10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਐਲਾਨ

Must Read

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

ਚੰਡੀਗੜ੍ਹ,13 ਜਨਵਰੀ (ਸਕਾਈ ਨਿਊਜ਼ ਬਿਊਰੋ)

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ 12ਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਅਪਰੈਲ ਤੱਕ ਕਰਵਾਈ ਜਾਵੇਗੀ ਤੇ 10ਵੀਂ ਦੀ ਸਾਲਾਨਾ ਪ੍ਰੀਖਿਆ 9 ਅਪਰੈਲ ਤੋਂ 1 ਮਈ ਤੱਕ ਲਈ ਜਾਵੇਗੀ।

ਸਿਹਤਮੰਦ ਰਹਿਣ ਲਈ ਸਰਦੀ ‘ਚ ਇੰਝ ਰੱਖੋ ਆਪਣਾ ਧਿਆਨ

GSEB Class 12th Science 2017 exam results released | Education News,The Indian Express

ਉਨ੍ਹਾਂ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਤਕਰੀਬਨ ਸਵਾ 6 ਲੱਖ ਵਿਦਿਆਰਥੀ ਬੈਠਣਗੇ। ਬੋਰਡ ਮੈਨੇਜਮੈਂਟ ਕਰੋਨਾ ਮਹਾਮਾਰੀ ਤੇ ਹੋਰ ਸੰਭਾਵੀ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪਿਛਲੇ ਸਾਲ ਕਰੀਬ 2600 ਪ੍ਰੀਖਿਆ ਕੇਂਦਰ ਬਣਾਏ ਸੀ ਪਰ ਇਸ ਸਾਲ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਹਜ਼ਾਰ ਹੋਰ ਵਾਧੂ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਪ੍ਰੀਖਿਆ ਕੇਂਦਰ ਕੇਵਲ ਕੈਮਰੇ ਲੱਗੇ ਹੋਏ ਕਮਰਿਆਂ ਵਿੱਚ ਹੀ ਬਣਾਏ ਜਾਣਗੇ।

 

 

 

 

ਮਹਿਰੋਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਕੂਲ ਖੁੱਲਣ ਦਾ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਦਾ ਪ੍ਰਭਾਵ ਵਧਣ ਦੀ ਸੂਰਤ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਬਦਲਿਆ ਵੀ ਜਾ ਸਕਦਾ ਹੈ

LEAVE A REPLY

Please enter your comment!
Please enter your name here

Latest News

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ ਮੁਖ ਮੁਨਸ਼ੀ ਤੋਂ ਤੰਗ ਹੋ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ ਵੱਲੋਂ ਦਿੱਲੀ ‘ਚ ਕਿਸਾਨਾਂ ਦੀ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

More Articles Like This