ਸ਼ਿਮਲਾ ਜਾਣ ਵਾਲੇ ਲੋਕਾਂ ਲਈ ਆਈ ਬੇਹੱਦ ਜ਼ਰੂਰੀ ਖ਼ਬਰ, ਦੇਖੋ ਕਿਸ ਦਿਨ ਨਹੀਂ ਮਿਲੇਗੀ ਐਂਟਰੀ

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਚੰਡੀਗੜ੍ਹ,22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਪੰਜਾਬ,ਹਰਿਆਣਾ,ਚੰਡੀਗੜ੍ਹ ਅਤੇ ਹੋਰ ਥਾਵਾਂ ਤੋਂ ਸ਼ਿਮਲਾ ਘੁੰਮਣ- ਫਿਰਨ ਜਾਣ ਵਾਲੇ ਲੋਕਾਂ ਲਈ ਬੇਹੱਦ ਹੀ ਜ਼ਰੂਰੀ ਖ਼ਬਰ ਹੈ ਕਿਉਂਕਿ ਐਤਵਾਰ ਨੂੰ ਇੱਕ ਦਿਨ ਲਈ ਕੋਰੋਨਾਵਾਇਰਸ ਕਰਕੇ ਸ਼ਹਿਰ ਬੰਦ ਰਹੇਗਾ।ਸਿਰਫ਼ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਹੀ ਖੁੱਲ੍ਹਣਗੀਆਂ।

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸ਼ਿਮਲਾ ‘ਚ ਐਤਵਾਰ ਨੂੰ ਸਾਰੀਆਂ ਗੈਰ ਜ਼ਰੂਰੀ ਗਤੀਵਿਧੀਆਂ ਅਤੇ ਦੁਕਾਨਾਂ ਬੰਦ ਰਹਿਣਗੀਆਂ।ਸ਼ਿਮਲਾ ਸ਼ਹਿਰ ਅਤੇ ਜ਼ਿਲ੍ਹੇ ‘ਚ ਬੀਤੇ 2 ਹਫ਼ਤਿਆਂ ਤੋਂ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਇਸ ਨੂੰ ਦੇਖਦੇ ਹੋਏ ਜ਼ਿਲ੍ਹਾਂ ਪ੍ਰਸ਼ਾਸਨ ਨੇ ਇਹ ਫ਼ੈਸਲਾ ਲਿਆ ਹੈ। ਹੁਣ ਜ਼ਰੂਰੀ ਸਮਾਨ ਤੋਂ ਇਲਾਵਾ ਪੂਰਾ ਸ਼ਿਮਲਾ ਸ਼ਹਿਰ ਐਤਵਾਰ ਵਾਲੇ ਦਿਨ ਬੰਦ ਰਹੇਗਾ ਕਿਉਂਕਿ ਐਤਵਾਰ ਹੋਣ ਕਾਰਨ ਸੈਲਾਨੀਆਂ ਦਾ ਇੱਥੇ ਗੁਆਂਢੀ ਸੂਬਿਆਂ ਤੋਂ ਭਾਰੀ ਜਮਾਵੜਾ ਰਹਿੰਦਾ ਹੈ।

ਆਉਣ ਵਾਲੇ ਦਿਨਾਂ ‘ਚ ਬਰਫ਼ਬਾਰੀ ਦੇਖਣ ਦੇ ਸ਼ੌਕੀਨ ਬਹੁਤੇ ਲੋਕ ਵੀਕੈਂਡ ਬਿਤਾਉਣ ਲਈ ਇੱਥੇ ਆਉਣੇ ਸ਼ੁਰੂ ਹੋ ਜਾਣਗੇ।ਬਰਫ਼ਬਾਰੀ ਦੇਖਣ ਵਾਲਿਆਂ ਦੀ ਗਿਣਤੀ ਬਹੁਤ ਹੁੰਦੀ ਹੈ,ਜਿਸ ਦੇ ਚੱਲਦਿਆਂ ਇਹ ਕਦਮ ਚੁੱਕਿਆ ਗਿਆ ਹੈ।

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This