ਬੇਮੌਸਮੀ ਬਾਰਸ਼ ਅਤੇ ਗੜ੍ਹੇਮਾਰੀ ਨੇ ਪੰਜਾਬ ‘ਚ ਮਚਾਈ ਤਬਾਹੀ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 24 ਅਕਤੂਬਰ 2021

ਪੰਜਾਬ ਵਿੱਚ ਜਿੱਥੇ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਹੋਣ ਕਾਰਨ ਮੌਸਮ ਦਾ ਮਿਜਾਜ਼ ਬਦਲਿਆ।ਠੰਢ ਨੇ ਦਸਤਕ ਕੀਤੀ ਉਥੇ ਹੀ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਤਬਾਹ ਹੋਈ। ਜਿਸ ਕਾਰਨ ਕਿਸਾਨਾਂ ਦੇ ਉਦਾਸ ਹਨ।

ਵਿਭਾਗ ਅਨੁਸਾਰ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ , ਫਿਰੋਜ਼ਪੁਰ, ਬਠਿੰਡਾ, ਬਰਨਾਲਾ,ਮਾਨਸਾ, ਲੁਧਿਆਣਾ,ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਸੰਗਰੂਰ , ਰੂਪਨਗਰ, ਮੋਗਾ, ਕਪੂਰਥਲਾ,ਅੰਮ੍ਰਿਤਸਰ,ਤਰਨਤਾਰਨ, ਨਵਾਂ ਸ਼ਹਿਰ, ਜਲੰਧਰ ਆਦਿ ਇਲਾਕਿਆ ‘ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੰਡੀਆਂ ਵਿੱਚ ਪਈ ਝੋਨੇ ਦੀ ਫਸਲ ਦੀ ਭਿੱਜ ਜਾਣ ਕਾਰਨ ਖ਼ਰਾਬ ਹੋ ਗਈ। ਜਿਸ ਤੋਂ ਬਾਅਦ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਲਈ ਹੋਰ ਵੀ ਰੁੱਲਣਾ ਪੈ ਸਕਦਾ ਹੈ।

, ਹੁਣ ਮੀਂਹ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸੂਬੇ ‘ਚ ਮੀਂਹ ਅਤੇ ਠੰਢੀਆਂ ਹਵਾਵਾਂ ਦਾ ਨਰਮੇ ਦੀ ਫ਼ਸਲ ‘ਤੇ ਵੀ ਅਸਰ ਪਿਆ ਹੈ। ਮੀਂਹ ਕਾਰਨ ਜਿੱਥੇ ਨਰਮੇ ਦਾ ਚੁਗਾਈ ਦਾ ਕੰਮ ਰੁਕ ਗਿਆ ਹੈ ਉੱਥੇ ਹੀ ਚੁਗਿਆ ਨਰਮਾ ਵੀ ਭਿੱਜਣ ਕਾਰਨ ਖਰਾਬ ਹੋਣ ਦਾ ਖਦਸ਼ਾ ਹੈ।

 

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This