ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਕਰਵਾਈ ਖਤਮ

Must Read

ਸਰੀਰ ਲਈ ਖਤਰਨਾਕ ਹੋ ਸਕਦੀ ਹੈ ਪਾਣੀ ਦੀ ਜ਼ਿਆਦਾ ਵਰਤੋਂ

ਮੋਹਾਲੀ (20 ਮਈ 2023 ) ਅਸੀਂ ਬਚਪਨ ਤੋਂ ਲੈ ਕੇ ਅੱਜ ਤੱਕ ਸੁਣਦੇ ਆ ਰਹੇ ਹਾਂ ਕਿ ਜਿੰਨਾ ਜ਼ਿਆਦਾ ਪਾਣੀ...

ਕਦੋਂ ਤਕ ਛੁਪਾਉਂਦੇ ਰਹੋਗੇ ਆਪਣੀ ਬੈੱਡਰੂਮ ਵਾਲੀ ਕਮਜ਼ੋਰੀ?

ਮੋਹਾਲੀ (19 ਮਈ 2023 ) ਮੈਂ ਚੰਗਾ ਸੰਭੋਗ ਕਿਵੇਂ ਕਰ ਸਕਦਾ ਹਾਂ (How to Increase Sexual Power)? ਸੰਭੋਗ ਕਰਨ...

ਅੰਮਿ੍ਤਸਰ(ਮਨਜਿੰਦਰ ਸਿੰਘ), 20 ਮਈ 2022

ਟਰਾਂਸਪੋਰਟ ਮੰਤਰੀ ਪੰਜਾਬ ਸ ਲਾਲਜੀਤ ਸਿੰਘ ਭੁੱਲਰ ਨੇ ਅੱਜ ਸ਼ਾਮ ਅੰਮਿ੍ਤਸਰ ਬੱਸ ਅੱਡੇ ਉਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗਲਬਾਤ ਵਿੱਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ l

ਇਹ ਖ਼ਬਰ ਵੀ ਪੜ੍ਹੋ: ਅਦਾਲਤ ਦਾ ਫ਼ੈਸਲਾ ‘ਸਿਰ ਮੱਥੇ’- ਨਵਜੋਤ ਸਿੱਧੂ

ਸੋ ਅਜਿਹੇ ਵਿਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ। ਉਨ੍ਹਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ  ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੋਜਗਾਰ ਪ੍ਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ। ਉਨ੍ਹਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਨਾਲ ਵੀ ਵਿਚਾਰ ਚਰਚਾ ਕਰਨਗੇ।

ਇਹ ਖ਼ਬਰ ਵੀ ਪੜ੍ਹੋ: ਸਰੰਡਰ ਕਰਨ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ ਰਹੇ ਸਾਬਕਾ…

ਜਿਸ ਤਰ੍ਹਾਂ ਵੀ ਸੰਭਵ ਹੋੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ। ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ।ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

LEAVE A REPLY

Please enter your comment!
Please enter your name here

Latest News

ਸਰੀਰ ਲਈ ਖਤਰਨਾਕ ਹੋ ਸਕਦੀ ਹੈ ਪਾਣੀ ਦੀ ਜ਼ਿਆਦਾ ਵਰਤੋਂ

ਮੋਹਾਲੀ (20 ਮਈ 2023 ) ਅਸੀਂ ਬਚਪਨ ਤੋਂ ਲੈ ਕੇ ਅੱਜ ਤੱਕ ਸੁਣਦੇ ਆ ਰਹੇ ਹਾਂ ਕਿ ਜਿੰਨਾ ਜ਼ਿਆਦਾ ਪਾਣੀ ਪੀਓਗੇ ਓਨਾ ਹੀ ਜ਼ਿਆਦਾ ਸਿਹਤਮੰਦ...

ਕਦੋਂ ਤਕ ਛੁਪਾਉਂਦੇ ਰਹੋਗੇ ਆਪਣੀ ਬੈੱਡਰੂਮ ਵਾਲੀ ਕਮਜ਼ੋਰੀ?

ਮੋਹਾਲੀ (19 ਮਈ 2023 ) ਮੈਂ ਚੰਗਾ ਸੰਭੋਗ ਕਿਵੇਂ ਕਰ ਸਕਦਾ ਹਾਂ (How to Increase Sexual Power)? ਸੰਭੋਗ ਕਰਨ ’ਚ ਨਹੀਂ ਕਰਦਾ ਦਿਲ (Low...

ਮਰਦਾਂ ਦੀਆਂ ਇਹ 5 ਆਦਤਾਂ ਬਣ ਸਕਦੀਆਂ ਨੇ ‘ਕਮਜ਼ੋਰੀ’ ਦਾ ਕਾਰਨ

ਮੋਹਾਲੀ (18 ਮਈ 2023) ਅੱਜ-ਕੱਲ ਦੀ ਭੱਜ-ਦੌੜ ਭਰੀ ਜ਼ਿੰਦਗੀ ’ਚ ਲੋਕਾਂ ਦੀ ਸੈਕਸੁਅਲ ਲਾਈਫ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਗਈ ਹੈ। ਆਪਣੇ ਸੁਪਨਿਆਂ ਨੂੰ...

ਰਜਬਾਹਾ ‘ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਸ੍ਰੀ ਮੁਕਤਸਰ ਸਾਹਿਬ (17 ਮਈ 2023) ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਬਾਈਪਾਸ 'ਤੇ ਬੱਤਰਾ ਲੱਖੀ ਕਾ ਆੜਾ, ਰਜਬਾਹੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼...

More Articles Like This