ਬੱਸ ਅਤੇ ਘੋੜੇ ਟਰਾਲੇ ਵਿਚਾਲੇ ਭਿਆਨਕ ਟੱਕਰ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਫਾਜ਼ਿਲਕਾ (ਮੌਂਟੀ ਚੁੱਘ),3 ਅਪੈ੍ਰਲ

Road accident:  ਫਾਜ਼ਿਲਕਾ ਰੋਡ ਤੇ ਪਿੰਡ ਰਾਮਪੁਰਾ ਦੇ ਕੋਲ ਪੰਜਾਬ ਰੋਡਵੇਜ਼ ਫਿਰੋਜ਼ਪੁਰ ਡਿਪੂ ਦੀ ਬੱਸ ਅਤੇ ਘੋੜੇ ਟਰਾਲੇ ਦੀ ਟੱਕਰ ਦੇ ਵਿਚ ਕਈ ਯਾਤਰੀ ਹੋਏ ਜ਼ਖ਼ਮੀ । ਜ਼ਖ਼ਮੀ ਹੋਏ ਯਾਤਰੀਆਂ ਨੂੰ ਇਲਾਜ ਦੇ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ।  ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਰੋਡਵੇਜ਼ ਦੀ ਬੱਸ ਅਬੋਹਰ ਤੋਂ ਫਾਜ਼ਿਲਕਾ ਦੇ ਵੱਲ ਯਾਤਰੀਆਂ ਨੂੰ ਲੈ ਕੇ ਆ ਰਹੀ ਸੀ ਤਾਂ ਪਿੰਡ ਰਾਮਪੁਰਾ ਦੇ ਕੋਲ ਯਾਤਰੀਆਂ ਨੂੰ ਉਤਾਰ ਰਿਹਾ ਸੀl

ਇਹ ਖ਼ਬਰ ਵੀ ਪੜ੍ਹੋ: ਕਰੀਬ 4 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਕਾਬੂ

ਪਿੱਛੋਂ ਆ ਰਹੇ ਘੋੜੇ ਟਰਾਲੇ ਨੇ ਟੱਕਰ ਮਾਰ ਦਿੱਤੀ  ਬੱਸ ਦੇ ਵਿੱਚ ਸਵਾਰ 50 ਦੇ ਵਿਚੋਂ 9 ਯਾਤਰੀ ਜ਼ਖ਼ਮੀ ਹੋ ਗਏ ।  ਅਤੇ ਜ਼ਖ਼ਮੀਆਂ ਨੂੰ ਐਂਬੂਲੈਂਸ ਦੇ ਦੁਆਰਾ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ  ਇਸ ਹਾਦਸੇ ਦੇ ਵਿੱਚ ਬੱਸ ਦਾ ਚਾਲਕ ਅਤੇ  ਘੋੜਾ ਟਰਾਲਾ ਦਾ ਚਾਲਕ ਦੋਵੇਂ ਹੀ ਜ਼ਖ਼ਮੀ ਹੋ ਗਏ ਇਸ ਦੇ ਵਿੱਚ  ਜਾਨੀ ਨੁਕਸਾਨ ਤੋਂ ਬਚਾਅ ਰਿਹਾ l

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This