ਪਤੀ ਵੱਲੋਂ ਚਾਕੂ ਮਾਰ ਕੇ ਪਤਨੀ ਦਾ ਕਤਲ , ਜਾਣੋ ਕੀ ਹੈ ਪੂਰਾ ਮਾਮਲਾ

Must Read

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ...

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ ), 29 ਅਗਸਤ 2021

ਸ੍ਰੀ ਮੁਕਤਸਰ ਸਾਹਿਬ ਦੇ ਮਾਡਲ ਟਾਊਨ ‘ਚ ਪਤੀ ਨੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ, ਪਤੀ -ਪਤਨੀ  ਵਿੱਚ ਪਿਛਲੇ 6 ਮਹੀਨਿਆਂ ਤੋਂ ਘਰੇਲੂ ਕਲੇਸ ਚੱਲ ਰਿਹਾ ਸੀ ।ਮੌਕੇ’ ਤੇ ਪਹੁੰਚੀ ਥਾਣਾ ਸਦਰ ਅਤੇ ਰੇਲਵੇ ਪੁਲਿਸ ਵੱਲੋੂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ । ਮ੍ਰਿਤਕ ਔਰਤ ਦੀ ਪਛਾਣ ਸੰਦੀਪ ਕੌਰ ਪੁੱਤਰੀ ਦਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਾ 2 ਸਾਲ ਦਾ ਬੇਟਾ ਵੀ ਹੈ।

ਇਹ ਖ਼ਬਰ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ 11 ਵਜੇ ਕਰਨਗੇ ‘ਮਨ ਕੀ ਬਾਤ ‘ ਪ੍ਰੋਗਰਾਮ…

ਸ਼ਨੀਵਾਰ ਦੀ ਦੁਪਹਿਰ ਨੂੰ ਪਤੀ ਵੱਲੋਂ ਪਤਨੀ ਦੇ ਕਿਰਚ ਮਾਰ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਸੂਤਰਾਂ ਅਨੁਸਾਰ ਮ੍ਰਿਤਕ ਸੰਦੀਪ ਕੌਰ (23) ਅਤੇ ਮਨਜਿੰਦਰ ਸਿੰਘ ਦਾ ਕੁਝ ਸਮੇਂ ਤੋਂ ਰੌਲਾ ਚੱਲ ਰਿਹਾ ਹੈ। ਮ੍ਰਿਤਕ ਦੇ ਪਤੀ ਮਨਜਿੰਦਰ ਸਿੰਘ ਵੱਲੋਂ ਸੰਦੀਪ ਨੂੰ ਆਪਣੇ ਨਾਲ ਲੈ ਜਾਣ ਲਈ ਵਾਰ ਵਾਰ ਫੋਨ ਕਰਦਾ ਸੀ ਅਤੇ ਲੈਣ ਆਉਂਦਾ ਸੀ, ਪਰ ਸੰਦੀਪ ਕੌਰ ਉਸਦੇ ਨਾਲ ਵਾਪਸ ਨਹੀਂ ਜਾਣਾ ਚਾਹੁੰਦੀ ਸੀ।

ਇਹ ਖ਼ਬਰ ਵੀ ਪੜ੍ਹੋ: ਜਨਮ ਅਸ਼ਟਮੀ ਦੇ ਵਰਤ ਦੌਰਾਨ ਖਾਓ ਇਹ ਚੀਜ਼ਾਂ

ਜਿਸਦੇ ਚੱਲਦਿਆਂ ਸ਼ਨੀਵਾਰ ਨੂੰ ਮਨਜਿੰਦਰ ਸਿੰਘ ਨੇ ਦੁਪਹਿਰ ਸਮੇਂ ਸੰਦੀਪ ਕੌਰ ਨੂੰ ਕਿਰਚ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਮਿ੍ਰਤਕ ਦਾ ਪਤੀ ਮੌਕੇ ਤੋਂ ਫਰਾਰ ਹੋ ਗਿਆ।

LEAVE A REPLY

Please enter your comment!
Please enter your name here

Latest News

ਮਨੀਸ਼ ਸਿਸੋਦੀਆ ਦਾ ਪਰਗਟ ਸਿੰਘ ਨੂੰ ਖੁੱਲ੍ਹਾ ਚੈਲੇਜ, 250 ਸਕੂਲਾਂ ਦੀ ਲਿਸਟ ਕਰਨ ਜਾਰੀ

ਦਿੱਲੀ (ਸਕਾਈ ਨਿਊਜ਼ ਬਿਊਰੋ), 28 ਨਵੰਬਰ 2021 ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ...

ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ 2 ਨੌਜਵਾਨ ਗ੍ਰਿਫ਼ਤਾਰ

ਜਲੰਧਰ (ਮਨਜੋਤ ਸਿੰਘ), 28 ਨਵੰਬਰ 2021 ਜਲੰਧਰ ਦੇ ਮਕਸੂਦਾਂ ਥਾਣੇ ਦੀ ਪੁਲਸ ਨੇ ਦੋ ਸਨੈਚਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਇੱਕ ਬਾਈਕ ਅਤੇ ਇੱਕ...

ਗੜਸ਼ੰਕਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਗਈ ਜਾਨ

ਗੜਸ਼ੰਕਰ (ਦੀਪਕ ਅਗਨੀਹੋਤਰੀ),28 ਨਵੰਬਰ 2021 ਦਿਨੋ ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ...

ਔਲਾਦ ਨਾ ਹੋਣ ‘ਤੇ ਪਤੀ-ਪਤਨੀ ਨੇ ਛੋਟੇ ਬੱਚੇ ਨੂੰ ਕੀਤਾ ਅਗਵਾ

ਲੁਧਿਆਣਾ( ਅਰੁਣ ਲੁਧਿਆਣਵੀ), 28 ਨਵੰਬਰ 2021 ਲੁਧਿਆਣਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕੁਝ ਦਿਨ ਪਹਿਲਾਂ ਅਗਵਾ ਹੋਏ ਬੱਚੇ ਨੂੰ ਸਹੀ ਸਲਾਮਤ...

पैसों के लालच में बड़ी-बड़ी कंपनियों को बदनाम करने की साजिश नाकाम

26/11/2021 ऑनलाइन ठगी तो आप लोगों ने ज़रूर सुनी होगी लेकिन आज हम आपको बताने जा रहे है ऑनलाइन अखबारों की शरारत। राजस्थान से एक...

More Articles Like This