ਦਰਦਨਾਕ ਸੜਕ ਹਾਦਸੇ ਦੌਰਾਨ 21 ਸਾਲਾਂ ਨੌਜਵਾਨ ਦੀ ਮੌਤ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨੂਰਪੁਰਬੇਦੀ, 8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Road accident boy death Nurpurbedi: ਗੜ੍ਹਸ਼ੰਕਰ ਮੁੱਖ ਮਾਰਗ ’ਤੇ ਪੈਂਦੇ ਅੱਡਾ ਕਾਹਨਪੁਰ ਖੂਹੀ ਕੋਲ ਵਾਪਰੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।21 ਸਾਲਾ ਮੋਟਰਸਾਈਕਲ ਚਾਲਕ ਨੌਜਵਾਨ ਵੱਲੋਂ ਗਲਤੀ ਨਾਲ ਅੱਗੇ ਜਾ ਰਹੇ ਕੈਂਟਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ।

ਮ੍ਰਿਤਕ ਨੌਜਵਾਨ ਦੇ ਪਿਤਾ ਵਿਜੇ ਕੁਮਾਰ ਪੁੱਤਰ ਮਨੋਹਰ ਲਾਲ ਨਿਵਾਸੀ ਗਰੀਨ ਮਾਡਲ ਟਾਊਨ ਫਗਵਾੜਾ, ਜ਼ਿਲ੍ਹਾ ਕਪੂਰਥਲਾ ਵੱਲੋਂ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਹ ਪਿੰਡ ਕਾਹਨਪੁਰ ਖੂਹੀ ਵਿਖੇ ਬਾਬਾ ਦਾ ਢਾਬਾ ਨਾਮੀ ਢਾਬਾ ਚਲਾਉਂਦਾ ਹੈ। ਉਸ ਨੇ ਦੱਸਿਆ ਕਿ ਮੇਰਾ ਵੱਡਾ ਲੜਕਾ ਚੰਦਰ ਭਾਰਦਵਾਜ ਜੋ ਮੇਰੇ ਨਾਲ ਢਾਬੇ ’ਤੇ ਹੀ ਕੰਮ ਕਰਦਾ ਸੀ।

ਬੀਤੀ ਸਵੇਰੇ ਕਰੀਬ ਸਾਢੇ 9 ਕੁ ਵਜੇ ਕਾਹਨਪੁਰ ਖੂਹੀ ਬੱਸੇ ਅੱਡੇ ਵੱਲ ਕੁਝ ਸਾਮਾਨ ਲੈਣ ਲਈ ਆਪਣੇ ਮੋਟਰਸਾਈਕਲ ਪਲਟੀਨਾ ਬਜਾਜ ’ਤੇ ਸਵਾਰ ਹੋ ਕੇ ਆ ਰਿਹਾ ਸੀ ਪਰ ਜਦੋਂ ਉਹ ਬੱਸ ਅੱਡੇ ਤੋਂ ਥੋੜ੍ਹਾ ਪਿੱਛੇ ਸੜਕ ’ਤੇ ਬਣੀ ਇਕ ਪੁਲੀ ਨੇੜੇ ਪਹੁੰਚਿਆ ਤਾਂ ਆਪਣੇ ਅੱਗੇ ਜਾ ਰਹੇ ਕੈਂਟਰ ਮਾਰਕਾ ਟਾਟਾ 709 ਨੂੰ ਪਾਸ ਕਰਨ ਲੱਗੇ ਉਸ ਦੇ ਪਿਛਲੇ ਪਾਸੇ ਟਕਰਾ ਕੇ ਗੰਭੀਰ ਜ਼ਖ਼ਮੀਂ ਹੋ ਗਿਆ।

ਹਾਦਸੇ ਦਾ ਪਤਾ ਚੱਲਣ ’ਤੇ ਜਦੋਂ ਮੈਂ ਮੌਕੇ ’ਤੇ ਪਹੁੰਚਿਆ ਤਾਂ ਜ਼ਖਮੀਂ ਹੋਏ ਲੜਕੇ ਨੂੰ ਮੈਂ ਆਸ-ਪਾਸ ਦੇ ਦੁਕਾਨਦਾਰਾਂ ਅਤੇ ਕੈਂਟਰ ਦੇ ਚਾਲਕ ਹੁਸ਼ਿਆਰ ਸਿੰਘ ਪੁੱਤਰ ਰਾਮ ਕਿਸ਼ਨ, ਵਾਸੀ ਮੱਖੋਵਾਲ, ਥਾਣਾ ਗਡ਼੍ਹਸ਼ੰਕਰ ਦੀ ਸਹਾਇਤਾ ਨਾਲ ਉਸਨੂੰ ਇਲਾਜ ਲਈ ਹਸਪਤਾਲ ਵਿਖੇ ਲੈ ਕੇ ਗਿਆ।ਜਿਥੇ ਉਸ ਨੌਜਵਾਨ ਨੇ ਦਮ ਤੋੜ ਦਿੱਤਾ।ਪੁਲਸ ਨੇ ਉਕਤ ਬਿਆਨਾਂ ਦੇ ਆਧਾਰ ’ਤੇ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This