ਕਿਸਾਨਾਂ ਨੂੰ ਪੱਕੀ ਕਣਕ ਖ਼ਰਾਬ ਹੋਣ ਦਾ ਡਰ, ਅੱਜ ਫਿਰ ਪੈ ਸਕਦਾ ਹੈ ਮੀਂਹ

Must Read

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਨਵੀਂ ਦਿੱਲੀ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

India rain high alert :ਮੌਸਮ ਦੇ ਮਿਜ਼ਾਜ਼ ਤੇਜ਼ੀ ਨਾਲ ਬਦਲ ਰਿਹਾ ਹੈ। ਜਿਸ ਦੇ ਚੱਲਦਿਆਂ ਦੇਸ਼ ਦੇ ਕਈ ਇਲਾਕਿਆਂ ‘ਚ ਮੀਂਹ ਦਾ ਅਲਰਟ ਲਗਾਤਾਰ ਜਾਰੀ ਹੈ।ਤਾਜ਼ਾ ਖ਼ਬਰਾਂ ਅਨੁਸਾਰ ਅਗਲੇ ਕੁਝ ਦਿਨ ਉਤਰਾਖੰਡ ‘ਚ ਅੰਸ਼ਕ ਬੱਦਲ ਛਾਏ ਰਹਿਣ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਅਜਿਹੇ ਵਿੱਚ ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ ਕਿਉਂਕਿ ਫਸਲਾਂ ਪੱਕੀਆਂ ਹੋਈਆਂ ਹਨ।

How Rainfall Affects Crop Health

ਖ਼ਰਾਬ ਮੌਸਮ ਦੇ ਚੱਲਦਿਆ ਹਾਈ ਅਲਰਟ ਜਾਰੀ

ਜੰਮੂ-ਕਸ਼ਮੀਰ ਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਪੱਛਮੀ ਗੜਬੜੀ ਵਧੀ ਹੋਈ ਹੈ। ਉਧਰ ਉੱਤਰ-ਪੱਛਮੀ ਰਾਜਸਥਾਨ ‘ਚ ਚੱਕਰਵਾਤੀ ਸਰਕੂਲੇਸ਼ਨ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਾ ਦੇ ਕਈ ਹਿੱਸਿਆਂ ‘ਚ ਮੀਂਹ ਤੇ ਗਰਜ ਨਾਲ ਛਿੱਟਾਂ ਪੈਣ ਦਾ ਅਨੁਮਾਨ ਹੈ। ਹਰਿਆਣਾ ਦੇ ਕੁਰੂਕਸ਼ੇਤਰ, ਹਿਸਾਰ, ਕਰਨਾਲ ਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਝੱਖੜ ਝੁੱਲਣ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

 

ਬਿਹਾਰ ਦੇ ਕਈ ਹਿੱਸਿਆਂ ‘ਚ ਮੀਂਹ ਦੇ ਆਸਾਰ ਬਣੇ ਹੋਏ ਹਨ। ਇੱਥੇ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਤੇਜ਼ੀ ਨਾਲ ਬਦਲਣ ਲੱਗਾ ਹੈ। ਰਾਜਧਾਨੀ ਪਟਨਾ ਸਮੇਤ ਸੂਬੇ ਦੇ ਕਈ ਜ਼ਿਿਲ੍ਹਆਂ ‘ਚ 9 ਅਪ੍ਰੈਲ ਨੂੰ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ ‘ਚ ਥੋੜ੍ਹੀ ਗਿਰਾਵਟ ਆ ਸਕਦੀ ਹੈ।

Christmas cheer in Chandigarh: Spell of rain brings temperature down by  around 7 degrees | Cities News,The Indian Express

ਹਰਿਆਣਾ ‘ਚ ਦੋ ਦਿਨ ਬੂੰਦਾਬਾਂਦੀ ਦੇ ਆਸਾਰ ਬਣ ਰਹੇ ਹਨ, ਇਸ ਤੋਂ ਬਾਅਦ ਇੱਥੇ ਲੋਕਾਂ ਨੂੰ ਮੁੜ ਲੂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉੱਧਰ ਪੰਜਾਬ ਦੇ ਸ਼ਹਿਰ ਜਲੰਧਰ ‘ਚ ਅੱਜ ਦਿਨ ਭਰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਅੰਤਰ ਰਹੇਗਾ। ਇਸ ਤੋਂ ਬਾਅਦ ਆਉਣ ਵਾਲੇ ਦਿਨਾਂ ‘ਚ ਮੌਸਮ ਲਗਪਗ ਸਾਫ਼ ਰਹੇਗਾ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Heavy rain likely over these districts in Odisha for next 48 hours: IMD -  Rgda.in - Rayagadaਦਿੱਲੀ ‘ਚ ਸਵੇਰੇ-ਸ਼ਾਮ ਦੀ ਹਲਕੀ ਠੰਢ

ਦਿੱਲੀ ‘ਚ ਫ਼ਿਲਹਾਲ ਸਵੇਰੇ-ਸ਼ਾਮ ਦੀ ਹਲਕੀ ਠੰਢ ਤਾਂ ਮਹਿਸੂਸ ਕੀਤੀ ਜਾ ਰਹੀ ਹੈ ਪਰ ਦਿਨ ਵੇਲੇ ਤਿੱਖੀ ਧੁੱਪ ਲੋਕਾਂ ਦੇ ਪਸੀਨੇ ਕੱਢ ਰਹੀ ਹੈ।ਰਿਪੋਰਟ ਮੁਤਾਬਕ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ‘ਚ ਵੀ ਤੇਜ਼ੀ ਨਾਲ ਮੌਸਮ ਬਦਲੇਗਾ। ਦਿੱਲੀ ‘ਚ ਹਨੇਰੀ ਆ ਸਕਦੀ ਹੈ। ਧੂੜ ਭਰੇ ਝੱਖੜ ਦੌਰਾਨ ਉੱਤਰ ਦੇ ਮੈਦਾਨੀ ਇਲਾਕਿਆਂ ‘ਚ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਤੱਕ ਵਧ ਸਕਦੀ ਹੈ। ਦੱਖਣ ‘ਚ ਕੇਰਲ, ਤਾਮਿਲ ਨਾਡੂ ਦੇ ਤੱਟੀ ਇਲਾਕਿਆਂ, ਤਟੀ ਕਰਨਾਟਕ ਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਸਮੂਹ ‘ਚ ਹਲਕੀ ਵਰਖਾ ਹੋ ਸਕਦੀ ਹੈ।

Assam: Rains and thundershowers likely in next 3 days

ਹਿਮਾਚਲ ਪ੍ਰਦੇਸ਼ ‘ਚ ਮੀਂਹ ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਇੱਥੇ ਤਿੰਨ ਜ਼ਿਿਲ੍ਹਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਕੁੱਲੂ, ਸ਼ਿਮਲਾ ਤੇ ਸਿਰਮੌਰ ‘ਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣ ਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ...

More Articles Like This