ਰੇਲਵੇ ਟ੍ਰੈਕ ਤੇ ਫਿਰ ਚੱਲਣਗੀਆਂ ਰੇਲ ਗੱਡੀਆਂ

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿਲਾਂ ਦੇ ਵਿਰੋਧ ਪੰਜਾਬ ਦੇ ਕਿਸਾਨ ਕਾਫ਼ੀ ਸਮੇਂ ਤੋਂ ਰੇਲਵੇ ਟਰੈਕਾਂ ਤੇ ਧਰਨੇ ਲਗਾ ਕੇ ਬੈਠੇ ਸਨ।ਪਰ ਹੁਣ ਉਹਨਾਂ ਨੇ ਰੇਲਵੇ ਟ੍ਰੈਕ ਪੂਰੀ ਤਰ੍ਹਾਂ ਖਾਲੀ ਕਰਨ ਦਾ ਐਲਾਨ ਕਰ ਦਿੱਤਾ ਹੈ।ਉੱਥੇ ਹੀ ਰੇਲਵੇ ਵਿਭਾਗ ਵੱਲੋਂਵੀ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਜਲਦ ਤੋਂ ਜਲਦ ਪੰਜਾਬ ਵਿੱਚ ਰੇਲ ਸੇਵਾਵਾਂ ਦੀ ਬਹਾਲੀ ਵੱਲ ਕਦਮ ਵਧਾਏਗਾ।ਜਿਸ ਦੀ ਪੁਸ਼ਟੀ ਮਿਨਿਸਟਰੀ ਆਫ਼ ਰੇਲਵੇ ਵੱਲੋਂ ਇਕ ਟਵੀਟ ਰਾਂਹੀ ਕੀਤੀ ਗਈ ਹੈ।ਜਿਸ ‘ਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਜ਼ਰੂਰੀ ਰੱਖ-ਰਖਾਵ ਦੀ ਜਾਂਚ ਕਰਨ ਤੋਂ ਬਾਅਦ ਅਤੇ ਹੋਰ ਨਿਰਧਾਰਿਤ ਪ੍ਰੋਟੋਕੋਲ ਨੂੰ ਪੂਰਾ ਕਰਨ ਤੋਂ ਬਾਅਦ ਰੇਲਵੇ ਵਿਭਾਗ ਰੇਲ ਸੇਵਾਵਾਂ ਬਹਾਲ ਕਰੇਗਾ।

ਰੇਲਵੇ ਵਿਭਾਗ ਨੂੰ ਪੰਜਾਬ ਸਰਕਾਰ ਤੋਂ ਮਾਲ ਗੱਡੀਆਂ ਅਤੇ ਯਾਤਰੀ ਰੇਲ ਸੇਵਾਵਾਂ ਦੀ ਮੁੜ ਤੋਂ ਸ਼ੁਰੂਆਤ ਲਈ ਜਾਣਕਾਰੀ ਪ੍ਰਾਪਤ ਹੋਈ ਹੈ।ਜਿਸ ‘ਚ ਇਹ ਕਿਹਾ ਗਿਆ ਹੈ ਕਿ ਰੇਲ ਦੇ ਕੰਮਕਾਜ ਲਈ ਹੁਣ ਰੇਲਵੇ ਟ੍ਰੈਕ ਖਾਲੀ ਕਰ ਦਿੱਤੇ ਗਏ ਹਨ।

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This