ਵਿਜੈ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਲਈ ਵਿਸ਼ੇਸ਼ ਆਨਲਾਈਨ ਮਡਿਊਲ ਕੀਤੇ ਜਾਰੀ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...
ਚੰਡੀਗੜ੍ਹ, 18 ਸਤੰਬਰ
ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਬਾਰੇ ਭਾਰਤ ਸਰਕਾਰ ਵਲੋਂ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ-2021 ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਲਗਾਤਾਰ ਅਗਵਾਈ ਦਿੱਤੀ ਜਾ ਰਹੀ ਹੈ।  ਇਸੇ ਲੜੀ ਤਹਿਤ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਦੇ ਲਈ ਵਿਸ਼ੇਸ਼ ਆਨਲਾਈਨ ਮਡਿਊਲ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਸਕੂਲਾਂ ਦੀ ਰੈਗੂਲਰ ਕਿਰਿਆਵਾਂ ਦੇ ਸੰਬੰਧ ਵਿੱਚ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਅਤੇ ਅਧਿਆਪਕਾਂ ਨੂੰ ਪੁੱਛੇ ਜਾ ਸਕਣ ਵਾਲੇ ਸਵਾਲਾਂ ਦੇ ਨਮੂਨਿਆਂ ਨੂੰ ਸੂਚੀਬੱਧ ਕਰਕੇ ਆਨਲਾਈਨ 5-5 ਮਡਿਊਲ ਤਿਆਰ ਕੀਤੇ ਗਏ ਹਨ।
ਇਨ੍ਹਾਂ ਮਡਿਊਲਾਂ ਵਿੱਚ ਆਬਜੈਕਟਿਵ ਜਵਾਬਾਂ ਵਾਲੇ ਸਵਾਲ ਹਨ ਜਿਨ੍ਹਾਂ ਨੂੰ ਅਧਿਆਪਕ ਬਹੁਤ ਹੀ ਰੌਚਕ ਢੰਗ ਨਾਲ ਹੱਲ ਕਰ ਸਕਣਗੇ। ਸ੍ਰੀ ਸਿੰਗਲਾ ਨੇ ਇਨ੍ਹਾਂ ਮਡਿਊਲ ਨੂੰ ਆਨਲਾਈਨ ਜਾਰੀ ਕਰਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਲਈ ਵਧਾਈ ਦਿੱਤੀ।
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਈਸ਼ਾ ਕਾਲੀਆ, ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਅਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This