ਪੱਤਰਕਾਰ ਮਨਦੀਪ ਪੂਨੀਆ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਕੀਤੀ ਰਿਹਾਈ ਮੰਗ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਚੰਡੀਗੜ੍ਹ,1 ਫਰਵਰੀ (ਸਕਾਈ ਨਿਊਜ਼ ਬਿਊਰੋ)

ਤਿੰਨ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਾਉਣ ਲਈ ਸਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਧਰਨਿਆਂ ਦੀ ਲਗਾਤਾਰ ਕਵਰੇਜ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਅਤੇ ਹੋਰ ਪੱਤਰਕਾਰਾਂ ਖ਼ਿਲਾਫ਼ ਦਿੱਲੀ ਪੁਲਸ ਵੱਲੋਂ ਝੂਠੇ ਬਣਾਏ ਗਏ ਹਨ। ਇਨ੍ਹਾਂ ਪੱਤਰਕਾਰਾਂ ਨੂੰ ਜੇਲ੍ਹ ਭੇਜਣ ਦੀ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵੱਲੋਂ ਪੁਰਜ਼ੋਰ ਨਿੰਦਾ ਕੀਤੀ ਗਈ ਹੈ।

ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ. ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਰਾਜੀਵ ਮਲਹੋਤਰਾ, ਕਿਸ਼ਨ ਚੰਦਰ ਮਹਾਜਨ, ਗੁਰਦੀਪ ਸਿੰਘ ਬਾਸੀ, ਜਗਰਾਜ ਟੱਲੇਵਾਲ, ਮਨਦੀਪ ਸਿੰਘ ਗਿਲ, ਹਰਪ੍ਰੀਤ ਸਿੰਘ ਸਿੱਧੂ, ਦਲਜੀਤ ਸਿੰਘ ਰਾਜਾਤਾਲ ਆਦਿ ਆਗੂਆਂ ਨੇ ਕਿਹਾ ਹੈ ਕਿ ਕਾਲੇ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਪਿਛਲੇ ਢਾਈ ਮਹੀਨੇ ਤੋਂ ਕਿਸਾਨ ਸ਼ਾਂਤਮਈ ਸੰਘਰਸ਼ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀ ਲਗਾਤਾਰ ਕਵਰੇਜ ਕਰਕੇ ਸੱਚ ਲੋਕਾਂ ਤੱਕ ਪਹੁੰਚਾਉਣ ਵਾਲੇ ਬਹਾਦਰ ਪੱਤਰਕਾਰਾਂ ਦੀ ਆਵਾਜ਼ ਨੂੰ ਦਿੱਲੀ ਪੁਲਸ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਿੱਲੀ ਪੁਲਸ ਦੇ ਇਸ ਕਾਰੇ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਤੇ ਪੱਤਰਕਾਰ ਮਨਦੀਪ ਪੂਨੀਆ ਸਮੇਤ ਸਭ ਪੱਤਰਕਾਰ ਭਰਾਵਾਂ ਤੇ ਝੂਠੇ ਕੇਸ ਜੋ ਦਿਲੀ ਪੁਲਿਸ ਨੇ ਪਾਏ ਹਨ ਉਹਨਾਂ ਕੇਸਾਂ ਨੂੰ ਤਰੁੰਤ ਵਾਪਿਸ ਲੈ ਕੇ ਪੱਤਰਕਾਰ ਮਨਦੀਪ ਪੂਨੀਆ ਸਮੇਤ ਸਭ ਪੱਤਰਕਾਰ ਭਰਾਵਾਂ ਨੂੰ ਬਾ-ਇੱਜ਼ਤ ਬਰੀ ਕਰਨ ਦੀ ਮੋਦੀ ਸਰਕਾਰ ਤੋਂ ਮੰਗ ਕਰਦੀ ਹੈ ਤਾਂ ਜੋ ਲੋਕਤੰਤਰ ਜ਼ਿੰਦਾ ਰਹਿ ਸਕੇ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This