰ ਅਕਾਲੀਆਂ ਵੱਲੋਂ ਤੋੜ ਦਿੱਤਾ ਗਿਆ ਸੀ।ਇਸ ਉਪਰੰਤ ਚੰਡੀਗੜ੍ਹ ਪੁਲਿਸ ਵੱਲੋਂ ਸੁਖਬੀਰ ਬਾਦਲ , ਬਿਕਰਮ ਮਜੀਠੀਆਂ ਸਮੇਤ ਕਈ ਅਕਾਲੀਆਂ ਲੀਡਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਹੁਣ ਦੇਖਣਾ ਹੋਵੇਗਾ ਕਿ ਬਜਟ ਇਜਲਾਸ ਦੇ ਦੂਜੇ ਦਿਨ ਕੱਲ ਵਾਂਗ ਹੰਗਾਮਾ ਦੇਖਣ ਨੂੰ ਮਿਲੇਗਾ ਜਾਂ ਫਿਰ ਅੱਜ ਦਾ ਦਿਨ ਸ਼ਾਂਤੀਪੂਰਨ ਵਾਲਾ ਹੋਵੇਗੇ

 

 

 

 

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This