ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...
ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ
ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ ‘ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ ਨਰਸਰੀ ਜਮਾਤ ‘ਚ ਪੜ੍ਹਦੇ ਬੱਚੇ ਮਹਿਤਾਬ ਸਿੰਘ (6) ਪੁੱਤਰ ਸਰਵਨ ਸਿੰਘ ਦੀ ਸਕੂਲ ਤੋਂ ਵਾਪਸੀ ਸਮੇਂ ਸਕੂਲ ਦੀ ਵੈਨ ਹੇਠ ਆਉਣ ਕਾਰਨ ਮੌਤ ਹੋ ਗਈ।
ਇਹ ਇਕਲੌਤਾ ਲੜਕਾ ਦੋ ਭੈਣਾਂ ਦਾ ਭਰਾ ਸੀ, ਜਿਸ ਕਾਰਨ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਉੱਤੇ ਹੀ ਇਸ ਹਾਦਸੇ ਇਕ ਹੋਰ ਬੱਚਾ ਗੁਰਨੂਰ ਸਿੰਘ (6) ਪੁੱਤਰ ਅਵਤਾਰ ਸਿੰਘ ਜ਼ਖ਼ਮੀ ਹੋ ਗਿਆ।
ਪਿੰਡ ਵਾਸੀਆਂ ਮੁਤਾਬਕ ਸਕੂਲ ਵੈਨ ਪਿੰਡ ਦੀ ਹੈ ਅਤੇ ਉਸ ਦੀ ਹਾਲਤ ਚੰਗੀ ਨਹੀਂ ਹੈ। ਹੈਰਾਨੀ ਦੀ ਗੱਲ ਹੈ ਜੋ ਗੱਡੀ ਉਪਰ ਨੰਬਰ ਲੱਗਾ ਹੈ ਉਹ ਕਿਸੇ ਭਾਗ ਸਿੰਘ ਦੇ ਨਾਮ ਪਰ ਕਿਸੇ ਸਕੂਟਰ ਦਾ ਨੰਬਰ ਹੈ ਚਾਲਕ ਨੂੰ ਵਾਰ-ਵਾਰ ਕਹਿਣ ‘ਤੇ ਵੀ ਵੈਨ ਨੂੰ ਠੀਕ ਨਹੀਂ ਕਰਵਾਇਆ ਗਿਆ।
ਜਿਕਰਯੋਗ ਹੈ ਇਸੇ ਤਰਾ ਹੀ ਕੁਝ ਸਾਲ ਪਹਿਲਾ ਵੀ ਪਿੰਡ ਜੋਧ ਸਿੰਘ ਵਾਲਾ ਦਾ ਬੱਚਾ ਜੋ ਇਸੇ ਸਕੂਲ ਵਿੱਚ ਪੜਦਾ ਸੀ ਉਸਦੀ ਵੀ ਸਕੂਲ ਦੀ ਵੈਨ ਹੇਠਾ ਆ ਜਾਣ ਕਾਰਨ ਮੌਤ ਹੋ ਗਈ ਸੀ ਪਰ ਸਕੂਲ ਪ੍ਰਸ਼ਾਸਨ ਦੇ ਕੰਨ ਤੇ ਜੂੰ ਤੱਕ ਨਹੀ ਸਰਕਦੀ ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This