ਘਰ ਦੀ ਕੰਧ ‘ਤੇ ਸੁਸਾਇਡ ਨੋਟ ਲਿਖ ਮਹਿਲਾ ਅਧਿਆਪਕ ਨੇ ਕੀਤੀ ਆਤਮਹੱਤਿਆ

Must Read

ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਬਠਿੰਡਾ ‘ਚ ਲਗਾਇਆ ਗਿਆ ਖੂਨ ਦਾਨ ਕੈਂਪ

ਬਠਿੰਡਾ (ਅਮਨਦੀਪ ਸਿੰਘ), 8 ਦਸੰਬਰ 2023 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ, ਫ਼ਕਰ-ਏ-ਕੌਮ, ਪੰਥ ਰਤਨ, ਦਰਵੇਸ਼ ਸਿਆਸਤਦਾਨ, ਮਰਹੂਮ...

ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਅਕਾਲੀ ਦਲ ਨੇ ਮਨਾਇਆ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 8 ਦਸੰਬਰ 2023 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ  ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ...

ਅੰਮ੍ਰਿਤਸਰ ਦੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ (ਰਘੂ ਮਹਿੰਦਰੂ ), 7 ਦਸੰਬਰ 2023 ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੋਕ ਵਿਚ ਸਥਿਤ ਗੁਰੂਦੁਆਰਾ ਦੁਸ਼ਟ ਦਮਣ...

ਕਪੂਰਥਲਾ(ਕਸ਼ਮੀਰ ਸਿੰਘ ਭੰਡਾਲ), 4 ਮਈ 2022

ਥਾਣਾ ਬੇਗੋਵਾਲ ਅਧੀਨ ਪਿੰਡ ਮਿਆਣੀ ਭੱਗੂਪੁਰੀਆ ਵਾਸੀ ਨਮਰਤਾ ਸ਼ਰਮਾ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ  ਆਇਆ ਹੈ ਜੋ ਪੇਸੇ ਵਜੋਂ ਅਧਿਆਪਕਾਂ ਸੀ ਤੇ  ਸਰਕਾਰੀ ਹਾਈ ਸਕੂਲ ਭਦਾਸ ਵਿਖੇ ਸੇਵਾਵਾਂ ਨਿਭਾ ਰਹੀ ਸੀ । ਮ੍ਰਿਤਕਾ ਵਲੋਂ ਖੁਦਕੁਸ਼ੀ ਕਰਨ ਤੋ ਪਹਿਲਾਂ ਦੋ ਮਹਿਲਾਂ ਸਾਥੀ ਟੀਚਰਾਂ ਤੇ ਨਾਮ ਘਰ ਦੀਆਂ ਕੰਧਾਂ  ਤੇ ਲਿਖੇ ਗਏ ਸਨ  ਜਿਹਨਾਂ ਵਲੋਂ ਉਸਨੂੰ  ਜ਼ਲੀਲ ਕੀਤਾ ਜਾ ਰਿਹਾ ਸੀ ।

ਇਸ ਸਬੰਧੀ ਬੇਗੋਵਾਲ ਪੁਲਿਸ ਵੱਲੋਂ ਮਿਲੇ ਸਬੂਤਾਂ ਦੇ ਆਧਾਰ ਤੇ ਦੋਵਾਂ ਅਧਿਆਪਕਾਂਵਾਂ ਰਵਨੀਤ ਕੌਰ ਤੇ ਮਨਪ੍ਰੀਤ ਕੌਰ ਵਾਸੀ ਬੇਗੋਵਾਲ ਦੇ ਖਿਲਾਫ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ l ਮਿਰਤਕ ਅਧਿਆਪਕਾਂ ਦੇ ਪਤੀ ਵਿਸ਼ਾਲ ਬਜਾਜ ਪੁੱਤਰ ਅਸ਼ੋਕ ਬਜਾਜ ਵਾਸੀ ਪਿੰਡ ਮਿਆਣੀ ਭੱਗੂਪੁਰੀਆ ਵੱਲੋਂ ਪੁਲੀਸ ਨੂੰ ਦਿਤੇ ਬਿਆਨ ਅਨੁਸਾਰ ਉਹ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੰਡ ਕੁੱਲਾ ਵਿਖੇ ਬਤੌਰ ਈਟੀਟੀ ਟੀਚਰ ਸੇਵਾਵਾਂ ਨਿਭਾ ਰਿਹਾ ਹੈ l

 

ਦੋ ਮਈ ਨੂੰ ਮੇਰੀ ਪਤਨੀ ਨਮਰਤਾ ਸ਼ਰਮਾ ਉਮਰ 40 ਸਾਲ ਵਕਤ ਕਰੀਬ 9.30 ਵਜੇ ਦਿਨ ਆਪਣੀ ਡਿਊਟੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਭਦਾਸ ਗਈ ਸੀ ਅਤੇ ਕਰੀਬ 12.15 ਵਜੇ ਦਿਨ ਉਹ ਸਕੂਲ ਤੋਂ ਘਰ ਵਾਪਸ ਆ ਗਈ ਸੀ ਤੇ ਮੇਰੀ ਪਤਨੀ ਨੇ ਸਕੂਲ ਵਾਪਸ ਘਰ ਆ ਕੇ ਮੈਨੂੰ ਦੱਸਿਆ ਕਿ ਮੇਰੀ ਰਵਨੀਤ ਕੌਰ ਅਤੇ ਮਨਦੀਪ ਕੌਰ ਨਾਲ ਸਕੂਲ ਲੇਟ ਜਾਣ ਤੋਂ ਬਹਿਸ ਹੋਈ ਹੈ।

ਰਵਨੀਤ ਕੌਰ ਤੇ ਮਨਦੀਪ ਕੌਰ ਨੇ ਉਸ ਨਾਲ ਬਹੁਤ ਬੁਰਾ ਵਿਵਹਾਰ ਕੀਤਾ ਹੈ  ਵਕਤ ਕਰੀਬ ਰਾਤ 10 -00 ਵਜੇ  ਮੇਰੀ ਪਤਨੀ ਨਮਰਤਾ ਸ਼ਰਮਾ ਮੇਰੇ ਕਮਰੇ ਵਿੱਚ ਉੱਠ ਕੇ ਦੂਸਰੇ ਕਮਰੇ ਵਿੱਚ ਚਲੀ ਗਈ   ਮੇਰੇ ਕਮਰੇ ਦਾ ਦਰਵਾਜੇ ਦਾ ਬਾਹਰੋਂ ਬੰਦ ਕਰ ਦਿੱਤਾ, ਜਿਸ ਤੇ ਮੈਂ ਅਤੇ ਮੇਰੇ ਬੇਟੇ ਨੇ ਅਵਾਜਾ ਮਾਰੀਆ ਪਰ ਉਸ ਨੇ ਕੁੰਡਾ ਨਹੀ ਖੋਲਿਆ l

ਇਹ ਖ਼ਬਰ ਵੀ ਪੜ੍ਹੋ:ਟਾਟਾ ਟੈਕਨਾਲੋਜੀਜ਼ ਨੇ ਪੰਜਾਬ ਵਿੱਚ ਈਵੀ ਉਤਪਾਦਨ ਕੇਂਦਰ ਸਥਾਪਤ ਕਰਨ ਦੀ…

ਇਸ ਤੋਂ ਬਾਅਦ ਮੈਂ ਆਪਣੀ ਮਾਤਾ ਜਸਵੰਤ ਰਾਣੀ ਦੇ ਫੋਨ ਤੇ ਫੋਨ ਕੀਤਾ ਜਿਸ ਤੇ ਮੇਰਾ ਭਰਾ ਦੀਪਕ ਬਜਾਜ ਮੇਰੇ ਘਰ ਆਇਆ ਤੇ ਉਸ ਨੇ ਮੇਰੇ ਕਮਰੇ ਦਾ ਕੁੰਡਾ ਖੋਲਿਆ ਤੇ ਅਸੀਂ ਦੂਸਰੇ ਕਮਰੇ ਵਿੱਚ ਦੇਖਿਆ ਕਿ ਮੇਰੀ ਪਤਨੀ ਨਮਰਤਾ ਸ਼ਰਮਾ ਨੇ ਪੱਖੇ  ਨਾਲ ਲਟਕ ਕੇ ਫਾਹਾ ਲਗਾਇਆ ਹੋਇਆ ਸੀ  ਜਿਸ ਤੋਂ ਬਾਅਦ ਅਸੀਂ ਚੁੰਨੀ ਕੱਟ ਕੇ ਨਮਰਤਾ ਸ਼ਰਮਾ ਨੂੰ ਹੇਠਾਂ ਲਾਹਿਆ ਤੇ  ਇਲਾਜ ਲਈ ਸਿਵਲ ਹਸਪਤਾਲ ਬੇਗੋਵਾਲ ਲੈ ਗਏ ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ।

ਇਹ ਖ਼ਬਰ ਵੀ ਪੜ੍ਹੋ:ਮੌਸਮ ਦਾ ਬਦਲਦਾ ਰੰਗ : ਓਡੀਸ਼ਾ-ਝਾਰਖੰਡ-ਬੰਗਾਲ ‘ਚ ਮੀਂਹ, ਕਈ ਸੂਬਿਆਂ ‘ਚ…

ਉਸਨੇ ਦੱਸਿਆ ਕਿ ਮੇਰੀ ਪਤਨੀ ਨਮਰਤਾ ਸਰਮਾ ਨੇ ਮੈਡਮਾ ਰਵਨੀਤ ਕੌਰ ਅਤੇ ਮਨਦੀਪ ਕੌਰ ਤੋਂ ਤੰਗ ਪਰੇਸਾਨ ਆ ਕੇ ਖੁਦਕੁਸ਼ੀ ਕੀਤੀ ਹੈ ਤੇ ਉਸਨੇ ਖੁਦਕੁਸ਼ੀ ਕਰਨ ਤੋਂ ਪਹਿਲਾ  ਕਮਰੇ ਦੀ ਕੰਧ  ਅਤੇ ਅਲਮਾਰੀ ਦੇ ਦਰਵਾਜੇ ਤੇ ਸਾਥੀ ਟੀਚਰਾਂ ਦੇ ਨਾਮ ਵੀ ਲਿਖੇ ਹਨ । ਇਸ ਸਬੰਧੀ ਬੇਗੋਵਾਲ ਪੁਲਿਸ ਨੇ ਦੋਵੇਂ ਦੋਸ਼ੀ ਟੀਚਰਾਂ  ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ।

ਇਸ ਸਬੰਧੀ ਥਾਣਾ ਮੁਖੀ ਬੇਗੋਵਾਲ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ  ਦੋਸ਼ੀਆ ਖਿਲਾਫ ਛਾਪੇਮਾਰੀ ਸ਼ੁਰੂ ਕਰ ਦਿੱਤੀ l

LEAVE A REPLY

Please enter your comment!
Please enter your name here

Latest News

ਸ. ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਬਠਿੰਡਾ ‘ਚ ਲਗਾਇਆ ਗਿਆ ਖੂਨ ਦਾਨ ਕੈਂਪ

ਬਠਿੰਡਾ (ਅਮਨਦੀਪ ਸਿੰਘ), 8 ਦਸੰਬਰ 2023 ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ, ਫ਼ਕਰ-ਏ-ਕੌਮ, ਪੰਥ ਰਤਨ, ਦਰਵੇਸ਼ ਸਿਆਸਤਦਾਨ, ਮਰਹੂਮ...

ਸ਼੍ਰੀ ਫਤਹਿਗੜ੍ਹ ਸਾਹਿਬ ‘ਚ ਅਕਾਲੀ ਦਲ ਨੇ ਮਨਾਇਆ ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਸ੍ਰੀ ਫਤਹਿਗੜ੍ਹ ਸਾਹਿਬ ( ਜਗਦੇਵ ਸਿੰਘ), 8 ਦਸੰਬਰ 2023 ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ  ਮਰਹੂਮ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਹੇ  ਸਰਪ੍ਰਸਤ...

ਅੰਮ੍ਰਿਤਸਰ ਦੇ ਗੁਰੂਘਰ ‘ਚ ਬੇਅਦਬੀ ਦੀ ਕੋਸ਼ਿਸ਼

ਅੰਮ੍ਰਿਤਸਰ (ਰਘੂ ਮਹਿੰਦਰੂ ), 7 ਦਸੰਬਰ 2023 ਮਾਮਲਾ ਅੰਮ੍ਰਿਤਸਰ ਦੇ ਜੋੜਾ ਫਾਟਕ ਦੇ ਧਰਮਪੁਰਾ ਚੋਕ ਵਿਚ ਸਥਿਤ ਗੁਰੂਦੁਆਰਾ ਦੁਸ਼ਟ ਦਮਣ ਵਿਖੇ ਪਰਸੋ ਚਾਰ ਦਸਬੰਰ ਨੂੰ...

ਮੁੱਖ ਮੰਤਰੀ ਮਾਨ ਨੇ ਸੇਵਾ ਕੇਂਦਰ ‘ਚ ਮਾਰੀ ਰੇਡ

ਸ਼੍ਰੀ ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 7 ਦਸੰਬਰ 2023 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਸਾਂਝ ਕੇਂਦਰ ਤੇ ਬੱਸੀ ਪਠਾਣਾ...

2 ਪਿੰਡਾਂ ਦੇ ਗੁਰੂਘਰਾਂ ‘ਚ ਬੇਅਦਬੀ ਦੀ ਕੋਸ਼ਿਸ਼

ਫਤਿਹਗੜ੍ਹ (ਜਗਦੇਵ ਸਿੰਘ), 6 ਦਸੰਬਰ 2023 ਜ਼ਿਲਾ ਫਤਿਹਗੜ੍ਹ ਸਾਹਿਬ ਦੇ ਥਾਣਾ ਬੱਸੀ ਪਠਾਣਾ ਅਧੀਨ ਆਉਂਦੇ ਪਿੰਡ ਕੰਧੀਪੁਰ ਅਤੇ ਹੁਸੈਨਪੁਰਾ ਦੇ ਗੁਰੂ ਘਰ ਵਿੱਚ ਇੱਕ ਸਾਬਕਾ...

More Articles Like This