ਸੜਕ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਰਾਜਸਥਾਨ,4 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Road accident: ਰਾਜਸਥਾਨ ਦੇ ਜਲੌਰ ਦੇ ਸੰਚੌਰ ‘ਚ ਨੈਸ਼ਨਲ ਹਾਈਵੇਅ 68 ‘ਤੇ ਦਰਦਨਾਕ ਸੜਕ ਹਾਦਸੇ ਵਾਪਰ ਜਾਣ ਕਾਰਣ 5 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਵਾਪਰੇ ਇਸ ਹਾਦਸੇ ਕਾਰਣ ਰਾਸ਼ਟਰੀ ਰਾਜਮਾਰਗ 68 ਦੇ ਦੋਵਾਂ ਪਾਸਿਆਂ ਤੋਂ ਲੰਬਾ ਜਾਮ ਲੱਗ ਗਿਆ। ਹਾਦਸੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ।

 ਕਾਰ ਵਿਚ ਸਵਾਰ ਸਾਰੇ ਮ੍ਰਿਤਕ ਜੋਧਪੁਰ ਤੋਂ ਸੰਚੌਰ ਜਾ ਰਹੇ ਸਨ। ਘਰ ਪਹੁੰਚਣ ਤੋਂ ਪਹਿਲਾਂ ਉਹਨਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਕ ਹੋਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦਿਨੇਸ਼ ਜੋ ਕਿ ਮ੍ਰਿਤਕਾਂ ਵਿਚ ਸ਼ਾਮਲ ਸੀ, ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੋਇਆ ਸੀ। ਆਪਣੀ ਪਤਨੀ ਨੂੰ ਜੋਧਪੁਰ ਛੱਡ ਕੇ ਇਹ ਪਰਿਵਾਰ ਸੰਚੋਰ ਪਰਤ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ: ਕੋਰੋਨਾ ਦੇ ਵੱਧ ਰਹੇ ਕੇਸਾਂ ਤੋਂ ਬਾਅਦ ਬੰਗਲਾਦੇਸ਼ ‘ਚ ਲੱਗਿਆ ਲੌਕਡਾਊਨ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਾਹਨ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਚਾਰ ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਕ ਵਿਅਕਤੀ ਇਲਾਜ ਦੌਰਾਨ ਦਮ ਤੋੜ ਗਿਆ। ਸਾਰੇ ਮ੍ਰਿਤਕ ਇਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This