ਅੱਜ ਹੈ ਪੰਜਾਬੀ ਗਾਇਕ ਦੀਪ ਢਿੱਲੋਂ ਦਾ ਜਨਮਦਿਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ)

Punjabi singer deep dhillon birthday:ਅੱਜ ਮਸ਼ਹੂਰ ਗਾਇਕ ਦੀਪ ਢਿੱਲੋਂ ਦਾ ਜਨਮਦਿਨ ਹੈ। ਇਸ ਮੌਕੇ ਉਹਨਾਂ ਦੇ ਫੈਨਸ ਉਹਨਾਂ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੰਦੇ ਹੋਏ ਨਜ਼ਰ ਆ ਰਹੇ ਹਨ।ਦੀਪ ਢਿੱਲੋਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਨੇ, ਜਿਨ੍ਹਾਂ ਨੂੰ ਫੈਨਸ ਅੱਜ ਵੀ ਸੁਣਨਾ ਪਸੰਦ ਕਰਦੇ ਹਨ।

ਜਨਮਦਿਨ ਮੌਕੇ ‘ਤੇ ਸੋਸ਼ਲ ਮੀਡੀਆ ‘ਤੇ ਉਹਨਾਂ ਨੂੰ ਲਗਾਤਾਰ ਪ੍ਰਸ਼ੰਸਕਾਂ ਵੱਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ। ਆਪਣੇ ਜਨਮ ਦਿਨ ਨੂੰ ਲੈ ਕੇ ਦੀਪ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਵੀ ਪਾਈ ਹੈ, ਜਿਸ ਵਿੱਚ ਉਹਨਾਂ ਨੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ ।

ਉਹਨਾਂ ਨੇ ਆਪਣੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ  ਹੈ ‘ਕਹਿੰਦੇ ਅੱਜ ਢਿੱਲਵਾਂ ਦੇ ਮੁੰਡੇ ਦੀਪ ਦਾ ਜਨਮ ਦਿਨ ਆ ..ਧੰਨਵਾਦ ਆਪ ਸਭ ਦਾ ਦਿਲ ਤੋਂ ਜੋ ਵੀ ਆ ਜਿੱਥੇ ਵੀ ਹਾਂ ਆਪ ਸਭ ਦੇ ਪਿਆਰ ਸਦਕਾਂ ਹਾਂ।ਬਸ ਇਸ ਤਰ੍ਹਾਂ ਪਿਆਰ ਬਣਾਈ ਰੱਖਿਓ ..ਪੂਰੀ ਐਲਬਮ ਤਿਆਰ ਹੈ । ਵੀਡੀਓ ਛੇਤੀ ਹੀ ਕਰਦੇ ਹਾਂ ਰਿਲੀਜ਼’।

ਦੱਸ ਦੇਈਏ ਹਾਂ ਕਿ ਦੀਪ ਢਿੱਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਵੱਡਾ ਨਾਂਅ ਹੈ । ਉਹ ਇੰਡਸਟਰੀ ਨੂੰ ਲਗਾਤਾਰ ਹਿੱਟ ਗਾਣੇ ਦਿੰਦੇ ਆ ਰਹੇ ਹਨ, ਉਹਨਾਂ ਨੇ ਆਪਣੇ ਜਨਮ ਦਿਨ ਤੇ ਆਪਣੀ ਐਲਬਮ ਦਾ ਐਲਾਨ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਸਰਪਰਾਈਜ਼ ਦਿੱਤਾ ਹੈ ।
ਜਾਣਕਾਰੀ ਲਈ ਦੱਸ ਦੇਈਏ ਦੀਪ ਢਿੱਲੋਂ ਅਕਸਰ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਅੱਜ ਉਨ੍ਹਾਂ ਦੇ ਜਨਮਦਿਨ ‘ਤੇ ਫੈਂਸ ਉਹਨਾਂ ਨੂੰ ਪੋਸਟ ਰਾਹੀਂ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This