PPF ਸਣੇ ਇਨ੍ਹਾਂ ਬਚਤ ਸਕੀਮਾਂ ‘ਤੇ ਵਿਆਜ ਦਰਾਂ ‘ਚ ਹੋਵੇਗੀ ਕਟੌਤੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,1 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

PPF interest small savings : ਸਰਕਾਰ ਨੇ ਪੀ. ਪੀ. ਐੱਫ. ਸਣੇ ਹੋਰ ਡਾਕਘਰ ਸਕੀਮਾਂ ‘ਤੇ ਆਮ ਲੋਕਾਂ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਸਰਕਾਰ ਨੇ ਇਨ੍ਹਾਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ ਘਟਾਉਣ ਦਾ ਆਦੇਸ਼ ਵਾਪਸ ਲੈ ਲਿਆ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਟਵਿੱਟਰ ‘ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਰਕਾਰ ਨੇ ਪੀ. ਪੀ. ਐੱਫ. ਤੇ ਐੱਨ. ਐੱਸ. ਸੀ. ਸਣੇ ਡਾਕਘਰ ਬਚਤ ਸਕੀਮਾਂ ‘ਤੇ ਵਿਆਜ ਦਰਾਂ ਵਿਚ 1.1 ਫ਼ੀਸਦੀ ਕਟੌਤੀ ਕਰ ਦਿੱਤੀ ਸੀ, ਜੋ ਅੱਜ ਤੋਂ ਲਾਗੂ ਹੋਣੀਆਂ ਸਨ।

ਵਿੱਤ ਮੰਤਰੀ ਨੇ ਟਵਿੱਟਰ ‘ਤੇ ਕਿਹਾ, “ਭਾਰਤ ਸਰਕਾਰ ਦੀਆਂ ਛੋਟੀਆਂ ਬਚਤ ਸਕੀਮਾਂ ਦੀਆਂ ਵਿਆਜ ਦਰਾਂ ਪਹਿਲੇ ਵਾਲੀਆਂ ਬਣੀਆਂ ਰਹਿਣਗੀਆਂ, ਜੋ 2020-22021 ਦੀ ਆਖਰੀ ਤਿਮਾਹੀ ‘ਚ ਸਨ ,ਯਾਨੀ ਮਾਰਚ 2021 ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ। ਨਵੇਂ ਜਾਰੀ ਕੀਤੇ ਆਦੇਸ਼ ਵਾਪਸ ਲੈ ਲਏ ਜਾਣਗੇ।”

 interest rates savings

ਕਿੰਨਾ ਮਿਲੇਗਾ ਵਿਆਜ ?

ਪਬਲਿਕ ਪ੍ਰੋਵੀਡੈਂਟ ਫੰਡ (ਪੀ. ਪੀ. ਐੱਫ.) ‘ਤੇ ਵਿਆਜ ਦਰ ਵਿਚ ਕਟੌਤੀ ਲਾਗੂ ਹੋ ਜਾਂਦੀ ਤਾਂ 6.4 ਫ਼ੀਸਦੀ ਵਿਆਜ ਦਰ ਰਹਿ ਜਾਣੀ ਸੀ ਪਰ ਹੁਣ ਕਿਉਂਕਿ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ, ਇਸ ਲਈ ਹੁਣ ਜੂਨ ਤੱਕ ਪੀ. ਪੀ. ਐੱਫ. ‘ਤੇ 7.1 ਫ਼ੀਸਦੀ ਦੀ ਵਿਆਜ ਦਰ ਲਾਗੂ ਰਹੇਗੀ।

ਇਸੇ ਤਰ੍ਹਾਂ ਨੈਸ਼ਨਲ ਬਚਤ ਸਰਟੀਫਿਕੇਟ (ਐੱਨ. ਐੱਸ. ਸੀ.) ‘ਤੇ ਵਿਆਜ ਦਰ 6.8 ਫ਼ੀਸਦੀ ਮਿਲੇਗਾ, ਜੋ ਪਹਿਲਾਂ ਵੀ ਇਹੀ ਸੀ। ਉੱਥੇ ਹੀ, ਸੁਕੰਨਿਆ ਸਮਰਿਧੀ ਲਈ ਵੀ ਵਿਆਜ ਦਰ 7.6 ਫ਼ੀਸਦੀ, ਸੀਨੀਅਰ ਸਿਟੀਜ਼ਨਸ ਲਈ 7.4 ਫ਼ੀਸਦੀ ਕਾਇਮ ਰਹੇਗੀ। ਡਾਕਘਰ ਦੀ 2 ਤੋਂ 3 ਸਾਲ ਦੀ ਟਾਈਮ ਡਿਪਾਜ਼ਿਟ ‘ਤੇ ਵਿਆਜ ਦਰ 5.5 ਫ਼ੀਸਦੀ ਅਤੇ 5 ਸਾਲ ਵਾਲੀ ਟਾਈਮ ਡਿਪਾਜ਼ਿਟ ‘ਤੇ ਇਹ 6.7 ਫ਼ੀਸਦੀ ਹੈ। ਕੁੱਲ ਮਿਲਾ ਕੇ ਐੱਫ. ਡੀ. ਤੋਂ ਵੱਧ ਵਿਆਜ ਆਮਦਨ ਹੁਣ ਵੀ ਇਨ੍ਹਾਂ ਸਕੀਮਾਂ ‘ਤੇ ਕਮਾਈ ਜਾ ਸਕਦੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This