ਸੰਘਣੀ ਧੁੰਦ ਕਾਰਣ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਵਿਅਕਤੀ

Must Read

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ...

ਨਾਭਾ,11 ਫਰਵਰੀ (ਸੁਖਚੈਨ ਸਿੰਘ ਲੁਬਾਣਾ)

ਪੰਜਾਬ ਵਿੱਚ ਧੁੰਦ ਦੇ ਕਾਰਨ ਸੜਕੀ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਭਾਦਸੋਂ ਰੋਡ ਤੇ ਸਥਿਤ ਪਿੰਡ ਲੁਬਾਣਾ ਵਿਖੇ ਸੰਘਣੀ ਧੁੰਦ ਦੇ ਚਲਦਿਆਂ ਟਰੱਕ ਅਤੇ ਕਿਨੂੰਆਂ ਨਾਲ ਭਰੇ ਮਿੰਨੀ ਟੈਪੂ ਦਰਮਿਆਨ ਟੱਕਰ ਹੋ ਗਈ। ਟੈਂਪੂ ਵਿੱਚ ਸਵਾਰ ਦੋ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਹ ਹਾਦਸਾ ਐਨਾ ਭਿਆਨਕ ਸੀ ਕਿ ਟੈਂਪੂ ਦੇ ਪਰਖਚੇ ਉੱਡ ਗਏ। ਟੈਂਪੂ ਚਾਲਕ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਬੀਤੇ ਚਾਰ ਦਿਨਾਂ ਤੋਂ ਲਗਾਤਾਰ ਸੰਘਣੀ ਧੁੰਦ ਦੇ ਚਲਦਿਆਂ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸਦੇ ਤਹਿਤ ਨਾਭਾ ਬਲਾਕ ਦੇ ਪਿੰਡ ਲੁਬਾਣਾ ਵਿਖੇ ਟੈਂਪੂ ਚਾਲਕ ਵੱਲੋਂ ਉਲਟ ਦਿਸ਼ਾ ਵੱਲ ਆ ਰਹੀ ਗੱਡੀ ਨੂੰ ਬਚਾਉਂਦੇ ਉਸ ਦੀ ਟੱਕਰ ਇਕ ਟਰੱਕ ਨਾਲ ਹੋ ਗਈ  ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜਿੱਥੇ ਟੈਂਪੂ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਉੱਥੇ ਹੀ ਕਿੰਨੂਆਂ ਦਾ ਭਰਿਆ ਟੈਂਪੂ ਸੜਕ ਤੇ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਗਿਆ।ਟੈਂਪੂ ਵਿੱਚ ਦੋ ਵਿਅਕਤੀ ਸਵਾਰ ਸਨ ਜਿਸ ਵਿੱਚ ਕ੍ਰਿਸ਼ਨ ਲਾਲ ਅਤੇ ਸੁਖਦੇਵ ਸਿੰਘ ਨੂੰ ਨਾਭਾ ਦੇ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ। ਜਿਸ ਵਿੱਚ ਕ੍ਰਿਸ਼ਨ ਲਾਲ ਦੀ ਹਾਲਤ ਜ਼ਿਆਦਾ ਗੰਭੀਰ ਹੋ ਗਈ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।

ਇਸ ਮੌਕੇ ਤੇ ਫੱਟੜ ਹੋਏ ਵਿਅਕਤੀਆਂ ਦੇ ਰਿਸ਼ਤੇਦਾਰ ਰਾਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਾ ਹਾਦਸਾ ਸੰਘਣੀ ਧੁੰਦ ਕਰਕੇ ਵਾਪਰਿਆ ਹੈ ਅਤੇ ਜਿਸ ਵਿਚ ਇਹ ਦੋਵੇਂ ਹੀ ਗੰਭੀਰ ਰੂਪ ਵਿੱਚ ਫੱਟੜ ਹੋ ਗਏ ਹਨ। ਜਿਸ ਵਿੱਚ ਕ੍ਰਿਸ਼ਨ ਲਾਲ ਨੂੰ ਰਾਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ ਉਸ ਦੇ ਸਿਰ ਦੇ ਉੱਪਰ ਕਾਫ਼ੀ ਸੱਟ ਲੱਗੀ ਹੋਈ ਹੈ।

LEAVE A REPLY

Please enter your comment!
Please enter your name here

Latest News

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

ਏਵਨ ਕੰਪਨੀ ਦਾ ਇਲੈਕਟ੍ਰਿਕ ਸਾਈਕਲ ਲਾਂਚ

ਲੁਧਿਆਣਾ,3 ਮਾਰਚ (ਸਕਾਈ ਨਿਊਜ਼ ਬਿਊਰੋ) ਸਾਈਕਲ ਨਿਰਮਾਤਾ ਕੰਪਨੀ ਏਵਨ ਸਾਈਕਲਜ਼ ਲਿਮਟਿਡ ਨੇ ਆਪਣੀ ਪਹਿਲੀ ਇਲੈਕਟ੍ਰਿਕ ਸਾਈਕਲ ਦੀ ਸ਼ੁਰੂਆਤ ਕੀਤੀ ਹੈ।ਸਾਈਕਲ ਪਹਿਲੇ ਦੋ ਮਾਡਲ ਕਨੈਕਟ ਆਈ...

ਸਕੂਲ ਸਿੱਖਿਆ ਵਿਭਾਗ ਵੱਲੋਂ ਲਾਇਬ੍ਰੇਰੀਆਂ ਵਾਸਤੇ ਪੁਸਤਕਾਂ ਖਰੀਦਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਲਾਇਬ੍ਰੇਰੀਆਂ ਲਈ ਪੁਸਤਕਾਂ ਖਰੀਦਣ ਵਾਸਤੇ ਸਕੂਲ ਪੱਧਰ ’ਤੇ ਕਮੇਟੀਆਂ ਬਨਾਉਣ ਅਤੇ ਮਾਹਿਰ ਕਮੇਟੀ ਵੱਲੋਂ...

More Articles Like This