ਬਰਾਤ ਵਾਲੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ,2 ਦੀ ਹੋਈ ਮੌਤ 7 ਜਖ਼ਮੀ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਸ਼ਿਮਲਾ ,22 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਬਸੰਤਪੁਰ ਗੁੰਮਾ ਰੋਡ ਤੇ ਹੋਏ ਇੱਕ ਭਿਆਨਕ ਸੜਕ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ 7 ਹੋਰ ਜ਼ਖਮੀ ਹੋ ਗਏ।ਗੱਡੀ ਵਿੱਚ ਕੁੱਲ੍ਹ 9 ਲੋਕ ਸਵਾਰ ਸੀ। ਜਿਸ ਵਿੱਚੋਂ ਦੋ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਿਸ ਨੇ ਮੌਕੇ ਤੇ ਪਹੁੰਚ ਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਅਤੇ ਜ਼ਖਮੀਆਂ ਨੂੰ ਸੁੰਨੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾ ਦਿੱਤਾ ਹੈ।

ਜਾਣਕਾਰੀ ਮੁਤਾਬਿਕ ਕਾਰ ਨੰ. HP63D2386 ਬਰਾਤ ਲਈ ਜਾ ਰਹੀ ਸੀ।ਇਸ ਦੌਰਾਨ ਗੱਡੀ ਹਾਦਸੇ ਦਾ ਸ਼ਿਕਾਰ ਹੋ ਖੱਡ ਵਿੱਚ ਡਿੱਗ ਗਈ।ਜਿਸ ਵਿੱਚ 9 ਵਿੱਚੋਂ ਸੱਤ ਤਾਂ ਵਾਜੇ ਵਾਲੇ ਹੀ ਸੀ। ਦੋਨੋਂ ਮ੍ਰਿਤਕ ਵੀ ਵਾਜੇ ਵਾਲੇ ਹੀ ਹਨ ਅਤੇ ਦੋਵਾਂ ਦੀ ਪਛਾਣ 34 ਸਾਲਾ ਚਮਨ ਅਤੇ 48 ਸਾਲਾ ਤਿਲਕ ਵਜੋਂ ਹੋਈ ਹੈ।ਪੁਲਿਸ ਦੀ ਸ਼ੁਰੂਆਤੀ ਜਾਂਚ ਮੁਤਾਬਿਕ ਹਾਦਸਾ ਡਰਾਇਵਰ ਦੀ ਲਾਪਰਵਾਹੀ ਨਾਲ ਹੋਇਆ ਹੈ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This