ਮਾਮੇ ਵਲੋਂ 17 ਸਾਲਾਂ ਨਾਬਾਲਗ ਭਾਣਜੀ ਨਾਲ ਜਬਰ ਜ਼ਨਾਹ,ਦੋਸ਼ੀ ਕਾਬੂ

Must Read

ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਕਪੂਰ

ਚੰਡੀਗੜ੍ਹ,6 ਮਾਰਚ (ਸਕਾਈ ਨਿਊਜ਼ ਬਿਊਰੋ) ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ।ਕੂਪਰ ਇਕ ਮਹਾਨ ਦਵਾਈ ਹੈ। ਇਹ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੈਨਿਕ ਅਧਿਕਾਰੀਆਂ ਨੂੰ ਸੰਬੋਧਨ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਟੀ ਦੇ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਵਿਚ...

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ...

ਤਰਨਤਾਰਨ (ਰਿੰਪਲ ਗੌਲਣ),18 ਫਰਵਰੀ

ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਇੱਕ ਪਿੰਡ ਵਿੱਚ ਰਿਸ਼ਤੇ ਵਿੱਚ ਮਾਮਾ ਲੱਗਦੇ ਵਿਅਕਤੀ ਵਲੋਂ ਨਾਬਾਲਗ ਭਾਣਜੀ ਨਾਲ ਪ੍ਰੇਮ ਸੰਬੰਧ ਬਣਾ ਕੇ ਕਥਿੱਤ ਤੌਰ ਤੇ ਜਬਰ ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਪੀੜਤਾਂ ਦੀ ਸ਼ਕਾਇਤ ਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਭਾਜਪਾ ਦੇ ਬਲਾਕ ਪ੍ਰਧਾਨ ‘ਤੇ ਦੋ ਦਰਜ਼ਨ ਦੇ ਕਰੀਬ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ

ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ 17 ਸਾਲ ਦੀ ਨਾਬਾਲਗਾ ਨੇ ਪੁਲਿਸ ਨੂੰ ਦਿੱਤੀ ਸ਼ਕਾਇਤ ਵਿੱਚ ਦੱਸਿਆ ਕਿ ਉਸਦੀ ਚਾਚੀ ਦਾ ਭਰਾ ਚਰਨਜੀਤ ਸਿੰਘ ਵਾਸੀ ਸਰਹਾਲੀ ਕਲਾਂ ਜੋ ਰਿਸ਼ਤੇ ਵਿੱਚ ਉਸਦਾ ਮਾਮਾ ਲੱਗਦਾ ਹੈ,ਅਕਸਰ ਉਸਦੀ ਚਾਚੀ ਨੂੰ ਮਿਲਣ ਉਨ੍ਹਾਂ ਦੇ ਘਰ ਆਉਂਦਾ ਸੀ, ਜਿਸ ਨਾਲ ਉਸਦੇ ਪ੍ਰੇਮ ਸੰਬੰਧ ਬਣ ਗਏ ਅਤੇ ਉਸ ਨਾਲ ਵਿਆਹ ਕਰਵਾਉਣ ਦਾ ਝਾਂਸਾ ਦਿੰਦਾ ਰਿਹਾ।

ਪਾਕਿਸਤਾਨ ਜਾਣ ਵਾਲੇ ਜੱਥੇ ‘ਤੇ ਭਾਰਤ ਸਰਕਾਰ ਵੱਲੋਂ ਲਾਈ ਰੋਕ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ

15 ਜਨਵਰੀ ਨੂੰ ਉਹ ਉਸ ਨੂੰ ਮੋਟਰਸਾਈਕਲ ਤੇ ਕਿਸੇ ਹੋਰ ਪਿੰਡ ਲੈਣ ਲੈ ਗਿਆ, ਜਿਥੇ ਉਸ ਨਾਲ ਜਬਰ-ਜਨਾਹ ਕੀਤਾ। ਐਸ਼ ਐਚ ਓ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮ ਚਰਨਜੀਤ ਸਿੰਘ ਪਹਿਲਾਂ ਹੀ ਵਿਆਹਿਆ ਹੈ ਅਤੇ ਇਸਦੇ ਬੱਚੇ ਵੀ ਹਨ। ਮਾਮਲੇ ਦੀ ਅਗਲੀ ਜਾਂਚ ਲਈ ਜਿਥੇ ਮਹਿਲਾ ਏ ਐਸ਼ ਆਈ ਲਖਬੀਰ ਕੌਰ ਦੀ ਡਿਊਟੀ ਲਗਾਈ ਗਈ ਹੈ ਉਥੇ ਹੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਤੇ ਲਿਆ ਜਾਵੇਗਾ।

LEAVE A REPLY

Please enter your comment!
Please enter your name here

Latest News

ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਦਾ ਹੈ ਕਪੂਰ

ਚੰਡੀਗੜ੍ਹ,6 ਮਾਰਚ (ਸਕਾਈ ਨਿਊਜ਼ ਬਿਊਰੋ) ਕਪੂਰ ਵਿਚ ਐਂਟੀਸੈਪਟਿਕ, ਐਨੇਸਥੈਟਿਕ, ਐਂਟੀਸਪਾਸਮੋਡਿਕ, ਇਨਫ਼ਲਾਮੇਟਰੀ ਤੇ ਐਂਟੀਨੈਰਲਗਿਕ ਗੁਣ ਹਨ।ਕੂਪਰ ਇਕ ਮਹਾਨ ਦਵਾਈ ਹੈ। ਇਹ...

ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ ਸੈਨਿਕ ਅਧਿਕਾਰੀਆਂ ਨੂੰ ਸੰਬੋਧਨ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਟੀ ਦੇ ਕਮਾਂਡਰਾਂ ਦੀ ਸਾਂਝੀ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਗੁਜਰਾਤ ਦੇ...

ਕਿਸਾਨਾਂ ਵੱਲੋਂ ਅੱਜ ਕੇਐਮਪੀ ਐਕਸਪ੍ਰੈਸਵੇਅ ਜਾਮ

ਨਵੀਂ ਦਿੱਲੀ,6 ਮਾਰਚ (ਸਕਾਈ ਨਿਊਜ਼ ਬਿਊਰੋ) ਦਿੱਲੀ ਵਿੱਚ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ 100 ਦਿਨ ਪੂਰੇ ਹੋ ਗਏ ਹਨ।ਇਸ ਦੌਰਾਨ ਕਿਸਾਨਾਂ ਵੱਲੋਂ ਬਹੁਤ ਰਣਨੀਤੀਆਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ ਲਿਆ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

More Articles Like This