ਟਾਂਡਾ ਵਿੱਚ ਲੁੱਟ ਦੀ ਖੌਫਨਾਕ ਵਾਰਦਾਤ ਦੌਰਾਨ ਦੋ ਬੱਚਿਆਂ ਦੀ ਮੌਤ

Must Read

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ...

ਓਡੀਸ਼ਾ ਰੇਲ ਹਾਦਸੇ ‘ਤੇ ਇਕ ਦਿਨ ਦਾ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਸਮਾਗਮ

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਓਡੀਸ਼ਾ ਸਰਕਾਰ ਨੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਨੀਵਾਰ (3 ਜੂਨ)...

ਓਡੀਸ਼ਾ ‘ਚ ਭਿਆਨਕ ਰੇਲ ਹਾਦਸਾ: 233 ਯਾਤਰੀਆਂ ਦੀ ਮੌਤ; ਜਾਣੋ ਹੁਣ ਤੱਕ ਕੀ ਹੋਇਆ ?

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਉੜੀਸਾ ਦੇ ਬਾਲਾਸੋਰ 'ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਟਰੇਨ ਦੀ ਟੱਕਰ ਤੋਂ...

ਹੁਸ਼ਿਆਰਪੁਰ ( ਦੀਪਕ ਅਗਨੀਹੋਤਰੀ), 4 ਮਾਰਚ 2023

ਟਾਂਡਾ ਚ ਅੱਜ ਦੇਰ ਸ਼ਾਮ ਇੱਕ ਲੁੱਟ ਦੀ ਵੱਡੀ ਵਾਰਦਾਤ ਦੌਰਾਨ ਹੋਈ ਸੜਕ ਦੁਰਘਟਨਾ ਵਿੱਚ ਦੋ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ । ਇਹ ਘਟਨਾ ਟਾਂਡਾ ਦੇ ਪੁਲ ਪੁਖਤਾ ਨੇੜੇ ਉਸ ਵੇਲੇ ਵਾਪਰੀ ਜਦੋਂ ਇੱਕ ਓਰਤ ਪ੍ਰਭਜੀਤ ਕੌਰ ਆਪਣੇ ਦੋ ਬੱਚਿਆਂ ਨਾਲ ਸਕੂਟਰੀ ਤੇ ਸਵਾਰ ਹੋ ਕੇ ਆ ਰਹੀ ਸੀ ਕਿ ਪਿਛਿੳ ੲ ਰਹੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਜਿਵੇਂ ਹੁ ਉਕਤ ਔਰਤ ਕੋਲੋ ਪਰਸ ਖੋਹਿਆ l ਜਿਸ ਮਗਰੋਂ ਔਰਤ ਦੀ ਸਕੂਟਰੀ ਅੱਗੇ ਜਾ ਰਹੀ ਟਰੈਕਟਰ ਟਰਾਲੀ ਵਿੱਚ ਜਾ ਟਕਰਾਈ l

ਜਿਸ ਕਾਰਨ ਪਿੱਛੇ ਬੈਠੇ ਬੱਚੇ ਗੁਰਭੇਜ ਸਿੰਘ ਉਮਰ 6 ਸਾਲ ਤੇ ਗਗਨਦੀਪ ਕੌਰ 21 ਸਾਲ ਦੀ ਮੌਕੇ ਤੇ ਮੌਤ ਹੋ ਗਈ ਜਿਸ ਤੋਂ ਬਾਅਦ ਲਾਸ਼ਾਂ ਨੂੰ ਟਾਂਡਾ ਵਦੇ ਇਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ l ਜਿੱਥੇ ਡਾ ਲਵਪ੍ਰੀਤ ਨੇ ਦੋਨੋਂ ਬੱਚਿਆਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ । ਇਸ ਲੁੱਟ ਦੀ ਵਾਰਦਾਤ ਦੌਰਾਨ ਵਾਰਦਾਤ ਦਾ ਪਤਾ ਚਲਦਿਆਂ ਡੀਐਸਪੀ ਟਾਂਡਾ ਕੁਲਵੰਤ ਸਿੰਘ ਤੇ ਐਸ ਐਚੳ ਟਾਂਡਾ ਮਲਕੀਅਤ ਸਿੰਘ ਪੁਲਿਸ ਪਰਟੀ ਸਮੇਤ ਮੌਕੇ ਤੇ ਪਹੁੰਚੇ ਤੇ ਲੁਟੇਰਿਆਂ ਦੀ ਸੀਸੀਟੀਵੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ।

LEAVE A REPLY

Please enter your comment!
Please enter your name here

Latest News

ਅੱਜ ਹੈ ਵਿਸ਼ਵ ਸਾਈਕਲ ਦਿਵਸ, ਜਾਣੋ ਕਦੋਂ ਹੋਈ ਸੀ ਸ਼ੁਰੂਆਤ ਤੇ ਕੀ ਹੈ ਮਹੱਤਤਾ

ਮੋਹਾਲੀ (ਬਿਊਰੋ ਰਿਪੋਰਟ), 3 ਜੂਨ 2023 ਵਿਸ਼ਵ ਸਾਈਕਲ ਦਿਵਸ ਹਰ ਸਾਲ 3 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਨੂੰ ਬਣਾਉਣ...

ਓਡੀਸ਼ਾ ਰੇਲ ਹਾਦਸੇ ‘ਤੇ ਇਕ ਦਿਨ ਦਾ ਸਰਕਾਰੀ ਸੋਗ ਦਾ ਐਲਾਨ, ਨਹੀਂ ਮਨਾਇਆ ਜਾਵੇਗਾ ਕੋਈ ਸਮਾਗਮ

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਓਡੀਸ਼ਾ ਸਰਕਾਰ ਨੇ ਬਾਲਾਸੋਰ ਵਿੱਚ ਹੋਏ ਭਿਆਨਕ ਰੇਲ ਹਾਦਸੇ ਦੇ ਮੱਦੇਨਜ਼ਰ ਸ਼ਨੀਵਾਰ (3 ਜੂਨ) ਨੂੰ ਇੱਕ ਦਿਨ ਦੇ ਸੋਗ...

ਓਡੀਸ਼ਾ ‘ਚ ਭਿਆਨਕ ਰੇਲ ਹਾਦਸਾ: 233 ਯਾਤਰੀਆਂ ਦੀ ਮੌਤ; ਜਾਣੋ ਹੁਣ ਤੱਕ ਕੀ ਹੋਇਆ ?

ਉੜੀਸਾ (ਬਿਊਰੋ ਰਿਪੋਰਟ), 3 ਜੂਨ 2023 ਉੜੀਸਾ ਦੇ ਬਾਲਾਸੋਰ 'ਚ ਦੋ ਯਾਤਰੀ ਟਰੇਨਾਂ ਅਤੇ ਇਕ ਮਾਲ ਟਰੇਨ ਦੀ ਟੱਕਰ ਤੋਂ ਬਾਅਦ ਹਾਦਸੇ 'ਚ ਮਰਨ ਵਾਲਿਆਂ...

ਲਗਾਤਾਰ ਪਏ ਮੀਂਹ ਕਾਰਨ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ

ਮੁਕੇਰੀਆਂ (ਦੀਪਕ ਅਗਨੀਹੋਤਰੀ), 1 ਜੂਨ 2023 ਹਲਕਾ-ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਨੰਗਲ ਬੀਹਲਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਇੱਕ ਮਕਾਨ...

ਸੀਐੱਮ ਮਾਨ ਨੇ ਕੇਂਦਰ ਦੀ Z+ Security ਤੋਂ ਇਨਕਾਰ!ਜਾਣੋ ਵਜ੍ਹਾ

ਮੋਹਾਲੀ (ਬਿਊਰੋ ਰਿਪੋਰਟ), 1 ਜੂਨ 2023 ਕੇਂਦਰ ਦੀ ਜੈੱਡ + ਸਕਿਊਰਿਟੀ ਦੀ ਲੋੜ ਨਹੀਂ ।ਮੇਰੇ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਤਾਂ ਪੰਜਾਬ ਦੇ...

More Articles Like This